ਰਣਵੀਰ ਸਿੰਘ ਨੇ ਆਪਣੀ ਪਤਨੀ ਦੀਪਿਕਾ ਪਾਦੁਕੋਣ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

Written by  Lajwinder kaur   |  March 26th 2021 02:13 PM  |  Updated: March 26th 2021 02:16 PM

ਰਣਵੀਰ ਸਿੰਘ ਨੇ ਆਪਣੀ ਪਤਨੀ ਦੀਪਿਕਾ ਪਾਦੁਕੋਣ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਬਾਲੀਵੁੱਡ ਦੀ ਲਵ ਕਪਲ ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਬਹੁਤ ਸਮੇਂ ਬਾਅਦ ਸੋਸ਼ਲ ਮੀਡੀਆ ਉੱਤੇ ਕੁਝ ਪੋਸਟ ਕੀਤਾ ਹੈ। ਉਨ੍ਹਾਂ ਨੇ ਆਪਣੀ ਪਤਨੀ ਦੀਪਿਕਾ ਪਾਦੁਕੋਣ ਦੇ ਨਾਲ ਮਸਤੀ ਵਾਲੀ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ।

deepika and ranveer singh image source- instagram

 

ਹੋਰ ਪੜ੍ਹੋ : ਨੀਤੂ ਸਿੰਘ ਨੇ ਆਪਣੇ ਮਰਹੂਮ ਪਤੀ ਰਿਸ਼ੀ ਕਪੂਰ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਅਖੀਰਲੇ ਟ੍ਰਿਪ ਦਾ ਵੀਡੀਓ, ਦਰਸ਼ਕ ਵੀ ਹੋਏ ਭਾਵੁਕ, ਦੇਖੋ ਵੀਡੀਓ

inside image of ranveer singh shared deepika padukoe image source- instagram

ਇਸ ਵੀਡੀਓ ‘ਚ ਦੋਵੇਂ ਜਣੇ ਇੱਕ ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਮਸਤੀ ਕਰ ਰਹੇ ਨੇ। ਉਨ੍ਹਾਂ ਨੇ ਦੋ ਵੀਡੀਓਜ਼ ਨੂੰ ਪੋਸਟ ਕੀਤਾ ਹੈ ਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ। ਪ੍ਰਸ਼ੰਸਕ ਤੇ ਨਾਮੀ ਕਲਾਕਾਰ ਵੀ ਕਮੈਂਟ ਕਰਕੇ ਦੋਵੇਂ ਕਲਾਕਾਰਾਂ ਦੀ ਤਾਰੀਫ ਕਰ ਰਹੇ ਨੇ।

image source- instagram

ਬਾਲੀਵੁੱਡ ਦੀ ਸਭ ਤੋਂ ਚਰਚਿਤ ਵਿਆਹੁਤਾ ਜੋੜੀ ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਜਿਨ੍ਹਾਂ ਨੇ 14 ਨਵੰਬਰ 2018 ‘ਚ ਇਟਲੀ ‘ਚ ਵਿਆਹ ਕਰਵਾਇਆ ਸੀ। ਇਸ ਵਿਆਹ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਦੋਵਾਂ ਨੇ ਇਕੱਠੇ ਕਈ ਬਾਲੀਵੁੱਡ ਫ਼ਿਲਮਾਂ ਚ ਕੰਮ ਕੀਤਾ ਹੈ। ਵਿਆਹ ਤੋਂ ਬਾਅਦ ਇਹ ਜੋੜੀ ਬਹੁਤ ਜਲਦ ਫ਼ਿਲਮ ’83’ ‘ਚ ਨਜ਼ਰ ਆਵੇਗੀ। ਇਸ ਫ਼ਿਲਮ ‘ਚ ਦੀਪਿਕਾ ਪਾਦੁਕੋਣ ਕਪਿਲ ਦੇਵ ਦੀ ਪਤਨੀ ਦਾ ਰੋਲ ਨਿਭਾਉਂਦੇ ਹੋਏ ਨਜ਼ਰ ਆਉਣਗੇ ।

deepika and ranveer singh wedding pic

 

View this post on Instagram

 

A post shared by Ranveer Singh (@ranveersingh)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network