ਰੇਸ਼ਮ ਸਿੰਘ ਅਨਮੋਲ ਨੇ ਕਿਸਾਨ ਅੰਦੋਲਨ ਤੋਂ ਕਿਸਾਨੀ ਝੰਡੇ ਦੇ ਨਾਲ ਸ਼ੇਅਰ ਕੀਤੀ ਇਹ ਤਸਵੀਰ, ਦਰਸ਼ਕਾਂ ਨੂੰ ਆਈ ਖੂਬ ਪਸੰਦ

written by Lajwinder kaur | January 05, 2021

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਜੋ ਕਿ ਕਿਸਾਨੀ ਅੰਦੋਲਨ 'ਚ ਲਗਾਤਾਰ ਸਰਗਰਮ ਨੇ । ਟਿਕਰੀ ਬਾਰਡਰ ਤੇ ਉਹ ਆਪਣੀਆਂ ਸੇਵਾਵਾਂ ਨਿਭਾ ਰਹੇ ਨੇ । resham singh anmol at tikri borader

ਹੋਰ ਪੜ੍ਹੋ : ਗੌਹਰ ਖ਼ਾਨ ਨੇ ਪਤੀ ਜੈਦ ਦਰਬਾਰ ਦੇ ਨਾਲ ਹਿੰਦੀ ਗੀਤ ‘ਤੇ ਬਣਾਇਆ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ । ਜਿਸ 'ਚ ਉਹ ਸਾਇਕਲ ਦੇ ਨਾਲ ਨਜ਼ਰ ਆ ਰਹੇ ਨੇ, ਜਿਸ ਉੱਤੇ ਕਿਸਾਨੀ ਝੰਡਾ ਲੱਗਿਆ ਹੋਇਆ ਹੈ ।

resham singh anmol instagram post

ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ । ਦੱਸ ਦਈਏ 41 ਦਿਨ ਹੋ ਗਏ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਸਰਹੱਦਾਂ ਉੱਤੇ ਪ੍ਰਦਰਸ਼ਨ ਕਰਦੇ ਹੋਏ । ਕਿਸਾਨ ਪਾਸ ਕੀਤੇ ਹੋਏ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਪਰ ਹਾਲੇ ਤੱਕ ਕਿਸਾਨਾਂ ਦੀ ਮੰਗ ‘ਤੇ ਕੋਈ ਵੀ ਵਿਚਾਰ ਕੇਂਦਰ ਸਰਕਾਰ ਵੱਲੋਂ ਨਹੀਂ ਕੀਤਾ ਗਿਆ ।

farmer protest at delhi

 

0 Comments
0

You may also like