PTC Punjabi- Live Gurbani | World's No.1 Punjabi Entertainment Channel | Ptc-punjabi-film-awards
<link><![CDATA[ https://www.ptcpunjabi.co.in/ptc-punjabi-film-awards-2022-ninja-sunanda-sharma-sara-gurpal-will-perform ]]></link><pubDate><![CDATA[Sat, 10 Dec 2022 15:29:03 +0530 ]]></pubDate><description><![CDATA[ ਪੀਟੀਸੀ ਪੰਜਾਬੀ ਫ਼ਿਲਮ ਅਵਾਰਡਸ 2022 (PTC Punjabi Film Awards 2022)  ਸ਼ੁਰੂ ਹੋਣ ‘ਚ ਕੁਝ ਹੀ ਘੰਟੇ ਬਾਕੀ ਰਹਿ ਗਏ ਹਨ । ਅਜਿਹੇ ‘ਚ ਸਮਾਂ ਬੀਤਣ ਦੇ ਨਾਲ- ਨਾਲ ਦਰਸ਼ਕਾਂ ਦੀ ਐਕਸਾਈਟਮੈਂਟ ਵੀ ਵੱਧਦੀ ਹੀ ਜਾ ਰਹੀ ਹੈ । ਅੱਜ ਇਸ ਅਵਾਰਡਸ ਸ਼ੋਅ ਦੇ ]]></description><content:encoded><![CDATA[ ਪੀਟੀਸੀ ਪੰਜਾਬੀ ਫ਼ਿਲਮ ਅਵਾਰਡਸ 2022 (PTC Punjabi Film Awards 2022)  ਸ਼ੁਰੂ ਹੋਣ ‘ਚ ਕੁਝ ਹੀ ਘੰਟੇ ਬਾਕੀ ਰਹਿ ਗਏ ਹਨ । ਅਜਿਹੇ ‘ਚ ਸਮਾਂ ਬੀਤਣ ਦੇ ਨਾਲ- ਨਾਲ ਦਰਸ਼ਕਾਂ ਦੀ ਐਕਸਾਈਟਮੈਂਟ ਵੀ ਵੱਧਦੀ ਹੀ ਜਾ ਰਹੀ ਹੈ । ਅੱਜ ਇਸ ਅਵਾਰਡਸ ਸ਼ੋਅ ਦੇ ਦੌਰਾਨ ਪੰਜਾਬੀ ਇੰਡਸਟਰੀ ਦੀਆਂ ਫ਼ਿਲਮੀ ਹਸਤੀਆਂ ਦਾ ਸਨਮਾਨ ਕੀਤਾ ਜਾਵੇਗਾ ।
ਹੋਰ ਪੜ੍ਹੋ : ਅੱਜ ਸ਼ਾਮ ਨੂੰ ਵੇਖੋ ਪੀਟੀਸੀ ਪੰਜਾਬੀ ਫ਼ਿਲਮ ਅਵਾਰਡਸ 2022, ਮਨੋਰੰਜਨ ਦੇ ਨਾਲ-ਨਾਲ ਲੱਗੇਗਾ ਕਾਮੇਡੀ ਦਾ ਤੜਕਾ
ਜਿਨ੍ਹਾਂ ਨੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਵੱਖ-ਵੱਖ ਖੇਤਰਾਂ ‘ਚ ਨਾਮ ਕਮਾਇਆ ਹੈ । ਵੱਖ –ਵੱਖ ਕੈਟਾਗਿਰੀ ਦੇ ਤਹਿਤ ਇਨ੍ਹਾਂ ਫ਼ਿਲਮੀ ਹਸਤੀਆਂ ਦਾ ਸਨਮਾਨ ਕੀਤਾ ਜਾਵੇਗਾ । ਇਸ ਦੇ ਨਾਲ ਹੀ ਤੁਹਾਡੇ ਮਨੋਰੰਜਨ ਦੇ ਲਈ ਪੰਜਾਬੀ ਸੰਗੀਤ ਜਗਤ ਦੇ ਸਿਤਾਰੇ ਵੀ ਤੁਹਾਡਾ ਮਨੋਰੰਜਨ ਕਰਨਗੇ ।
ਜਿਸ ‘ਚ ਗਾਇਕ ਨਿੰਜਾ, ਗਾਇਕਾ ਸੁਨੰਦਾ ਸ਼ਰਮਾ ਅਤੇ ਸਾਰਾ ਗੁਰਪਾਲ ਵੀ ਆਪਣੀ ਪਰਫਾਰਮੈਂਸ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣਗੇ । ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਇਸ ਹਸੀਨ ਸਿਤਾਰਿਆਂ ਦੇ ਨਾਲ ਸੱਜੀ ਸ਼ਾਮ ਦਾ ਗਵਾਹ ਬਣਨਗੇ ।
