Advertisment

ਰੇਸ਼ਮ ਸਿੰਘ ਅਨਮੋਲ ਦਾ ਨਵਾਂ ਗੀਤ ‘2 ਪਰਸੈਂਟ’ ਹੋਇਆ ਰਿਲੀਜ਼

author-image
By Shaminder
New Update
ਰੇਸ਼ਮ ਸਿੰਘ ਅਨਮੋਲ ਦਾ ਨਵਾਂ ਗੀਤ ‘2 ਪਰਸੈਂਟ’ ਹੋਇਆ ਰਿਲੀਜ਼
Advertisment
ਰੇਸ਼ਮ ਸਿੰਘ ਅਨਮੋਲ ਦਾ ਨਵਾਂ ਗੀਤ
Advertisment
‘2 ਪਰਸੈਂਟ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਜੱਸ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ‘ਚ ਪੰਜਾਬੀਆਂ ਵੱਲੋਂ ਕੀਤੀ ਜਾਣ ਵਾਲੀ ਮਨੁੱਖਤਾ ਦੀ ਸੇਵਾ ਨੂੰ ਦਰਸਾਇਆ ਗਿਆ ਹੈ ਕਿ ਪੰਜਾਬੀਆਂ ਦੀ ਗਿਣਤੀ ਬੇਸ਼ੱਕ ਬਹੁਤ ਘੱਟ ਹੈ, ਪਰ ਏਨਾਂ ‘ਚ ਸੇਵਾ ਦਾ ਜਜ਼ਬਾ 100 ਪਰਸੈਂਟ ਹੈ । Resham Singh Anmol ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਦੇ ਨਾਲ ਹੀ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਗਈਆਂ ਹਨ ਕਿ ਜਿਨ੍ਹਾਂ ਨੂੰ ਖਾੜਕੂ ਤੇ ਅੱਤਵਾਦੀ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ । ਉਹੀ ਸਰਬੱਤ ਦੇ ਭਲੇ ਤੇ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ । ਹੋਰ ਪੜ੍ਹੋ : ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਭਾਬੀ ਨੂੰ ਵੈਡਿੰਗ ਐਨੀਵਰਸਿਰੀ ‘ਤੇ ਦਿੱਤੀ ਵਧਾਈ
Advertisment
farmer ਦੱਸ ਦਈਏ ਕਿ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਵੱਲੋਂ ਅਤੇ ਖਾਲਸਾ ਏਡ ‘ਤੇ ਹੋਰ ਕਈ ਸੰਸਥਾਵਾਂ ਵੱਲੋਂ ਲੰਗਰ ਚਲਾਏ ਜਾ ਰਹੇ ਹਨ । farmer sewa ਜਿਸ ‘ਚ ਧਰਨੇ ‘ਚ ਸ਼ਾਮਿਲ ਲੋਕ ਹੀ ਨਹੀਂ, ਬਲਕਿ ਦਿੱਲੀ ‘ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੀ ਲੰਗਰ ਛਕਾਇਆ ਜਾ ਰਿਹਾ ਹੈ ।
 
Advertisment

Stay updated with the latest news headlines.

Follow us:
Advertisment
Advertisment
Latest Stories
Advertisment