ਰੇਸ਼ਮ ਸਿੰਘ ਅਨਮੋਲ ਸਾਂਝਾ ਕੀਤਾ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਦਾ ਵੀਡੀਓ, ਕਿਸਾਨੀ ਝੰਡੇ ‘ਚ ਲਪੇਟ ਕੇ ਦਿੱਤੀ ਗਈ ਸ਼ਰਧਾਂਜਲੀ

Written by  Lajwinder kaur   |  February 26th 2021 12:23 PM  |  Updated: February 26th 2021 12:23 PM

ਰੇਸ਼ਮ ਸਿੰਘ ਅਨਮੋਲ ਸਾਂਝਾ ਕੀਤਾ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਦਾ ਵੀਡੀਓ, ਕਿਸਾਨੀ ਝੰਡੇ ‘ਚ ਲਪੇਟ ਕੇ ਦਿੱਤੀ ਗਈ ਸ਼ਰਧਾਂਜਲੀ

ਸੁਰਾਂ ਦੇ ਸਿਕੰਦਰ ‘ਸਰਦੂਲ ਸਿਕੰਦਰ’ ਜੋ ਕਿ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਨੇ। ਉਨ੍ਹਾਂ ਦੀ ਮੌਤ ਦੀ ਖਬਰ ਨੇ ਹਰ ਇੱਕ ਝੰਜੋੜ ਕਰ ਰੱਖ ਦਿੱਤਾ ਹੈ। ਪੰਜਾਬੀ ਮਿਊਜ਼ਿਕ ਜਗਤ ਚ ਸੋਗ ਦੀ ਲਹਿਰ ਛਾਈ ਹੋਈ ਹੈ। ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਭਾਵੁਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀ ਹੈ ।

inside image of late sardool sikander Image Source - instagram

ਹੋਰ ਪੜ੍ਹੋ : ਮਰਹੂਮ ਦੋਸਤ ਸਤਨਾਮ ਖੱਟੜਾ ਦੇ ਜਨਮ ਦਿਨ ‘ਤੇ ਭਾਵੁਕ ਹੋਏ ਪੰਜਾਬੀ ਗਾਇਕ ਜੱਗੀ ਖਰੌੜ, ਪੋਸਟ ਪਾ ਕੇ ਮਿੱਠੀਆਂ ਯਾਦਾਂ ਨੂੰ ਕੀਤਾ ਤਾਜ਼ਾ

resham singh anmol video of late sardool sikander Image Source - instagram.com/reshamsinghanmol

ਰੇਸ਼ਮ ਸਿੰਘ ਅਨਮੋਲ ਨੇ ਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਦੀ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਦੇਖ ਸਕਦੇ ਹੋਏ ਉਨ੍ਹਾਂ ਨੂੰ ਕਿਸਾਨੀ ਝੰਡੇ ਦੇ ਨਾਲ ਲਪੇਟ ਕੇ ਸ਼ਰਾਂਜਲੀ ਦਿੱਤੀ ਗਈ ਹੈ ।

inside image of resham singh anmol instagram pic Image Source - instagram.com/reshamsinghanmol

ਕੈਪਸ਼ਨ ‘ਚ ਰੇਸ਼ਮ ਸਿੰਘ ਅਨਮੋਲ ਨੇ ਲਿਖਿਆ ਹੈ-‘ਅਲਵਿਦਾ ਲੈਜੇਂਡ ਸਰੂਦਲ ਸਿਕੰਦਰ ਜੀ’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਸੁਰਾਂ ਦੇ ਸਿਕੰਦਰ ਨੂੰ ਸ਼ਰਧਾਂਜਲੀ ਦੇ ਰਹੇ ਨੇ। ਵੱਡੀ ਗਿਣਤੀ ‘ਚ ਸਰੂਦਲ ਜੀ ਚਾਹੁਣ ਵਾਲੇ ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਸ਼ਾਮਿਲ ਹੋਏ ਸਨ।

 


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network