ਇਸ ਸ਼ੋਅ ਨੂੰ ਹੋਸਟ ਕਰਨਗੇ ਮਸ਼ਹੂਰ ਕਲਾਕਾਰ ਪ੍ਰਿੰਸ ਨਰੂਲਾ ਅਤੇ ਯੁਵਿਕਾ ਚੌਧਰੀ । ਤੁਸੀਂ ਵੀ ਇਸ ਸ਼ੋਅ ਦਾ ਅਨੰਦ ਮਾਣ ਸਕਦੇ ਹੋ ਅੱਜ ਸ਼ਾਮ 6:45 ਮਿੰਟ ‘ਤੇ, ਸਿਰਫ਼ ਪੀਟੀਸੀ ਪੰਜਾਬੀ ‘ਤੇ ।
View this post on Instagram
A post shared by PTC Punjabi (@ptcpunjabi)
<link><![CDATA[ https://www.ptcpunjabi.co.in/in-ptc-punjabi-film-awards-2022-punjabi-stars-will-be-honoured ]]></link><pubDate><![CDATA[Sat, 10 Dec 2022 14:36:41 +0530 ]]></pubDate><description><![CDATA[ ਪੀਟੀਸੀ ਪੰਜਾਬੀ ਫ਼ਿਲਮ ਅਵਾਰਡਸ 2022,(PTC Punjabi Film Awards 2022)  ਜੀ ਹਾਂ ਉਹ ਸ਼ਾਮ ਜਿਸ ਦਾ ਤੁਸੀਂ ਕਈ ਦਿਨਾਂ ਤੋਂ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸੀ । ਉਹ ਦਿਨ ਆ ਗਿਆ ਹੈ ਅਤੇ ਇੰਤਜ਼ਾਰ ਦੀਆਂ ਘੜੀਆਂ ਹੁਣ ਖਤਮ ਹੋ ਚੁੱਕੀਆਂ  ]]></description><content:encoded><![CDATA[ ਪੀਟੀਸੀ ਪੰਜਾਬੀ ਫ਼ਿਲਮ ਅਵਾਰਡਸ 2022,(PTC Punjabi Film Awards 2022)  ਜੀ ਹਾਂ ਉਹ ਸ਼ਾਮ ਜਿਸ ਦਾ ਤੁਸੀਂ ਕਈ ਦਿਨਾਂ ਤੋਂ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸੀ । ਉਹ ਦਿਨ ਆ ਗਿਆ ਹੈ ਅਤੇ ਇੰਤਜ਼ਾਰ ਦੀਆਂ ਘੜੀਆਂ ਹੁਣ ਖਤਮ ਹੋ ਚੁੱਕੀਆਂ ਹਨ । ਕਿਉਂਕਿ ਪੀਟੀਸੀ ਪੰਜਾਬੀ ਦੇ ਵਿਹੜੇ ‘ਚ ਮੁੜ ਤੋਂ ਰੌਣਕਾਂ ਲੱਗਣ ਜਾ ਰਹੀਆਂ ਹਨ ।
[caption id="attachment_399607" align="alignnone" width="640"] Image Source : PTC Network[/caption]
ਹੋਰ ਪੜ੍ਹੋ : ਗੁਰਜੋਤ ਗਿੱਲ ਦੇ ਵਿਆਹ ‘ਤੇ ਐਮੀ ਵਿਰਕ ਸਣੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਪਹੁੰਚੀਆਂ, ਵੇਖੋ ਵੀਡੀਓ
ਅੱਜ ਸ਼ਾਮ ਨੂੰ ਹੋਣ ਵਾਲੇ ਅਵਾਰਡ ਸ਼ੋਅ ‘ਚ ਪੰਜਾਬੀ ਸਿਤਾਰਿਆਂ ਦੀ ਪਰਫਾਰਮੈਂਸ ਦੇ ਨਾਲ-ਨਾਲ ਕਾਮੇਡੀ ਦਾ ਵੀ ਤੜਕਾ ਲੱਗੇਗਾ । ਜੀ ਹਾਂ ਪੰਮੀ ਆਂਟੀ ਆਪਣੇ ਕਾਮੇਡੀ ਦੇ ਨਾਲ ਸ਼ੋਅ ‘ਚ ਮੌਜੂਦ ਦਰਸ਼ਕਾਂ ਦਾ ਦਿਲ ਪਰਚਾਉਂਦੀ ਹੋਈ ਨਜ਼ਰ ਆਏਗੀ ।
