ਰਣਜੀਤ ਬਾਵਾ ਨੇ ਗੀਤਕਾਰ ਸ਼੍ਰੀ ਬਰਾੜ ਦੇ ਹੱਕ ਵਿੱਚ ਆਵਾਜ਼ ਕੀਤੀ ਬੁਲੰਦ, ਸਾਥੀ ਗਾਇਕਾਂ ਨੂੰ ਕੀਤੀ ਖ਼ਾਸ ਅਪੀਲ

written by Rupinder Kaler | January 09, 2021

ਮਨਕਿਰਤ ਔਲਖ ਤੋਂ ਬਾਅਦ ਰਾਣਜੀਤ ਬਾਵਾ ਨੇ ਵੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਤੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ । ਰਣਜੀਤ ਬਾਵਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਇੱਕ ਵੀਡੀਓ ਸਾਂਝਾ ਕਰਕੇ ਸਾਰੇ ਕਲਾਕਾਰਾਂ ਨੂੰ ਸ਼੍ਰੀ ਬਰਾੜ ਦੇ ਹੱਕ ਵਿੱਚ ਖੜੇ ਹੋਣ ਲਈ ਕਿਹਾ ਹੈ । ranjit ਹੋਰ ਪੜ੍ਹੋ : ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਦੇ ਹੱਕ ’ਚ ਪੰਜਾਬੀ ਸਿਤਾਰਿਆਂ ਨੇ ਆਵਾਜ਼ ਕੀਤੀ ਬੁਲੰਦ, ਪੁਲਿਸ ਦੀ ਕਾਰਵਾਈ ਨੂੰ ਦੱਸਿਆ ਲੋਕਤੰਤਰ ਦਾ ਘਾਣ ਗਾਇਕ ਜਸਬੀਰ ਜੱਸੀ ਦੇ ਨਾਲ ਖਾਣੇ ਦਾ ਲੁਤਫ ਲੈਂਦੇ ਨਜ਼ਰ ਆਏ ਹਰਭਜਨ ਮਾਨ, ਤਸਵੀਰ ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ ਉਹਨਾਂ ਨੇ ਕਿਹਾ ਕਿ ਉਹਨਾਂ ਸਾਰੇ ਕਲਾਕਾਰਾਂ ਨੂੰ ਸ਼੍ਰੀ ਬਰਾੜ ਦੀ ਮਦਦ ਕਰਨੀ ਚਾਹੀਦੀ ਹੈ ਜਿਹੜੇ ਉਸ ਨਾਲ ਜੁੜੇ ਹੋਏ ਸਨ ਜਾਂ ਜਿਹੜੇ ਉਸ ਤੋਂ ਗੀਤ ਲੈਂਦੇ ਸਨ ।ਤੁਹਾਨੂੰ ਦੱਸ ਦਿੰਦੇ ਹਾਂ ਕਿ 5 ਜਨਵਰੀ ਨੂੰ ਪਟਿਆਲਾ ਪੁਲਿਸ ਨੇ ਸ਼੍ਰੀ ਬਰਾੜ ਨੂੰ ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਕਰਕੇ ਗ੍ਰਿਫ਼ਤਾਰ ਕੀਤਾ ਸੀ। ranjit   ਪਰ ਸਵਾਲ ਇਹ ਉੱਠਦਾ ਹੈ ਕਿ ਆਖਿਰ ਸਿਰਫ ਸ਼੍ਰੀ ਬਰਾੜ ਦੀ ਹੀ ਗ੍ਰਿਫਤਾਰੀ ਕਿਊ ਕੀਤੀ ਗਈ? ਪੰਜਾਬ 'ਚ ਗਨ ਕਲਚਰ ਵਾਲੇ ਗੀਤ ਤਾਂ ਪਹਿਲਾ ਵੀ ਬਹੁਤ ਹਨ, ਫੇਰ ਉਨ੍ਹਾਂ ਚੋ ਕਿਸੇ ਕਲਾਕਾਰ 'ਤੇ ਕਦੇ ਐਕਸ਼ਨ ਕਿਉਂ ਨਹੀਂ ਲਿਆ ਗਿਆ। ਫਿਲਹਾਲ ਹਾਲੇ ਤੱਕ ਸ਼੍ਰੀ ਬਰਾੜ ਨੂੰ ਨਿਆਇਕ ਹਿਰਾਸਤ ਰੱਖਿਆ ਗਿਆ ਹੈ ।

 
View this post on Instagram
 

A post shared by Kisan Ekta Morcha (@kisanektamorcha)

0 Comments
0

You may also like