PTC Punjabi- Live Gurbani | World's No.1 Punjabi Entertainment Channel | Ptc-records
<link><![CDATA[ https://www.ptcpunjabi.co.in/padma-shri-vikramjit-singh-sahney-afsana-khan-come-out-with-joint-track-mela ]]></link><pubDate><![CDATA[Mon, 02 Jan 2023 14:27:43 +0530 ]]></pubDate><description><![CDATA[ ਪੀਟੀਸੀ ਪੰਜਾਬੀ ਵੱਲੋਂ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਅਤੇ ਅਫਸਾਨਾ ਖ਼ਾਨ (Afsana Khan)ਦੀ ਆਵਾਜ਼ ‘ਚ ਨਵਾਂ ਗੀਤ ‘ਮੇਲਾ’ (Mela) ਰਿਲੀਜ਼ ਕੀਤਾ ਗਿਆ ਹੈ ।ਗੀਤ ਦੇ ਬੋਲ ਬਾਬੂ ਸਿੰਘ ਮਾਨ ਨੇ ਲਿਖੇ ਹਨ ਅਤੇ ਮਿਊਜ਼ਿ ]]></description><content:encoded><![CDATA[ ਪੀਟੀਸੀ ਪੰਜਾਬੀ ਵੱਲੋਂ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਅਤੇ ਅਫਸਾਨਾ ਖ਼ਾਨ (Afsana Khan)ਦੀ ਆਵਾਜ਼ ‘ਚ ਨਵਾਂ ਗੀਤ ‘ਮੇਲਾ’ (Mela) ਰਿਲੀਜ਼ ਕੀਤਾ ਗਿਆ ਹੈ ।ਗੀਤ ਦੇ ਬੋਲ ਬਾਬੂ ਸਿੰਘ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਸ਼ਾਹ ਐਂਡ ਸ਼ਾਹ ਨੇ । ਵੀਡੀਓ ਡਾਇਰੈਕਸ਼ਨ ਜਗਮੀਤ ਬੱਲ ਦੇ ਵੱਲੋਂ ਕੀਤੀ ਗਈ ਹੈ। ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਪੰਜਾਬੀ ਚੈਨਲ ‘ਤੇ ਸੁਣ ਸਕਦੇ ਹੋ ।
ਹੋਰ ਪੜ੍ਹੋ : ਅਰਜੁਨ ਕਪੂਰ ਦੇ ਨਾਲ ਨਵੇਂ ਸਾਲ ਦੇ ਮੌਕੇ ‘ਤੇ ਮਲਾਇਕਾ ਅਰੋੜਾ ਹੋਈ ਰੋਮਾਂਟਿਕ
ਇਸ ਤੋਂ ਇਲਾਵਾ ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ‘ਤੇ ਵੀ ਸੁਣ ਸਕਦੇ ਹੋ । ਗੀਤ ‘ਚ ਜ਼ਿੰਦਗੀ ਦੀ ਹਕੀਕਤ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਇਹ ਜ਼ਿੰਦਗੀ ਚਾਰ ਦਿਨਾਂ ਦੀ ਹੈ ਅਤੇ ਇਸ ਨੂੰ ਹੱਸ ਗਾ ਕੇ ਬਿਤਾਉਣਾ ਚਾਹੀਦਾ ਹੈ ।
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਜਨਮ ਦਿਨ ‘ਤੇ ਆਪਣੀ ਨਵੀਂ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਦਾ ਕੀਤਾ ਐਲਾਨ
ਆਪਣੇ ਬੇਗਾਨੇ ਦਾ ਭੇਦਭਾਵ ਛੱਡ ਕੇ ਆਪਸ ‘ਚ ਪਿਆਰ ਵੰਡਣਾ ਚਾਹੀਦਾ ਹੈ । ਜ਼ਿੰਦਗੀ ‘ਚ ਕੁਝ ਅਜਿਹਾ ਕਰਕੇ ਜਾਣਾ ਚਾਹੀਦਾ ਹੈ ਕਿ ਰਹਿੰਦੀ ਦੁਨੀਆ ਤੱਕ ਦੁਨੀਆ ਤੁਹਾਨੂੰ ਯਾਦ ਕਰੇ ।ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਆਪਣੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕਰ ਚੁੱਕੇ ਹਨ । ਗੱਲ ਅਫਸਾਨਾ ਖ਼ਾਨ ਦੀ ਕਰੀਏ ਤਾਂ ਉਹ ਵੀ ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕਾ ਹਨ ਅਤੇ ਆਪਣੀ ਆਵਾਜ਼ ‘ਚ ਹੁਣ ਤੱਕ ਉਹ ਕਈ ਗੀਤ ਰਿਲੀਜ਼ ਕਰ ਚੁੱਕੇ ਹਨ ।