[caption id="attachment_399608" align="alignnone" width="640"] Image Source : PTC Network[/caption]
ਹੋਰ ਪੜ੍ਹੋ : ਸਾਰਾ ਅਲੀ ਖ਼ਾਨ ਮੁੰਬਈ ਦੀ ਲੋਕਲ ਟ੍ਰੇਨ ‘ਚ ਸਫ਼ਰ ਕਰਦੀ ਆਈ ਨਜ਼ਰ, ਵੇਖੋ ਵੀਡੀਓ
ਜਦੋਂਕਿ ਹੋਸਟ ਪ੍ਰਿੰਸ ਨਰੂਲਾ, ਯੁਵਿਕਾ ਚੌਧਰੀ ਇਸ ਸ਼ੋਅ ਨੂੰ ਹੋਸਟ ਕਰ ਰਹੇ ਹਨ । ਦੱਸ ਦਈਏ ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਇਸ ਸ਼ੋਅ ਦਾ ਪ੍ਰਬੰਧ ਕੀਤਾ ਜਾਂਦਾ ਹੈ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਵੱਖ-ਵੱਖ ਖੇਤਰਾਂ ‘ਚ ਕੰਮ ਕਰਨ ਵਾਲੇ ਅਦਾਕਾਰਾਂ, ਡਾਇਰੈਕਟਰਸ, ਬੈਸਟ ਸਟੋਰੀ ਰਾਈਟਰ, ਬੈਸਟ ਸਕ੍ਰੀਨ ਪਲੇਅ ਰਾਈਟਰ ਅਤੇ ਵੱਖ ਵੱਖ ਕੈਟਾਗਿਰੀ ‘ਚ ਫ਼ਿਲਮੀ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ।
[caption id="attachment_399609" align="alignnone" width="640"] Image Source : PTC Network[/caption]
ਪੀਟੀਸੀ ਪੰਜਾਬੀ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਕਲਾਕਾਰਾਂ ਦੀ ਹੌਂਸਲਾ ਅਫਜ਼ਾਈ ਦੇ ਲਈ ਇਨ੍ਹਾਂ ਸ਼ੋਅਜ਼ ਦਾ ਆਯੋਜਨ ਕਈ ਸਾਲਾਂ ਤੋਂ ਕੀਤਾ ਜਾ ਰਿਹਾ ਹੈ ।
View this post on Instagram
A post shared by PTC Punjabi (@ptcpunjabi)
<link><![CDATA[ https://www.ptcpunjabi.co.in/ptc-punjabi-film-awards-2022-vote-for-best-debut-male-category ]]></link><pubDate><![CDATA[Fri, 18 Nov 2022 14:59:54 +0530 ]]></pubDate><description><![CDATA[ PTC Punjabi Film Awards 2022: ਆ ਰਿਹਾ ਹੈ ਪੰਜਾਬੀ ਫ਼ਿਲਮੀ ਇੰਡਸਟਰੀ ਦਾ ਸਭ ਤੋਂ ਵੱਡਾ ਅਵਾਰਡ ,‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ’ । ਪੀਟੀਸੀ ਨੈੱਟਵਰਕ ਨੇ ਸਾਲ 2020 ਇਸ ਅਵਾਰਡ ਪ੍ਰੋਗਰਾਮ ਨੂੰ ਆਨਲਾਈਨ ਕਰਕੇ ਇਤਿਹਾਸ ਰਚ ਦਿੱਤਾ ਸੀ। ਸੋ ਪੰਜਾ ]]></description><content:encoded><![CDATA[ PTC Punjabi Film Awards 2022: ਆ ਰਿਹਾ ਹੈ ਪੰਜਾਬੀ ਫ਼ਿਲਮੀ ਇੰਡਸਟਰੀ ਦਾ ਸਭ ਤੋਂ ਵੱਡਾ ਅਵਾਰਡ ,‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ’ । ਪੀਟੀਸੀ ਨੈੱਟਵਰਕ ਨੇ ਸਾਲ 2020 ਇਸ ਅਵਾਰਡ ਪ੍ਰੋਗਰਾਮ ਨੂੰ ਆਨਲਾਈਨ ਕਰਕੇ ਇਤਿਹਾਸ ਰਚ ਦਿੱਤਾ ਸੀ। ਸੋ ਪੰਜਾਬੀ ਕਲਾਕਾਰਾਂ ਨੂੰ ਉਨ੍ਹਾਂ ਦੇ ਬਿਹਤਰੀਨ ਕੰਮ ਦੇ ਲਈ ਸਨਮਾਨਿਤ ਕਰਨ ਦੇ ਲਈ ਆ ਰਿਹਾ ਹੈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’। ਸੋ ਨੋਮੀਨੇਸ਼ਨਸ ਦੀਆਂ ਪ੍ਰਕਿਰਿਆ ਖੁੱਲ ਚੁੱਕੀ ਹੈ। ਸੋ ਵੱਖ-ਵੱਖ ਕੈਟਾਗਿਰੀਆਂ ਲਈ ਨਾਮਜ਼ਦ ਹੋਏ ਕਲਾਕਾਰਾਂ ਲਈ ਤੁਸੀਂ ਵੋਟ ਕਰ ਸਕਦੇ ਹੋ।
ਹੋਰ ਪੜ੍ਹੋ: 'ਹੇਰਾ ਫੇਰੀ 3' ਦੀਆਂ ਅਫਵਾਹਾਂ ਵਿਚਾਲੇ ਅਕਸ਼ੇ ਕੁਮਾਰ ਨੇ ਕੀਤਾ ਨਵੀਂ ਫਿਲਮ ਦਾ ਐਲਾਨ, ਸਰਦਾਰ ਜਸਵੰਤ ਸਿੰਘ ਗਿੱਲ ਦਾ ਨਿਭਾਉਣਗੇ ਕਿਰਦਾਰ
ਇਸ ਅਵਾਰਡ ਰਾਹੀਂ ਪੰਜਾਬੀ ਮਨੋਰੰਜਨ ਜਗਤ ‘ਚ ਕਮਾਲ ਦਾ ਕੰਮ ਕਰ ਰਹੇ ਕਲਾਕਾਰਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਸਨਮਾਨਿਤ ਕੀਤਾ ਜਾਂਦਾ ਹੈ। ਸੋ ਬਹੁਤ ਜਲਦ ਆ ਰਿਹਾ ਹੈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2022’, ਜਿਸ ਵਿੱਚ ਹੋਵੇਗੀ ਖੂਬ ਮਸਤੀ ਤੇ ਲੱਗੇਗਾ ਮਨੋਰੰਜਨ ਦਾ ਤੜਕਾ।
ਜਿਸ ਕਲਾਕਾਰ ਦੀ ਡੈਬਿਊ ਐਕਟਿੰਗ ਤੁਹਾਨੂੰ ਪਸੰਦ ਆਈ ਹੈ ਤਾਂ ਉਸ ਲਈ ਵੋਟ ਕਰਕੇ ਜਿੱਤਵਾਓ ‘ਬੈਸਟ ਡੈਬਿਊ-ਮੇਲ’ ਅਵਾਰਡ।
ਸੋ ਹੁਣ ਦੇਰ ਕਿਸ ਗੱਲ ਦੀ, ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਕਲਾਕਾਰਾਂ, ਫਿਲਮਾਂ ਅਤੇ ਗਾਇਕਾਂ ਲਈ । ਉਸ ਤੋਂ ਪਹਿਲਾਂ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ Download Here: http://onelink.to/shupwt ਜਾਂ ਫਿਰ ਆਨਲਾਈਨ www.ptcpunjabifilmawards.inਵੈੱਬ ਸਾਈਟ ‘ਤੇ ਵੀ ਜਾ ਕੇ ਵੋਟ ਕਰ ਸਕਦੇ ਹੋ । ਹੋਰ ਵਧੇਰੇ ਜਾਣਕਾਰੀ ਲਈ ਜੁੜੇ ਰਹੇ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ਼ ਅਤੇ ਪੀਟੀਸੀ ਪੰਜਾਬੀ ਦੇ ਇੰਸਟਾਗ੍ਰਾਮ ਪੇਜ਼ ਨਾਲ।
View this post on Instagram
A post shared by PTC Punjabi (@ptcpunjabi)
