ਵੈਲਨਟਾਈਨ ਡੇਅ ‘ਤੇ ਰਿਤੇਸ਼ ਦੇਸ਼ਮੁਖ ਨੇ ਲਾਈਫ ਪਾਟਨਰ ਜੇਨੇਲੀਆ ਦੇ ਨਾਲ ਹਿੰਦੀ ਗੀਤ ‘ਤੇ ਬਣਾਇਆ ਕਿਊਟ ਰੋਮਾਂਟਿਕ ਵੀਡੀਓ, ਦਰਸ਼ਕਾਂ ਨੂੰ ਪਸੰਦ ਆਇਆ ਪਤੀ-ਪਤਨੀ ਦਾ ਇਹ ਅੰਦਾਜ਼

written by Lajwinder kaur | February 15, 2021

ਬਾਲੀਵੁੱਡ ਐਕਟਰ ਰਿਤੇਸ਼ ਦੇਸ਼ਮੁਖ ਉਨ੍ਹਾਂ ਸਿਤਾਰਿਆਂ ‘ਚੋਂ ਨੇ ਜੋ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ । ਵੈਲਨਟਾਈਨ ਡੇਅ ਦੇ ਮੌਕੇ ਰਿਤੇਸ਼ ਦੇਸ਼ਮੁਖ ਨੇ ਬਹੁਤ ਹੀ ਪਿਆਰੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ । riteish deshmukh and his wife genelia desuz ਹੋਰ ਪੜ੍ਹੋ : - ਦੇਖੋ ਵੀਡੀਓ : ਦਰਸ਼ਕਾਂ ਦੇ ਦਿਲ ਨੂੰ ਛੂਹ ਰਿਹਾ ਹੈ ਗੀਤਾਜ਼ ਬਿੰਦਰੱਖੀਆ ਦਾ ਨਵਾਂ ਗੀਤ ‘GAL BAAP DI’, ਮਰਹੂਮ ਪਿਤਾ ਸੁਰਜੀਤ ਬਿੰਦਰੱਖੀਆ ਦੇ ਲਈ ਬਿਆਨ ਕੀਤੇ ਗੀਤਾਜ਼ ਨੇ ਆਪਣੇ ਜਜ਼ਬਾਤ
ਇਸ ਵੀਡੀਓ ‘ਚ ਉਹ ਆਪਣੀ ਪਤਨੀ ਜੇਨੇਲੀਆ ਡੀਸੂਜ਼ਾ ਦੇ ਨਾਲ ਹਿੰਦੀ ਗੀਤ ‘Tumhein Apna Banane Ki Kasam’ ‘ਤੇ ਰੋਮਾਂਟਿਕ ਵੀਡੀਓ ਬਣਾਇਆ ਹੈ । ਦੋਵੇਂ ਜਣੇ ਇਸ ਵੀਡੀਓ ‘ਚ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਨੇ । ਪ੍ਰਸ਼ੰਸਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। inside image of ritesh deshmukh valentine day ਜੇ ਗੱਲ ਕਰੀਏ ਰਿਤੇਸ਼ ਦੇਸ਼ਮੁਖ ਦੇ ਵਰਕ ਫਰਟ ਦੀ ਤਾਂ ਉਹ ਅਖੀਰਲੀ ਵਾਰ ‘ਬਾਗੀ 3’ ‘ਚ ਨਜ਼ਰ ਆਏ ਸੀ । ਇਹ ਅਕਸਰ ਹੀ ਆਪਣੀ ਪਤਨੀ ਤੇ ਬੱਚਿਆਂ ਦੀਆਂ ਕਿਊਟ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ। riteish deshmukh image  

 
View this post on Instagram
 

A post shared by Riteish Deshmukh (@riteishd)

0 Comments
0

You may also like