ਰਣਵਿਜੇ ਦੀ ਪਤਨੀ ਪ੍ਰਿਅੰਕਾ ਨੇ ਆਪਣੇ ਨਵਜੰਮੇ ਪੁੱਤਰ ਦੀ ਤਸਵੀਰ ਸਾਂਝੀ ਕਰਕੇ ਰਵੀਲ ਕੀਤਾ ਪੁੱਤਰ ਦਾ ਨਾਂਅ

written by Lajwinder kaur | July 22, 2021

ਬਾਲੀਵੁੱਡ ਇਸ ਸਾਲ ਨੰਨ੍ਹੇ ਬੱਚਿਆਂ ਦੀ ਕਿਲਕਾਰੀਆਂ ਦੇ ਨਾਲ ਗੂੰਜ ਰਿਹਾ ਹੈ। ਇਸ ਮਹੀਨੇ ਐਕਟਰ ਰਣਵਿਜੇ ਤੇ ਪ੍ਰਿਅੰਕਾ ਜੋ ਕਿ ਦੂਜੀ ਵਾਰ ਮੰਮੀ-ਪਾਪਾ ਬਣੇ ਨੇ। ਰਣਵਿਜੇ ਦੀ ਪਤਨੀ ਪ੍ਰਿਅੰਕਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦਾ ਪੁੱਤਰ ਆਪਣੇ ਘਰ ਪਹੁੰਚ ਗਿਆ ਹੈ। ਜਿਸ ਦੀ ਖੁਸ਼ੀ ਨੂੰ ਜ਼ਾਹਿਰ ਕਰਦੇ ਹੋਏ ਰਣਵਿਜੇ ਦੀ ਪਤਨੀ ਪ੍ਰਿਅੰਕਾ ਨੇ ਪੋਸਟ ਪਾ ਕੇ ਆਪਣੇ ਨਵਜੰਮੇ ਪੁੱਤਰ ਦੀ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ।

Rannvijay Image Source: Instagram
ਹੋਰ ਪੜ੍ਹੋ : ਦਿਸ਼ਾ ਪਰਮਾਰ ਵਿਆਹ ਦਾ ਜਸ਼ਨ ਮਨਾਉਣ ਤੋਂ ਬਾਅਦ ਪਹੁੰਚੀ ਆਪਣੇ ਸਹੁਰੇ ਘਰ, ਸੱਸ ਨੇ ਇਸ ਤਰ੍ਹਾਂ ਕਰਵਾਇਆ ‘ਗ੍ਰਹਿ ਪ੍ਰਵੇਸ਼’, ਵੀਡੀਓ ‘ਚ ਖੂਬ ਮਸਤੀ ਕਰਦੀ ਆਈ ਨਜ਼ਰ
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਫ਼ਿਲਮ ‘ਅਰਦਾਸ ਕਰਾਂ’ ਦੇ ਦੋ ਸਾਲ ਹੋਣ ‘ਤੇ ਪਾਈ ਦਿਲ ਛੂਹ ਜਾਣ ਵਾਲੀ ਵੀਡੀਓ, ਅਗਲੇ ਸਾਲ ਰਿਲੀਜ਼ ਹੋਵੇਗਾ ‘ਅਰਦਾਸ’ ਫ਼ਿਲਮ ਦਾ ਤੀਜਾ ਭਾਗ
prianka singha revel her son name Image Source: Instagram
ਉਨ੍ਹਾਂ ਨੇ ਇਹ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਹੈ- ‘ਮੇਰੀ ਦੁਨੀਆ, My Universe, & My Life. ❤️🙏🏻🧿 ਸਵਾਗਤ ਹੈ Jahaanvir Singh Singha 💙🙏🏻🧿 #kainaat #jahaan ਸਤਨਾਮ ਵਾਹਿਗੁਰੂ 🙏🏻🌑🧿’ । ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।
rannvijay and prianka Image Source: Instagram
ਦੱਸ ਦਈਏ ਸਾਲ 2014 ‘ਚ ਰਣਵਿਜੇ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਪ੍ਰਿਅੰਕਾ ਵੋਹਰਾ ਦੇ ਨਾਲ ਲਾਵਾਂ ਲਈਆਂ ਸਨ । ਉਨ੍ਹਾਂ ਦੇ ਵਿਆਹ ‘ਚ ਉਨ੍ਹਾਂ ਦੇ ਖ਼ਾਸ ਮਿੱਤਰ ਰਘੂ ਵੀ ਸ਼ਾਮਿਲ ਹੋਏ ਸਨ । ਜੇ ਗੱਲ ਕਰੀਏ ਰਣਵਿਜੇ ਦੇ ਵਰਕ ਦੀ ਤਾਂ ਉਹ ਬਾਲੀਵੁੱਡ ਦੇ ਨਾਲ ਕਈ ਪੰਜਾਬੀ ਫ਼ਿਲਮਾਂ ‘ਚ ਵੀ ਅਦਾਕਾਰੀ ਕਰ ਚੁੱਕੇ ਨੇ । ਇਸ ਤੋਂ ਪਹਿਲਾ ਉਨ੍ਹਾਂ ਕੋਲ ਧੀ ਹੈ, ਜਿਸ ਦਾ ਨਾਂਅ ਉਨ੍ਹਾਂ ਨੇ ਕਾਇਨਾਤ ਸਿੰਘਾ ਰੱਖਿਆ ਹੈ।  
 
View this post on Instagram
 

A post shared by Prianka Singha (@priankasingha)

0 Comments
0

You may also like