<link><![CDATA[ https://www.ptcpunjabi.co.in/ptc-punjabi-film-awards-2022-vote-for-best-playback-singer-female-category ]]></link><pubDate><![CDATA[Wed, 16 Nov 2022 21:29:24 +0530 ]]></pubDate><description><![CDATA[ PTC Punjabi Film Awards 2022: ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ’ ਪੰਜਾਬੀ ਮਨੋਰੰਜਨ ਜਗਤ ਦਾ ਸਭ ਤੋਂ ਵੱਡਾ ਅਵਾਰਡ ਪ੍ਰੋਗਰਾਮ ਹੈ। ਇਸ ਅਵਾਰਡ ਰਾਹੀਂ ਪੰਜਾਬੀ ਮਨੋਰੰਜਨ ਜਗਤ ‘ਚ ਕਮਾਲ ਦਾ ਕੰਮ ਕਰ ਰਹੇ ਕਲਾਕਾਰਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਸਨ ]]></description><content:encoded><![CDATA[ PTC Punjabi Film Awards 2022: ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ’ ਪੰਜਾਬੀ ਮਨੋਰੰਜਨ ਜਗਤ ਦਾ ਸਭ ਤੋਂ ਵੱਡਾ ਅਵਾਰਡ ਪ੍ਰੋਗਰਾਮ ਹੈ। ਇਸ ਅਵਾਰਡ ਰਾਹੀਂ ਪੰਜਾਬੀ ਮਨੋਰੰਜਨ ਜਗਤ ‘ਚ ਕਮਾਲ ਦਾ ਕੰਮ ਕਰ ਰਹੇ ਕਲਾਕਾਰਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਸਨਮਾਨਿਤ ਕੀਤਾ ਜਾਂਦਾ ਹੈ। ਸੋ ਬਹੁਤ ਜਲਦ ਆ ਰਿਹਾ ਹੈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2022’, ਜਿਸ ਵਿੱਚ ਹੋਵੇਗੀ ਖੂਬ ਮਸਤੀ ਤੇ ਲੱਗੇਗਾ ਮਨੋਰੰਜਨ ਦਾ ਤੜਕਾ। ਇਸ ਅਵਾਰਡ ਪ੍ਰੋਗਰਾਮ ਲਈ ਵੱਖ-ਵੱਖ ਕੈਟਾਗਿਰੀਆਂ ਲਈ ਨੋਮੀਨੇਸ਼ਨਸ ਖੁੱਲ੍ਹ ਚੁੱਕੀਆਂ ਹਨ। ਸੋ ਤੁਸੀਂ ਵੀ ਆਪਣੇ ਪਸੰਦੀਦਾ ਕਲਾਕਾਰਾਂ ਲਈ ਵੋਟ ਕਰ ਸਕਦੇ ਹੋ।
ਹੋਰ ਪੜ੍ਹੋ: ਜਾਣੋ ‘BEST SCREENPLAY’ ਦੀ ਕੈਟਾਗਿਰੀ ਲਈ ਕਿਹੜੇ ਕਲਾਕਾਰਾਂ ਨੂੰ ਕੀਤਾ ਗਿਆ ਹੈ ਨਾਮਜ਼ਦ
‘ਬੈਸਟ ਪਲੇਅ ਬੈਕ ਸਿੰਗਰ (ਫੀਮੇਲ)’ ਕੈਟਾਗਿਰੀ ’ਚ ਆਪਣੀ ਪਸੰਦੀਦਾ ਗਾਇਕਾ ਲਈ ਵੋਟ ਕਰੋ ।
ਹੋਰ ਪੜ੍ਹੋ: ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2022: ‘BEST DIALOGUE’ ਕੈਟਾਗਿਰੀ ਲਈ ਕਰੋ ਵੋਟ
View this post on Instagram
A post shared by PTC Punjabi (@ptcpunjabi)