<link><![CDATA[ https://www.ptcpunjabi.co.in/shabad-in-the-voice-of-bhai-jaspreet-singh-ji-sa-dharti-pai-hariyawali-to-be-released-on-ptc-punjabi ]]></link><pubDate><![CDATA[Thu, 08 Sep 2022 17:26:34 +0530 ]]></pubDate><description><![CDATA[ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਨੂੰ ਗੁਰਬਾਣੀ (Gurbani) ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਨਿੱਤ ਦਿਨ ਕੋਈ ਨਾ ਕੋਈ ਸ਼ਬਦ (Shabad)  ਰਿਲੀਜ਼ ਕੀਤਾ ਜਾ ਰਿਹਾ ਹੈ । ਭਾਈ ]]></description><content:encoded><![CDATA[ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਨੂੰ ਗੁਰਬਾਣੀ (Gurbani) ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਨਿੱਤ ਦਿਨ ਕੋਈ ਨਾ ਕੋਈ ਸ਼ਬਦ (Shabad)  ਰਿਲੀਜ਼ ਕੀਤਾ ਜਾ ਰਿਹਾ ਹੈ । ਭਾਈ ਜਸਪ੍ਰੀਤ ਸਿੰਘ ਜੀ (Bhai Jaspreet Singh ji)  ਜਵੱਦੀ ਕਲਾਂ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।
ਹੋਰ ਪੜ੍ਹੋ : ਇੰਦਰਜੀਤ ਨਿੱਕੂ ਨੇ ਗੁਰਦਾਸ ਮਾਨ ਦੇ ਨਵੇਂ ਗੀਤ ਦੀ ਤਾਰੀਫ ਕਰਦਿਆਂ, ਕਿਹਾ ‘ਕਰ ਦਿਓ ਮਾਨ ਮਰਜਾਣੇ ਨੂੰ ਜਿਉਂਦਿਆਂ ‘ਚ’
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਤੋਂ ਇਲਾਵਾ ਪੀਟੀਸੀ ਪੰਜਾਬੀ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ।ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ੯ ਸਤੰਬਰ, ਦਿਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਪੀਟੀਸੀ ਪੰਜਾਬੀ ‘ਤੇ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।
ਹੋਰ ਪੜ੍ਹੋ : ਲੋਕ ਵਜਾਉਂਦੇ ਰਹੇ ਤਾੜੀਆਂ, ਮੰਚ ‘ਤੇ ਡਾਂਸ ਕਲਾਕਾਰ ਦੀ ਪਰਫਾਰਮੈਂਸ ਦੌਰਾਨ ਮੌਤ, ਵੀਡੀਓ ਹੋ ਰਿਹਾ ਵਾਇਰਲ
ਭਾਈ ਜਸਪ੍ਰੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਣ ਵਾਲੇ ਇਸ ਸ਼ਬਦ ‘ਚ ਉਸ ਪ੍ਰਮਾਤਮਾ ਦਾ ਗੁਣਗਾਣ ਹੋਵੇਗਾ । ਕਿਉਂਕਿ ਜਿੱਥੇ ਵੀ ਉਹ ਪ੍ਰਮਾਤਮਾ ਵਾਸ ਕਰਦਾ ਹੈ ਉਸ ਧਰਤੀ ਨੂੰ ਭਾਗ ਲੱਗ ਜਾਂਦੇ ਹਨ । ਦੱਸ ਦਈਏ ਕਿ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਯਤਨਸ਼ੀਲ ਹੈ ।
ਜਿੱਥੇ ਸੰਗਤਾਂ ਦੇ ਲਈ ਸਵੇਰੇ ਸ਼ਾਮ ਗੁਰਬਾਣੀ ਅਤੇ ਕੀਰਤਨ ਦਾ ਸਿੱਧਾ ਪ੍ਰਸਾਰਣ ਪੀਟੀਸੀ ਪੰਜਾਬੀ ‘ਤੇ ਕੀਤਾ ਜਾਂਦਾ ਹੈ। ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਤੁਸੀਂ ਵੀ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮਾਂ ਦਾ ਅਨੰਦ ਮਾਨਣਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।
<link><![CDATA[ https://www.ptcpunjabi.co.in/mahiya-song-by-kuldeep-fatra-and-sudesh-kumari-will-be-released-on-august-30 ]]></link><pubDate><![CDATA[Sat, 27 Aug 2022 15:51:56 +0530 ]]></pubDate><description><![CDATA[ ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਮਨੋਰੰਜਨ ਲਈ ਆਏ ਦਿਨ ਨਵੇਂ-ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਸੁਦੇਸ਼ ਕੁਮਾਰੀ (Sudesh Kumari) ਅਤੇ ਕੁਲਦੀਪ ਫਟਰਾ (Kuldeep Fatra) ਦੀ ਆਵਾਜ਼ ‘ਚ ਨਵਾਂ ਗੀਤ ‘ਮਾਹੀਆ’  (Mahiya) 30 ਅਗਸਤ,ਦਿਨ ਮੰਗਲ ]]></description><content:encoded><![CDATA[ ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਮਨੋਰੰਜਨ ਲਈ ਆਏ ਦਿਨ ਨਵੇਂ-ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਸੁਦੇਸ਼ ਕੁਮਾਰੀ (Sudesh Kumari) ਅਤੇ ਕੁਲਦੀਪ ਫਟਰਾ (Kuldeep Fatra) ਦੀ ਆਵਾਜ਼ ‘ਚ ਨਵਾਂ ਗੀਤ ‘ਮਾਹੀਆ’  (Mahiya) 30 ਅਗਸਤ,ਦਿਨ ਮੰਗਲਵਾਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦੇ ਬੋਲ ਲਖਵਿੰਦਰ ਖਹਿਰਾ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਵੀ ਉਨ੍ਹਾਂ ਦੇ ਵੱਲੋਂ ਹੀ ਦਿੱਤਾ ਗਿਆ ਹੈ ।  ਅਜੇ ਸਿੰਘ ਦੀ ਡਾਇਰੈਕਸ਼ਨ ਹੇਠ ਤਿਆਰ ਹੋਏ ਇਸ ਗੀਤ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।
ਹੋਰ ਪੜ੍ਹੋ : ਸਿੱਖਾਂ ਦੇ ਸੇਵਾ ਭਾਵ ਦੀ ਇਸ ਮੁਸਲਿਮ ਭਰਾ ਨੇ ਵੀਡੀਓ ਰਾਹੀਂ ਕੀਤੀ ਤਾਰੀਫ, ਖਾਲਸਾ ਏਡ ਨੇ ਸਾਂਝਾ ਕੀਤਾ ਵੀਡੀਓ
ਇਸ ਗੀਤ ਨੁੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦਾ ਫ਼ਿਲਹਾਲ ਟੀਜ਼ਰ ਰਿਲੀਜ਼ ਕੀਤਾ ਗਿਆ ਹੈ । ਜਿਸ ਨੂੰ ਪਸੰਦ ਕੀਤਾ ਜਾ ਰਿਹਾ ਹੈ ।ਪੂਰਾ ਗੀਤ ਤੁਸੀਂ 30  ਅਗਸਤ ਨੂੰ ਸੁਣ ਸਕਦੇ ਹੋ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੁਦੇਸ਼ ਕੁਮਾਰੀ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।
ਹੋਰ ਪੜ੍ਹੋ : ਬੁਆਏ ਫ੍ਰੈਂਡ ਸ਼ੁਭਮਨ ਗਿੱਲ ਦੇ ਨਾਲ ਬ੍ਰੇਕਅੱਪ ਦੀਆਂ ਖ਼ਬਰਾਂ ਦਰਮਿਆਨ ਸਾਰਾ ਤੇਂਦੂਲਕਰ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ
ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਸੁਦੇਸ਼ ਕੁਮਾਰੀ ਅਤੇ ਕੁਲਦੀਪ ਫਟਰਾ ਦੀ ਆਵਾਜ਼ ‘ਚ ਰਿਲੀਜ਼ ਹੋਣ ਵਾਲੇ ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸੁਣ ਸਕਦੇ ਹੋ ।
ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਮਿਊਜ਼ਿਕ ਨੂੰ ਦੇਸ਼ ਦੁਨੀਆ ਤੱਕ ਪਹੁੰਚਾਉਣ ਦੇ ਲਈ ਲਗਾਤਾਰ ਯਤਨਸ਼ੀਲ ਹੈ । ਪੀਟੀਸੀ ਪੰਜਾਬੀ ਵੱਲੋਂ ਗਾਇਕੀ ਦੇ ਖੇਤਰ ‘ਚ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਦੇ ਲਈ ਰਿਆਲਟੀ ਸ਼ੋਅ ਕੀਤੇ ਜਾ ਰਹੇ ਹਨ । ਉੱਥੇ ਹੀ ਪੰਜਾਬੀ ਗਾਇਕੀ ਨੂੰ ਦੇਸ਼ ਦੁਨੀਆ ਤੱਕ ਆਪਣੇ ਚੈਨਲਾਂ ਦੇ ਰਾਹੀਂ ਪਹੁੰਚਾਇਆ ਜਾ ਰਿਹਾ ਹੈ ।
View this post on Instagram
A post shared by PTC Punjabi (@ptcpunjabi)
<link><![CDATA[ https://www.ptcpunjabi.co.in/gehna-chawlas-first-song-dagebaazi-released-defines-love ]]></link><pubDate><![CDATA[Thu, 25 Aug 2022 12:43:01 +0530 ]]></pubDate><description><![CDATA[ ਪੀਟੀਸੀ ਪੰਜਾਬੀ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਅਤੇ ਪੰਜਾਬੀ ਮਿਊਜ਼ਿਕ ਨੂੰ ਪ੍ਰਫੁੱਲਿਤ ਕਰਨ ਦੇ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ  । ਇਸੇ ਲੜੀ ਦੇ ਤਹਿਤ ਨਵੇਂ ਗਾਇਕਾਂ ਦੀ ਗਾਇਕੀ ਨੂੰ ਵੀ ਦੇਸ਼ ਦੁਨੀਆ ਤੱਕ ਪਹੁੰਚਾਇਆ ਜਾ ਰਿਹਾ ]]></description><content:encoded><![CDATA[ ਪੀਟੀਸੀ ਪੰਜਾਬੀ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਅਤੇ ਪੰਜਾਬੀ ਮਿਊਜ਼ਿਕ ਨੂੰ ਪ੍ਰਫੁੱਲਿਤ ਕਰਨ ਦੇ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ  । ਇਸੇ ਲੜੀ ਦੇ ਤਹਿਤ ਨਵੇਂ ਗਾਇਕਾਂ ਦੀ ਗਾਇਕੀ ਨੂੰ ਵੀ ਦੇਸ਼ ਦੁਨੀਆ ਤੱਕ ਪਹੁੰਚਾਇਆ ਜਾ ਰਿਹਾ ਹੈ । ਇਸੇ ਲੜੀ ਦੇ ਤਹਿਤ ਗਹਿਣਾ ਚਾਵਲਾ ( Gehna Chawla)ਦਾ ਪਹਿਲਾ ਗੀਤ ‘ਦਗੇਬਾਜ਼ੀ’ (Dagebaazi) ਗੀਤ ਰਿਲੀਜ਼ ਹੋ ਚੁੱੱਕਿਆ ਹੈ ।
[caption id="attachment_379575" align="alignnone" width="640"] image From Gehna Chawla Song[/caption]
ਹੋਰ ਪੜ੍ਹੋ : ਵੀਡੀਓ ਵਾਇਰਲ ਹੋਣ ਤੋਂ ਬਾਅਦ ਪਹਿਲੀ ਵਾਰ ਬੋਲੇ ਇੰਦਰਜੀਤ ਨਿੱਕੂ, ‘ਮੈਨੂੰ ਪੈਸੇ ਨਹੀਂ,ਤੁਹਾਡਾ ਸਭ ਦਾ ਸਾਥ ਚਾਹੀਦਾ’
ਇਸ ਗੀਤ ‘ਚ ਪਿਆਰ ‘ਚ ਮਿਲੇ ਧੋੋਖੇ ਦੀ ਕਹਾਣੀ ਨੂੰ ਬਿਆਨ ਕਰਨ ਦੀ ਕੋੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਪੀ.ਆਰ. ਮਿਲਣ ਤੋਂ ਬਾਅਦ ਇੱਕ ਮੁੰਡੇ ਆਪਣੀ ਮਹਿਬੂਬ ਦੇ ਪਿਆਰ ਨੂੰ ਠੁਕਰਾ ਕੇ ਚਲਾ ਜਾਂਦਾ ਹੈ । ਇਸ ਗੀਤ ਦੇ ਬੋਲ ਨਿੰਮਾ ਲੋਹਾਰਕਾ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਜੱਸੀ ਐਕਸ ਦੇ ਵੱਲੋਂ ।
[caption id="attachment_379577" align="alignnone" width="640"] image From Gehna Chawla song[/caption]
ਹੋਰ ਪੜ੍ਹੋ :  ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਅੱਜ ਕੱਢਿਆ ਜਾਵੇਗਾ ਕੈਂਡਲ ਮਾਰਚ
ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਆਪਣੇ ਪਹਿਲੇ ਗੀਤ ਨੂੰ ਲੈ ਕੇ ਗਹਿਣਾ ਚਾਵਲਾ ਚੀ ਬਹੁਤ ਉਤਸ਼ਾਹਿਤ ਨਜ਼ਰ ਆਈ ਹੈ । ਇਹ ਇੱਕ ਸੈਡ ਸੌਂਗ ਹੈ, ਜਿਸ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਇਸ ਗੀਤ ‘ਚ ਗਾਇਕਾ ਨੇ ਬਹੁਤ ਹੀ ਖ਼ੂਬਸੂਰਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ।
[caption id="attachment_379578" align="alignnone" width="640"] image from Gehna Chawla Song[/caption]
ਇਸ ਦੇ ਨਾਲ ਹੀ ਅਜੌਕੇ ਸਮੇਂ ‘ਚ ਨੌਜਵਾਨਾਂ ਦੀ ਸੋਚ ਅਤੇ ਉਨ੍ਹਾਂ ਦੇ ਸਵਾਰਥੀ ਪੱਖ ਨੂੰ ਵੀ ਬਿਆਨ ਕੀਤਾ ਹੈ ।ਪਹਿਲਾਂ ਲੋਕ ਜਿੱਥੇ ਆਪਣੇ ਪਿਆਰ ਨੂੰ ਪਾਉਣ ਦੇ ਲਈ ਵੱਡੀ ਤੋਂ ਵੱਡੀ ਕੁਰਬਾਨੀ ਦੇ ਦਿੰਦੇ ਸਨ । ਪਰ ਹੁਣ ਅਜਿਹਾ ਨਹੀਂ ਰਿਹਾ, ਕਿਉਂਕਿ ਸਮੇਂ ਦੇ ਨਾਲ-ਨਾਲ ਲੋਕਾਂ ਦੀ ਸੋਚ ਵੀ ਬਦਲ ਗਈ ਹੈ ਅਤੇ ਲੋਕ ਆਪਣੇ ਸਵਾਰਥ ਦੇ ਲਈ ਕੁਝ ਵੀ ਕਰ ਸਕਦੇ ਹਨ ।
