ਰਵੀਨਾ ਟੰਡਨ ਨੇ ਯਸ਼ਰਾਜ ਮੁਖਾਤੇ ਤੇ ਸ਼ਹਿਨਾਜ਼ ਗਿੱਲ ਦੇ ‘ਸਾਡਾ ਕੁੱਤਾ ਕੁੱਤਾ’ ‘ਤੇ ਬਣਾਈ ਫ਼ਨੀ ਵੀਡੀਓ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਮਾਂ-ਧੀ ਦਾ ਇਹ ਵੀਡੀਓ

Written by  Lajwinder kaur   |  December 20th 2020 02:55 PM  |  Updated: December 20th 2020 02:55 PM

ਰਵੀਨਾ ਟੰਡਨ ਨੇ ਯਸ਼ਰਾਜ ਮੁਖਾਤੇ ਤੇ ਸ਼ਹਿਨਾਜ਼ ਗਿੱਲ ਦੇ ‘ਸਾਡਾ ਕੁੱਤਾ ਕੁੱਤਾ’ ‘ਤੇ ਬਣਾਈ ਫ਼ਨੀ ਵੀਡੀਓ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਮਾਂ-ਧੀ ਦਾ ਇਹ ਵੀਡੀਓ

ਬਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਰਵੀਨਾ ਟੰਡਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਹਾਲ ਹੀ ‘ਚ ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ ।

raveen tandon pic  ਇਸ ਵਡੀਓ ‘ਚ ਉਹ ਆਪਣੀ ਬੇਟੀ ਦੇ ਨਾਲ ਯਸ਼ਰਾਜ ਮੁਖਾਤੇ ਤੇ ਸ਼ਹਿਨਾਜ਼ ਗਿੱਲ ਦੇ ਵਾਇਰਲ ਹੋਏ ਰੈਪ ਵੀਡੀਓ ‘ਕੀ ਕਰਾਂ ਮੈਂ ਮਰ ਜਾਵਾਂ, ਤੁਹਾਡੀ ਫੀਲਿੰਗ ਤੁਹਾਡੀ , ਤੁਹਾਡਾ ਕੁੱਤਾ ਟੌਮੀ ਸਾਡਾ ਕੁੱਤਾ, ਕੁੱਤਾ’ ਤੇ ਫ਼ਨੀ ਵੀਡੀਓ ਬਣਾਉਂਦੀ ਹੋਈ ਦਿਖਾਈ ਦਿੱਤੀ । ਦਰਸ਼ਕਾਂ ਨੂੰ ਇਹ ਵੀਡਓ ਖੂਬ ਪਸੰਦ ਆ ਰਿਹਾ ਹੈ ।

shehnaaz gill pic

ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਦਰਸ਼ਕ ਮਾਂ-ਬੇਟੀ ਦੀ ਐਕਟਿੰਗ ਨੂੰ ਖੂਬ ਪਸੰਦ ਕਰ ਰਹੇ ਨੇ । ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ ।

raveena tandon inside pic

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network