Advertisment

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬੀ ਮਿਊਜ਼ਿਕ ਜਗਤ ਦੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ, ਕਰਨ ਔਜਲਾ ਨੇ ਬਣਵਾਇਆ ਹੋਇਆ ਸ਼ਹੀਦ ਊਧਮ ਸਿੰਘ ਦਾ ਟੈਟੂ

author-image
By Lajwinder kaur
New Update
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬੀ ਮਿਊਜ਼ਿਕ ਜਗਤ ਦੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ, ਕਰਨ ਔਜਲਾ ਨੇ ਬਣਵਾਇਆ ਹੋਇਆ ਸ਼ਹੀਦ ਊਧਮ ਸਿੰਘ ਦਾ ਟੈਟੂ
Advertisment
ਭਾਰਤ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ । ਅੱਜ ਸ਼ਹੀਦ ਊਧਮ ਸਿੰਘ ਦੀ 80ਵੀਂ ਸ਼ਹੀਦੀ ਵਰ੍ਹੇਗੰਢ ਹੈ । ਪੂਰਾ ਦੇਸ਼ ਸ਼ਹੀਦ ਊਧਮ ਸਿੰਘਦੀ ਸ਼ਹਾਦਤ ਨੂੰ ਪ੍ਰਣਾਮ  ਕਰ ਰਿਹਾ ਹੈ । publive-image
Advertisment
publive-image ਪੰਜਾਬੀ ਮਿਊਜ਼ਿਕ ਜਗਤ ਦੀਆਂ ਹਸਤੀਆਂ ਨੇ ਆਪੋ ਆਪਣੇ ਤਰੀਕੇ ਨਾਲ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ । ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਹੀਦ ਊਧਮ ਸਿੰਘ ਦੀ ਇੱਕ ਤਸਵੀਰ ਸਾਂਝੀ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ । ਉਧਰ ਪੰਜਾਬੀ ਗੀਤਕਾਰ ਤੇ ਗਾਇਕ ਕਰਨ ਔਜਲਾ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਪ੍ਰਣਾਮ ਕੀਤਾ ਹੈ । ਇਸ ਲਈ ਹੀ ਉਨ੍ਹਾਂ ਨੇ ਆਪਣੀ ਬਾਂਹ ‘ਤੇ ਸ਼ਹੀਦ ਊਧਮ ਸਿੰਘ ਦੇ ਗੁੰਦਵਾਏ ਟੈਟੂ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ। publive-image 13 ਮਾਰਚ 1940 ਦਾ ਦਿਨ, ਜਿਸ ਦਿਨ ਊਧਮ ਸਿੰਘ ਨੇ ਲੰਡਨ ਵਿੱਚ ਮਾਇਕਲ ਉਡਵਾਇਰ ਨੂੰ ਗੋਲੀ ਮਾਰ ਕੇ ਜਲਿਆਂਵਾਲਾ ਬਾਗ ਦੇ ਕਤਲਾਮ ਦਾ ਬਦਲਾ ਲਿਆ ਸੀ । ਊਧਮ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ 31 ਜੁਲਾਈ 1940 ਨੂੰ ਲੰਡਨ ਦੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ ਸੀ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment