PTC Punjabi- Live Gurbani | World's No.1 Punjabi Entertainment Channel | Ptc-showcase
<link><![CDATA[ https://www.ptcpunjabi.co.in/ptc-showcase-today-evening-meet-with-the-star-cast-of-new-punjabi-film-lekh ]]></link><pubDate><![CDATA[Fri, 01 Apr 2022 15:20:18 +0530 ]]></pubDate><description><![CDATA[ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕਰਦਾ ਹੈ। ਜਿਸ ਵਿੱਚ ਦੇਸ਼ ਵਿਦੇਸ਼ ਤੋਂ ਲੈ ਕੇ ਮਨੋਰੰਜ਼ਨ ਜਗਤ ਦੀ ਹਰ ਜਾਣਕਾਰੀ ਸ਼ਾਮਲ ਹੁੰਦੀ ਹੈ। ਅਜਿਹਾ ਹੀ ਸ਼ੋਅ ਪੀਟੀਸੀ ਸ਼ੋਅਕੇਸ, ਜਿਸ ਵਿੱਚ ਪੰਜਾਬੀ ਫਿਲਮ ਇੰਡਸਟ ]]></description><content:encoded><![CDATA[ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕਰਦਾ ਹੈ। ਜਿਸ ਵਿੱਚ ਦੇਸ਼ ਵਿਦੇਸ਼ ਤੋਂ ਲੈ ਕੇ ਮਨੋਰੰਜ਼ਨ ਜਗਤ ਦੀ ਹਰ ਜਾਣਕਾਰੀ ਸ਼ਾਮਲ ਹੁੰਦੀ ਹੈ। ਅਜਿਹਾ ਹੀ ਸ਼ੋਅ ਪੀਟੀਸੀ ਸ਼ੋਅਕੇਸ, ਜਿਸ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ, ਡਾਇਰੈਕਟਰ ਤੇ ਹੋਰਨਾਂ ਮਸ਼ਹੂਰ ਹਸਤੀਆਂ ਦਰਸ਼ਕਾਂ ਦੇ ਰੁਬਰੂ ਹੁੰਦੀਆਂ ਹਨ।
ਇਸ ਵਾਰ ਪੀਟੀਸੀ ਸ਼ੋਅਕੇਸ 'ਚ ਪੰਜਾਬੀ ਫ਼ਿਲਮ ਲੇਖ ਦੀ ਸਟਾਰ ਕਾਸਟ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਪੌਲੀਵੁੱਡ ਦੇ ਮਸ਼ਹੂਰ ਕਲਾਕਾਰ ਗੁਰਨਾਮ ਭੁੱਲਰ , ਤਾਨੀਆ ਆਪਣੀ ਆਉਣ ਵਾਲੀ ਫ਼ਿਲਮ ਲੇਖ਼ ਨਾਲ ਜੁੜੀਆਂ ਗੱਲਾਂ ਦਰਸ਼ਕਾਂ ਨਾਲ ਸਾਂਝੀਆਂ ਕਰਨਗੇ।
ਇਨ੍ਹਾਂ ਕਲਾਕਾਰਾਂ ਦੇ ਫੈਨਜ਼ ਵੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ। ਦੱਸ ਦਈਏ ਫ਼ਿਲਮ ਲੇਖ਼ ਦੀ ਸਟਾਰ ਕਾਸਟ ਪੀਟੀਸੀ ਦੇ ਫੈਮਸ ਸ਼ੋਅ ਪੀਟੀਸੀ ਸ਼ੋਅਕੇਸ਼ PTC Showcase 'ਚ ਸ਼ਿਰਕਤ ਕਰਨ ਆ ਰਹੀ ਹੈ। ਜਿਸ ‘ਚ ਗੁਰਨਾਮ ਭੁੱਲਰ, ਤਾਨੀਆ ਤੇ ਜਗਦੀਪ ਸਿੱਧੂ ਇਸ ਫ਼ਿਲਮ ਦੇ ਨਾਲ ਜੁੜੀਆਂ ਗੱਲਾਂ ਸਾਂਝੀਆਂ ਕਰਨਗੇ।
ਹੋਰ ਪੜ੍ਹੋ : ਗੁਰਨਾਮ ਭੁੱਲਰ ਤੇ ਤਾਨੀਆ ਦੀ ਫ਼ਿਲਮ 'ਲੇਖ' ਦਾ ਟੀਜ਼ਰ ਹੋਈਆ ਰਿਲੀਜ਼, ਦਿਖਾਈ ਦਿੱਤੀ ਰਾਜਵੀਰ ਤੇ ਰੌਣਕ ਦੀ ਲਵ ਸਟੋਰੀ
