ਰੌਸ਼ਨ ਪ੍ਰਿੰਸ ਨੇ ਆਪਣੇ ਬੇਟੇ ਗੌਰਿਕ ਦੇ ਨਾਲ ਸਾਂਝੀ ਕੀਤੀ ਕਿਊਟ ਜਿਹੀ ਫੋਟੋ

written by Lajwinder kaur | February 05, 2021

ਹਰ ਇੱਕ ਨੂੰ ਆਪਣੀ ਆਵਾਜ਼ ਦੇ ਜਾਦੂ ਦੇ ਨਾਲ ਕੀਲਣ ਵਾਲੇ ਗਾਇਕ ਰੌਸ਼ਨ ਪ੍ਰਿੰਸ ਨੇ ਆਪਣੇ ਬੇਟੇ ਦਾ ਨਾਲ ਪਿਆਰੀ ਜਿਹੀ ਫੋਟੋ ਸਾਂਝੀ ਕੀਤੀ ਹੈ । ਤਸਵੀਰ ‘ਚ ਉਨ੍ਹਾਂ ਦੇ ਬੇਟੇ ਗੌਰਿਕ ਦੀ ਮਾਸੂਮ ਜਿਹੀ ਲੁੱਕ ਦੇਖਣ ਨੂੰ ਮਿਲ ਰਹੀ ਹੈ।

roshan prince image with family

ਹੋਰ ਪੜ੍ਹੋ : ਦਿੱਲੀ ਕਿਸਾਨ ਮੋਰਚੇ ‘ਚ ਪਿੰਡ ਦੀਆਂ ਬੀਬੀਆਂ ਦਾ ਹਾਲਚਾਲ ਪੁੱਛਦੇ ਨਜ਼ਰ ਆਏ ਪੰਜਾਬੀ ਗਾਇਕ ਗਗਨ ਕੋਕਰੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

ਇਸ ਤਸਵੀਰਾਂ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੋਸਟ ਕੀਤੀ ਹੈ । ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । ਰੌਸ਼ਨ ਪ੍ਰਿੰਸ ਅਕਸਰ ਹੀ ਆਪਣੇ ਬੱਚਿਆਂ ਦੀਆਂ ਕਿਊਟ ਫੋਟੋਆਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।

inside roshan prince with son

ਜੇ ਗੱਲ ਕਰੀਏ  ਰੌਸ਼ਨ ਪ੍ਰਿੰਸ ਦੀ ਤਾਂ ਉਹ ਇੱਕ ਅਜਿਹੇ ਗਾਇਕ ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ । ਗੀਤਾਂ ਦੇ ਨਾਲ-ਨਾਲ ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਹਾਲ ਹੀ ‘ਚ ਉਹ ਕਿਸਾਨੀ ਗੀਤ ‘ਫਖ਼ਰ’ ਤੇ ‘Kisaan Anthem 2’ ਦੇ ਨਾਲ ਲੋਕਾਂ ਦੇ ਰੁਬਰੂ ਹੋਏ ਸੀ ।

roshan prince and nisha bano

 

 

 

View this post on Instagram

 

A post shared by Roshan Prince (@theroshanprince)

0 Comments
0

You may also like