Advertisment

ਰੌਸ਼ਨ ਪ੍ਰਿੰਸ ਨੇ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਤਸਵੀਰ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ

author-image
By Rupinder Kaler
New Update
ਰੌਸ਼ਨ ਪ੍ਰਿੰਸ ਨੇ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਤਸਵੀਰ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ
Advertisment
ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਪਿਤਾ
Advertisment
ਕੁਲਦੀਪ ਸਿੰਘ ਢਿੱਲੋਂ ਦੇ ਲਾਪਤਾ ਹੋਣ ਦੀ ਖ਼ਬਰ ਹਰ ਪਾਸੇ ਵਾਇਰਲ ਹੋ ਰਹੀ ਹੈ । ਇਸ ਸਭ ਦੇ ਚਲਦੇ ਗਾਇਕ ਰੌਸ਼ਨ ਪ੍ਰਿੰਸ ਨੇ ਵੀ ਆਪਣੇ ਇੰਸਟਾਗ੍ਰਾਮ ਤੇ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਤਸਵੀਰ ਸਾਂਝੀ ਕੀਤੀ ਹੈ । publive-image ਹੋਰ ਪੜ੍ਹੋ : ਗਾਇਕ ਸਰਬਜੀਤ ਚੀਮਾ ਤੇ ਉਹਨਾਂ ਦੇ ਪਿੰਡ ਦੇ ਲੋਕ ਕਿਸਾਨ ਮੋਰਚੇ ਲਈ ਹੋਏ ਰਵਾਨਾ
Advertisment
ਗੁਰਦਾਸਪੁਰ ਦੇ ਲੋਕਾਂ ਨੇ ਸੰਨੀ ਦਿਓਲ ਤੇ ਉਸ ਦੇ ਪਰਿਵਾਰ ਦਾ ਕੀਤਾ ਬਾਈਕਾਟ, ਖੇਤੀ ਬਿੱਲਾਂ ਦੀ ਕਰ ਰਿਹਾ ਸੀ ਹਿਮਾਇਤ Dilpreet-Dhillon-with-his-father ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਰੌਸ਼ਨ ਪ੍ਰਿੰਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ ਕਿ ‘ਇਹ ਤਸਵੀਰ ਸਾਡੇ ਵੀਰ ਦਿਲਪ੍ਰੀਤ ਢਿੱਲੋਂ ਦੇ ਫਾਦਰ ਸ. ਕੁਲਦੀਪ ਸਿੰਘ ਢਿੱਲੋਂ ਦੀ ਹੈ ….ਇਹ ਕੁਝ ਦਿਨਾਂ ਤੋਂ ਲਾਪਤਾ ਹਨ । ਜੇਕਰ ਕਿਸੇ ਨੇ ਇਹਨਾਂ ਨੂੰ ਦੇਖਿਆ ਜਾਂ ਕੋਈ ਹੋਰ ਜਾਣਕਾਰੀ ਹੈ ਤਾਂ ਇਹਨਾਂ ਨੰਬਰਾਂ 9803000570 , 7888428616 ’ਤੇ ਸੰਪਰਕ ਕਰੋ । publive-image ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਦਿਲਪ੍ਰੀਤ ਢਿੱਲੋਂ ਨੇ ਆਪਣੇ ਪਿਤਾ ਨੂੰ ਲੱਭਣ ਲਈ ਸੋਸ਼ਲ ਮੀਡਿਆ 'ਤੇ ਮਦਦ ਦੀ ਅਪੀਲ ਕੀਤੀ ਸੀ । ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਲਿਖਿਆ ਕਿ ਪਿਛਲੇ ਦਿਨਾਂ ਤੋਂ ਮਿਸਿੰਗ ਹਨ ਅਤੇ ਇਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਸੰਪਰਕ ਕਰੇ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment