ਬੇਟੀ ਰੋਜਸ ਗਿੱਲ ਆਪਣੇ ਪਿਤਾ ਜੱਸੀ ਗਿੱਲ ਦੇ ਗੀਤ ‘ਤੇ ਮਸਤੀ ਕਰਦੀ ਆਈ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

Written by  Lajwinder kaur   |  March 02nd 2021 10:25 AM  |  Updated: March 02nd 2021 10:25 AM

ਬੇਟੀ ਰੋਜਸ ਗਿੱਲ ਆਪਣੇ ਪਿਤਾ ਜੱਸੀ ਗਿੱਲ ਦੇ ਗੀਤ ‘ਤੇ ਮਸਤੀ ਕਰਦੀ ਆਈ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਨਵਾਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ। ਜਿਸ 'ਚ ਉਹ ਆਪਣੀ ਧੀ ਰੋਜਸ ਕੌਰ ਗਿੱਲ ਦੇ ਨਾਲ ਇਨਜੁਆਏ ਕਰਦੇ ਹੋਏ ਦਿਖਾਈ ਦੇ ਰਹੇ ਨੇ।

roojas kaur gill with jassie gill Image Source – instagram

 

ਹੋਰ ਪੜ੍ਹੋ : ਕਮਲਜੀਤ ਨੇ ਮੇਰੀ ਜ਼ਿੰਦਗੀ ‘ਚ ਆਉਣ ਤੋਂ ਬਾਅਦ ਮੇਰੇ ਹਰ ਦੁੱਖ ਸੁੱਖ ਵਿੱਚ ਮੇਰਾ ਸਾਥ ਦਿੱਤਾ ਹੈ’-ਸਰਬਜੀਤ ਚੀਮਾ,  ਵਿਆਹ ਦੀ ਵਰ੍ਹੇਗੰਢ ‘ਤੇ ਪਿਆਰੀ ਜਿਹੀ ਪੋਸਟ ਪਾ ਕੇ ਸ਼ੇਅਰ ਕੀਤੀ ਅਣਦੇਖੀ ਤਸਵੀਰ

inside image of jassie gill fun with daughter Image Source – instagram

ਇਸ ਵੀਡੀਓ ‘ਚ ਜੱਸੀ ਗਿੱਲ ਦੇ ਆਉਣ ਵਾਲੇ ਨਵੇਂ ਗੀਤ ਦੀ ਧੁਨ ਸੁਣਨ ਨੂੰ ਮਿਲ ਰਹੀ ਹੈ। ਜੱਸੀ ਗਿੱਲ ਤੇ ਉਨ੍ਹਾਂ ਦੀ ਬੇਟੀ ਰੋਜਸ ਕੌਰ ਗਿੱਲ ਇਸ ਧੁਨ ਉੱਤੇ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਲੱਖਾਂ ਦੀ ਗਿਣਤੀ ਜੋ ਲੋਕ ਇਸ ਨੂੰ ਦੇਖ ਚੁੱਕੇ ਨੇ। ਦਰਸ਼ਕਾਂ ਨੂੰ ਪਿਓ-ਧੀ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ।

jassie gill with daughter rojas kaur Image Source – instagram

ਜੱਸੀ ਗਿੱਲ ਨੇ ਇਸ ਗੀਤ ਦੇ ਟਾਈਟਲ ਬਾਰੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਸ਼ੋਸ਼ਲ ਮੀਡੀਆ ਉੱਤੇ ਜੱਸੀ ਗਿੱਲ ਨੇ ਦੱਸਿਆ ਹੈ ਕਿ ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਸਨਮੁੱਖ ਹੋ ਜਾਵੇਗਾ। ਇਸ ਗੀਤ ‘ਚ ਉਨ੍ਹਾਂ ਦੇ ਨਾਲ ਮਸ਼ਹੂਰ ਯੂਟਿਊਬ ਡਾਂਸਰ ਧਨਾਸ਼ਰੀ ਵਰਮਾ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।

 

 

View this post on Instagram

 

A post shared by Jassie Gill (@jassie.gill)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network