ਸ਼ਹਿਨਾਜ਼ ਗਿੱਲ ਦਾ ਕਿਸਦੇ ਉੱਤੇ ਆਇਆ ਦਿਲ, ਦੇਖੋ ਵੀਡੀਓ ਕਿਵੇਂ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

written by Lajwinder kaur | December 01, 2019

ਪੰਜਾਬੀ ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਗਿੱਲ ਰਿਆਲਟੀ ਸ਼ੋਅ ਬਾਕਾਮਲ ਖੇਡ ਰਹੀ ਹੈ। ਉਸ ਨੇ ਆਪਣੀ ਕਿਊਟ ਅਦਾਵਾਂ ਦੇ ਨਾਲ ਸਭ ਦਾ ਦਿਲ ਜਿੱਤ ਰਹੀ ਹੈ। ਇਸ ਦੌਰਾਨ ਉਨ੍ਹਾਂ ਦਾ ਇੱਕ ਹੋਰ ਨਵਾਂ ਗੀਤ ‘ਮਾਇੰਡ ਨਾ ਕਰੀ’(Mind Na Kri) ਸਾਹਮਣੇ ਆਇਆ ਹੈ। ਇਸ ਗੀਤ ਨੂੰ ਰੋਬੀ ਸਿੰਘ ਤੇ ਸ਼ਹਿਨਾਜ਼ ਗਿੱਲ ਨੇ ਗਾਇਆ ਹੈ।

ਹੋਰ ਵੇਖੋ:ਸ਼ਹਿਨਾਜ਼ ਗਿੱਲ ਦੇ ਬਦਲੇ ਰੰਗ, ਛੱਡਿਆ ਸਿਧਾਰਥ ਸ਼ੁਕਲਾ ਦਾ ਸਾਥ, ਦੇਖੋ ਵੀਡੀਓ

ਇਸ ਗਾਣੇ ਦੇ ਸ਼ਾਨਦਾਰ ਬੋਲ ਗੀਤਾਂ ਦੀ ਮਸ਼ੀਨ ਯਾਨੀ ਕਿ ਕਰਨ ਔਜਲਾ ਨੇ ਲਿਖੇ ਨੇ ਤੇ ਮਿਊਜ਼ਿਕ ਨਾਮੀ ਸੰਗੀਤਕਾਰ ਦੀਪ ਜੰਡੂ ਨੇ ਦਿੱਤਾ ਹੈ। ਫ਼ਿਲਮੀ ਲੋਕ ਵੱਲੋਂ ਗਾਣੇ ਦੇ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਗੀਤ ਦੇ ਵੀਡੀਓ ‘ਚ ਰੋਬੀ ਸਿੰਘ ਤੇ ਸ਼ਹਿਨਾਜ਼ ਗਿੱਲ ਦੀ ਅਦਾਕਾਰੀ ਵੀ ਦੇਖਣ ਨੂੰ ਮਿਲ ਰਹੀ ਹੈ। ਗਾਣੇ ਨੂੰ ਆਰ ਮਿਊਜ਼ਿਕ ਦੇ ਯੂ ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

 

 

You may also like