ਹੱਥਾਂ ‘ਚ ਦਾਤੀ ਲੈ ਕੇ ਖੇਤਾਂ ‘ਚ ਕੰਮ ਕਰਦੇ ਹੋਏ ਨਜ਼ਰ ਆਏ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਦੇਖੋ ਵੀਡੀਓ

Written by  Lajwinder kaur   |  August 04th 2020 03:25 PM  |  Updated: August 04th 2020 03:25 PM

ਹੱਥਾਂ ‘ਚ ਦਾਤੀ ਲੈ ਕੇ ਖੇਤਾਂ ‘ਚ ਕੰਮ ਕਰਦੇ ਹੋਏ ਨਜ਼ਰ ਆਏ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਦੇਖੋ ਵੀਡੀਓ

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਆਪਣੇ ਫੈਨਜ਼ ਦੇ ਲਈ ਕੁਝ ਨਾ ਕੁਝ ਨਵਾਂ ਪੋਸਟ ਕਰਦੇ ਰਹਿੰਦੇ ਨੇ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ ।

View this post on Instagram

 

Gore jatt Rocking ✌️❤️ https://youtu.be/PHShvuhlvMI @official_kjatti Send your video at 8557092877

A post shared by Resham Singh Anmol (@reshamsinghanmol) on

ਹੋਰ ਵੇਖੋ : ਨੇਹਾ ਕੱਕੜ ਤੋਂ ਲੈ ਕੇ ਪ੍ਰਭ ਗਿੱਲ ਨੇ ਕੁਝ ਇਸ ਤਰ੍ਹਾਂ ਮਨਾਇਆ ਰੱਖੜੀ ਦਾ ਤਿਉਹਾਰ, ਦੇਖੋ ਤਸਵੀਰਾਂ

ਇਸ ਵੀਡੀਓ ‘ਚ ਉਹ ਖੇਤਾਂ ‘ਚ ਦਾਤੀ ਦੇ ਨਾਲ ਫਸਲ ਕੱਟਦੇ ਹੋਏ ਦਿਖਾਈ ਦੇ ਰਹੇ ਨੇ । ਉਨ੍ਹਾਂ ਨੂੰ ਗਾਇਕੀ ਦੇ ਨਾਲ ਖੇਤੀ ਨਾਲ ਵੀ ਕਾਫੀ ਲਗਾਅ ਹੈ ਜਿਸ ਕਰਕੇ ਉਹ ਅਕਸਰ ਹੀ ਖੇਤਾਂ ‘ਚ ਕੰਮ ਕਰਦੇ ਨਜ਼ਰ ਆ ਜਾਂਦੇ ਨੇ ।

ਜੇ ਗੱਲ ਕਰੀਏ ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਹਾਲ ਹੀ ‘ਚ ਉਹ ‘ਗੋਰੇ ਜੱਟ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ । ਇਸ ਗੀਤ ਨੂੰ ਵੀ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network