Advertisment

ਰੌਸ਼ਨ ਪ੍ਰਿੰਸ ਦਾ ਨਵਾਂ ਗੀਤ ‘ਬੇਵਫਾਈਆਂ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

author-image
By Lajwinder kaur
New Update
ਰੌਸ਼ਨ ਪ੍ਰਿੰਸ ਦਾ ਨਵਾਂ ਗੀਤ ‘ਬੇਵਫਾਈਆਂ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ‘ਬੇਵਫਾਈਆਂ’ (Bewafaiyan) ਟਾਈਟਲ ਹੇਠ ਉਹ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਨੂੰ ਰੌਸ਼ਨ ਪ੍ਰਿੰਸ ਨੇ ਆਪਣੀ ਮਿੱਠੀ ਆਵਾਜ਼ ‘ਚ ਗਾਇਆ ਹੈ । ਜੇ ਗੱਲ ਕਰੀਆ ਗੀਤ ਦੇ ਬੋਲਾਂ ਦੀ ਤਾਂ ਉਹ ਬੰਟੀ ਭੁੱਲਰ ਨੇ ਲਿਖੇ ਨੇ ਤੇ ਮਿਊਜ਼ਿਕ ਬਲੈਕ ਵਾਇਰਸ ਨੇ ਦਿੱਤਾ ਹੈ । ਗੀਤ ਦਾ ਸ਼ਾਨਦਾਰ ਵੀਡੀਓ Director MG ਨੇ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਰੌਸ਼ਨ ਪ੍ਰਿੰਸ ਤੇ ਫੀਮੇਲ ਮਾਡਲ ਸੋਨਲ ਸਿੰਘ । ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । publive-image ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment