Advertisment

ਰੇਸ਼ਮ ਸਿੰਘ ਅਨਮੋਲ ਸਾਰਾ ਦਿਨ ਇਸ ਤਰ੍ਹਾਂ ਰਹਿੰਦੇ ਹਨ ਘਰ ਦੇ ਕੰਮਾਂ ‘ਚ ਰੁੱਝੇ, ਝਲਕ ਕੀਤੀ ਸਾਂਝੀ

author-image
By Shaminder
New Update
ਰੇਸ਼ਮ ਸਿੰਘ ਅਨਮੋਲ ਸਾਰਾ ਦਿਨ ਇਸ ਤਰ੍ਹਾਂ ਰਹਿੰਦੇ ਹਨ ਘਰ ਦੇ ਕੰਮਾਂ ‘ਚ ਰੁੱਝੇ, ਝਲਕ ਕੀਤੀ ਸਾਂਝੀ
Advertisment
ਰੇਸ਼ਮ ਸਿੰਘ ਅਨਮੋਲ (Resham Singh Anmol) ਅਕਸਰ ਖੇਤੀਬਾੜੀ ਦੇ ਕੰਮਾਂ ‘ਚ ਰੁੱਝੇ ਹੋਏ ਨਜ਼ਰ ਆਉਂਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦਾ ਇੱਕ ਵੀਡੀਓ
Advertisment
(Video) ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੇ ਘਰ ‘ਚ ਮੱਝ ਦੀਆਂ ਧਾਰਾਂ ਕੱਢਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਰੇਸ਼ਮ ਸਿੰਘ ਅਨਮੋਲ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । Resham singh Anmol , image from instagram ਹੋਰ ਪੜ੍ਹੋ : ਰੇਸ਼ਮ ਸਿੰਘ ਅਨਮੋਲ ਕਣਕ ਦੀ ਵਾਢੀ ‘ਚ ਰੁੱਝੇ, ਵੀਡੀਓ ਕੀਤਾ ਸਾਂਝਾ ਜਿਸ ‘ਚ ਰੇਸ਼ਮ ਸਿੰਘ ਅਨਮੋਲ ਆਪਣੇ ਮੋਟਰਸਾਈਕਲ ‘ਤੇ ਆਪਣੇ ਖੇਤਾਂ ਵੱਲ ਗੇੜਾ ਮਾਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓਜ਼ ਖੂਬ ਪਸੰਦ ਕੀਤੇ ਜਾ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਾਇਕ ਦੇ ਕਈ ਵੀਡੀਓਜ਼ ਸਾਹਮਣੇ ਆਏ ਸਨ ।
Advertisment
Resham Singh Anmol , ,,,-min ਹੋਰ ਪੜ੍ਹੋ :ਆਹ ਦੇਖੋ ਬਜ਼ੁਰਗ ਬੇਬੇ ਦਾ ਕਮਾਲ! ਇਨ੍ਹਾਂ ਦੇ ਡਾਂਸ ਦੇ ਹਰ ਪਾਸੇ ਹੋ ਰਹੇ ਨੇ ਚਰਚੇ, ਵੀਡੀਓ ਹੋ ਰਿਹਾ ਵਾਇਰਲ ਜਿਸ ‘ਚ ਉਹ ਕਣਕ ਦੀ ਵਾਢੀ ਕਰਦੇ ਹੋਏ ਨਜ਼ਰ ਆਏ ਸਨ । ਇਸ ਵੀਡੀਓ ਨੂੰ ਵੀ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਗਿਆ ਸੀ । ਰੇਸ਼ਮ ਸਿੰਘ ਅਨਮੋਲ ਅਜਿਹੇ ਗਾਇਕ ਹਨ, ਜੋ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । Resham Singh Anmol,,,.- image From instagram ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਰੇਸ਼ਮ ਸਿੰਘ ਅਨਮੋਲ ਇੱਕ ਵਧੀਆ ਗਾਇਕ ਹੋਣ ਦੇ ਨਾਲ-ਨਾਲ ਇੱਕ ਕਾਮਯਾਬ ਕਿਸਾਨ ਵੀ ਹਨ । ਕਿਸਾਨ ਅੰਦੋਲਨ ਦੇ ਦੌਰਾਨ ਵੀ ਉਨ੍ਹਾਂ ਨੇ ਵੱਧ ਚੜ੍ਹ ਕੇ ਭਾਗ ਲਿਆ ਸੀ ਅਤੇ ਇਸ ਦੌਰਾਨ ਰੇਸ਼ਮ ਸਿੰਘ ਅਨਮੋਲ ਆਪਣੀਆਂ ਸੇਵਾਵਾਂ ਨਿਭਾਉਂਦੇ ਨਜ਼ਰ ਆਏ ਸਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment