Advertisment

ਰਣਜੀਤ ਬਾਵਾ ਲੈ ਕੇ ਆ ਰਹੇ ਨੇ ਨਵਾਂ ਗੀਤ, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ‘Town Vich’ ਗਾਣੇ ਦਾ ਫਰਸਟ ਲੁੱਕ

author-image
By Lajwinder kaur
New Update
ਰਣਜੀਤ ਬਾਵਾ ਲੈ ਕੇ ਆ ਰਹੇ ਨੇ ਨਵਾਂ ਗੀਤ, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ‘Town Vich’ ਗਾਣੇ ਦਾ ਫਰਸਟ ਲੁੱਕ
Advertisment
ਪੰਜਾਬੀ ਗਾਇਕ ਤੇ ਐਕਟਰ ਰਣਜੀਤ ਬਾਵਾ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਨਵੇਂ ਗੀਤ ਦੀ ਫਰਸਟ ਲੁੱਕ ਸ਼ੇਅਰ ਕੀਤੀ ਹੈ। ਜੀ ਹਾਂ ਉਹ
Advertisment
‘ਟਾਊਨ ਵਿੱਚ’ (Town Vich) ਟਾਈਟਲ ਹੇਠ ਨਵਾਂ ਬੀਟ ਸੌਂਗ ਲੈ ਕੇ ਆ ਰਹੇ ਨੇ। publive-image Image Source -Instagram ਹੋਰ ਪੜ੍ਹੋ : ਜੱਸੀ ਗਿੱਲ ਨੇ ਆਪਣੀ ਬੇਟੀ ਰੋਜਸ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ ਤੇ ਪਰਮਾਤਮਾ ਦਾ ਲਿਆ ਆਸ਼ੀਰਵਾਦ, ਸ਼ੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਨੇ ਇਹ ਤਸਵੀਰਾਂ
Advertisment
inside image of ranjit bawa announced his new track town vich Image Source -Instagram ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਰਣਬੀਰ ਸਿੰਘ ਨੇ ਲਿਖੇ ਨੇ ਤੇ ਮਿਊਜ਼ਿਕ ਸੁਣਨ ਨੂੰ ਮਿਲੇਗਾ Youngstarr Pop Boy ਦਾ। Kaka Films ਵੱਲੋਂ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਟੀਸੀਰੀਜ਼ ਦੇ ਲੇਬਲ ਹੇਠ ਇਹ ਮਿਊਜ਼ਿਕ ਵੀਡੀਓ 10 ਮਾਰਚ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗੀ। publive-image Image Source -Instagram ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਨਾਮੀ ਗਾਇਕ ਹੈ। ਉਨ੍ਹਾਂ ਨੇ ਇੰਪਰੈਸ, ਪੱਗ ਦਾ ਬ੍ਰੈਂਡ,ਯਾਰੀ ਚੰਡੀਗੜ੍ਹ ਵਾਲੀਏ, ਸ਼ੇਰ ਮਾਰਨਾ, ਫੁਲਕਾਰੀ ਵਰਗੇ ਬਾਕਮਾਲ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਈ ਐਕਟਿਵ ਨੇ । ਉਨ੍ਹਾਂ ਦੀ ਕਈ ਫ਼ਿਲਮ ਰਿਲੀਜ਼ ਲਈ ਤਿਆਰ ਨੇ।  
 
View this post on Instagram
 

A post shared by Ranjit Bawa( Bajwa) (@ranjitbawa)

Advertisment

Stay updated with the latest news headlines.

Follow us:
Advertisment
Advertisment
Latest Stories
Advertisment