<link><![CDATA[ https://www.ptcpunjabi.co.in/these-artists-have-been-nominated-for-the-category-of-best-screenplay-details-inside ]]></link><pubDate><![CDATA[Wed, 16 Nov 2022 19:54:52 +0530 ]]></pubDate><description><![CDATA[ PTC Punjabi Film Awards 2022: ਪੀਟੀਸੀ ਪੰਜਾਬੀ ’ਤੇ ਇੱਕ ਵਾਰ ਫਿਰ ਸਿਤਾਰਿਆਂ ਦੀ ਮਹਿਫ਼ਿਲ ਸੱਜਣ ਜਾ ਰਹੀ ਹੈ ਅਤੇ ਇਸ ਮਹਿਫ਼ਿਲ ‘ਚ ਪੰਜਾਬੀ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਜੀ ਹਾਂ ਤੁਹਾਨੂੰ ਐਂਟਰਟੇਨਮੈਂਟ ਦੀ ਡਬਲ ਡੋਜ਼ ਮਿਲਣ ਜਾ ਰ ]]></description><content:encoded><![CDATA[ PTC Punjabi Film Awards 2022: ਪੀਟੀਸੀ ਪੰਜਾਬੀ ’ਤੇ ਇੱਕ ਵਾਰ ਫਿਰ ਸਿਤਾਰਿਆਂ ਦੀ ਮਹਿਫ਼ਿਲ ਸੱਜਣ ਜਾ ਰਹੀ ਹੈ ਅਤੇ ਇਸ ਮਹਿਫ਼ਿਲ ‘ਚ ਪੰਜਾਬੀ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਜੀ ਹਾਂ ਤੁਹਾਨੂੰ ਐਂਟਰਟੇਨਮੈਂਟ ਦੀ ਡਬਲ ਡੋਜ਼ ਮਿਲਣ ਜਾ ਰਹੀ ਹੈ ਕਿਉਂਕਿ ਪੀਟੀਸੀ ਨੈੱਟਵਰਕ ਇੱਕ ਵਾਰ ਫਿਰ ਆਪਣੇ ਦਰਸ਼ਕਾਂ ਲਈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2022’ ਲੈ ਕੇ ਆ ਰਿਹਾ ਹੈ ।
‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2022’ ਦੀ ਵੱਖ-ਵੱਖ ਕੈਟਾਗਿਰੀਆਂ ਲਈ ਨੌਮੀਨੇਸ਼ਨਸ ਖੁੱਲ੍ਹ ਚੁੱਕੀਆਂ ਹਨ। ਜਿਸ ਚ ਪੰਜਾਬੀ ਕਲਾਕਾਰ, ਸਿੰਗਰਾਂ ਅਤੇ ਕਈ ਹੋਰ ਕੈਟਾਗਿਰੀਆਂ ਲਈ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।
ਬੈਸਟ ਸਕ੍ਰੀਨਪਲੇਅ ਦੀ ਕੈਟਾਗਿਰੀ ਲਈ ਇਹ ਹੇਠ ਦਿੱਤੇ ਕਲਾਕਾਰਾਂ ਨੂੰ ਕੀਤਾ ਗਿਆ ਹੈ ਨਾਮਜ਼ਦ ਕੀਤਾ ਗਿਆ ਹੈ।
ਆਪਣੇ ਪਸੰਦੀਦਾ ਕਲਾਕਾਰਾਂ ਨੂੰ ਵੋਟ ਕਰਨ ਲਈ, ਸੋ ਸਭ ਤੋਂ ਪਹਿਲਾਂ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ Download Here: http://onelink.to/shupwt ਜਾਂ ਫਿਰ ਆਨਲਾਈਨ www.ptcpunjabifilmawards.in ਵੈੱਬ ਸਾਈਟ ‘ਤੇ ਵੀ ਜਾ ਕੇ ਵੋਟ ਕਰ ਸਕਦੇ ਹੋ ।
View this post on Instagram
A post shared by PTC Punjabi (@ptcpunjabi)