<link><![CDATA[ https://www.ptcpunjabi.co.in/listen-shabad-dhur-ki-bani-aayi-in-the-voice-of-bibi-ravinder-kaur-ji-on-ptc-punjabi-on-august-25 ]]></link><pubDate><![CDATA[Wed, 24 Aug 2022 16:37:51 +0530 ]]></pubDate><description><![CDATA[ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਸੰਗਤਾਂ ਦੇ ਲਈ ਹੁਣ ਨਵਾਂ ਸ਼ਬਦ (New Shabad)  ਪੀਟੀਸੀ ਪੰਜਾਬੀ ਦੇ ਵੱਲੋਂ ਰਿਲੀਜ਼ ਕੀਤਾ ਜਾਵੇਗਾ । ਬ ]]></description><content:encoded><![CDATA[ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਸੰਗਤਾਂ ਦੇ ਲਈ ਹੁਣ ਨਵਾਂ ਸ਼ਬਦ (New Shabad)  ਪੀਟੀਸੀ ਪੰਜਾਬੀ ਦੇ ਵੱਲੋਂ ਰਿਲੀਜ਼ ਕੀਤਾ ਜਾਵੇਗਾ । ਬੀਬੀ ਰਵਿੰਦਰ ਕੌਰ ਜੀ (Bibi Ravinder Kaur Ji) ਦੀ ਆਵਾਜ਼ ‘ਚ ਇਸ ਸ਼ਬਦ ‘ਧੁਰ ਕੀ ਬਾਣੀ ਆਈ’ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 25  ਅਗਸਤ, ਦਿਨ ਵੀਰਵਾਰ ਨੂੰ ਕੀਤਾ ਜਾਵੇਗਾ ।
ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਆਪਣੇ ਭਤੀਜੇ ਦੇ ਜਨਮ ਦਿਨ ‘ਤੇ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਵਧਾਈ
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।‘ਧੁਰ ਕੀ ਬਾਣੀ’ ਸ਼ਬਦ ਦੇ ਨਾਲ ਬੀਬੀ ਰਵਿੰਦਰ ਕੌਰ ਜੀ ਆਪਣੀ ਰਸਭਿੰਨੀ ਆਵਾਜ਼ ਦੇ ਨਾਲ ਸਭ ਨੂੰ ਨਿਹਾਲ ਕਰਨਗੇ।
ਹੋਰ ਪੜ੍ਹੋ :  ‘ਬੁਲੇਟ ਤਾਂ ਰੱਖਿਆ ਪਟਾਕੇ ਪਾਉਣ ਨੂੰ’! ਸੜਕਾਂ ‘ਤੇ ਬੁਲੇਟ ਚਲਾਉਂਦੀ ਨਜ਼ਰ ਆਈ ਗਾਇਕਾ ਸੁਨੰਦਾ ਸ਼ਰਮਾ, ਵੇਖੋ ਵੀਡੀਓ
‘ਧੁਰ ਕੀ ਬਾਣੀ’ ‘ਚ ਉਸ ਬਾਣੀ ਦੀ ਗੱਲ ਕੀਤੀ ਗਈ ਹੈ ਕਿ ਉਸ ਕੁਲ ਮਾਲਕ ਪ੍ਰਮਾਤਮਾ ਦੇ ਘਰੋਂ ਆਉਂਦੀ ਹੈ ਅਤੇ ਇਸ ਬਾਣੀ ਨੂੰ ਸੁਣ ਕੇ ਕਈ ਪਾਪੀਆਂ ਦੇ ਪਾਪ ਨਾਸ਼ ਹੋ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਹੋ ਚੁੱਕੇ ਹਨ ।
ਇਨ੍ਹਾਂ ਸ਼ਬਦਾਂ ਨੂੰ ਸਰਵਣ ਕਰਕੇ ਸੰਗਤਾਂ ਵੀ ਨਿਹਾਲ ਹੋ ਰਹੀਆਂ ਹਨ ਅਤੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਦੇ ਲਈ ਨਿੱਤ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਦਰਸ਼ਕਾਂ ਦੇ ਲਈ ਜਿੱਥੇ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।