ਸੋ ਦੇਖਣਾ ਨਾ ਭੁੱਲਣਾ ਲੇਖ਼ ਫ਼ਿਲਮ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਪੀਟੀਸੀ ਸ਼ੋਅਕੇਸ਼ ‘ਚ ਅੱਜ ਰਾਤ 8 ਵਜੇ ਸਿਰਫ ਪੀਟੀਸੀ ਪੰਜਾਬੀ ਚੈਨਲ ਉੱਤੇ ।
ਲੇਖ਼ ਫ਼ਿਲਮ ਦਾ ਟ੍ਰੇਲਰ ਅਤੇ ਗੀਤ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ।ਦਰਸ਼ਕਾਂ ਵੱਲੋਂ ਇਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਫ਼ਿਲਮ ਦੀ ਕਹਾਣੀ ਨਾਮੀ ਫ਼ਿਲਮ ਲੇਖਕ ਜਗਦੀਪ ਸਿੱਧੂ ਨੇ ਲਿਖੀ ਹੈ ਤੇ ਮਨਵੀਰ ਬਰਾੜ ਨੇ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ।
ਇਹ ਫ਼ਿਲਮ ਦਰਸ਼ਕਾਂ ਨੂੰ ਇੱਕ ਅਜਿਹੀ ਦੁਨੀਆਂ ਦੀ ਝਲਕ ਦੇਖਣ ਨੂੰ ਮਿਲੇਗੀ ਜਿਸ ਵਿੱਚ ਰੋਮਾਂਸ ਅਤੇ ਦਿਲ ਟੁੱਟਣ ਵਾਲਾ ਦੋਵਾਂ ਦਾ ਅਹਿਸਾਸ ਹੋਵੇਗਾ। ਸਕੂਲ ਤੋਂ ਸ਼ੁਰੂ ਹੋਈ ਇਸ ਲਵ ਸਟੋਰੀ ‘ਚ ਕਿਵੇਂ-ਕਿਵੇਂ ਦੇ ਉਤਾਰ-ਚੜ੍ਹਾਅ ਦੇਖਣ ਨੂੰ ਮਿਲਦੇ ਨੇ ਉਹ ਦਰਸ਼ਕਾਂ ਨੂੰ ਫ਼ਿਲਮ ‘ਚ ਦੇਖਣ ਨੂੰ ਮਿਲੇਗਾ।
View this post on Instagram
A post shared by PTC Punjabi (@ptcpunjabi)
<link><![CDATA[ https://www.ptcpunjabi.co.in/meet-the-star-cast-of-the-film-article-this-time-at-ptc-showcase ]]></link><pubDate><![CDATA[Mon, 28 Mar 2022 16:46:53 +0530 ]]></pubDate><description><![CDATA[ ਗੁਰਨਾਮ ਭੁੱਲਰ ਤੇ ਤਾਨੀਆ ਆਪਣੀ ਆਉਣ ਵਾਲੀ ਫ਼ਿਲਮ ਲੇਖ਼ ਨੂੰ ਲੈ ਕੇ ਕਾਫੀ ਉਤਸੁਕ ਹਨ। ਫੈਨਜ਼ ਵੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ। ਦੱਸ ਦਈਏ ਫ਼ਿਲਮ ਲੇਖ਼ ਦੀ ਸਟਾਰ ਕਾਸਟ ਪੀਟੀਸੀ ਦੇ ਫੈਮਸ ਸ਼ੋਅ ਪੀਟੀਸੀ ਸ਼ੋਅਕੇਸ਼ PTC Sho ]]></description><content:encoded><![CDATA[ ਗੁਰਨਾਮ ਭੁੱਲਰ ਤੇ ਤਾਨੀਆ ਆਪਣੀ ਆਉਣ ਵਾਲੀ ਫ਼ਿਲਮ ਲੇਖ਼ ਨੂੰ ਲੈ ਕੇ ਕਾਫੀ ਉਤਸੁਕ ਹਨ। ਫੈਨਜ਼ ਵੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ। ਦੱਸ ਦਈਏ ਫ਼ਿਲਮ ਲੇਖ਼ ਦੀ ਸਟਾਰ ਕਾਸਟ ਪੀਟੀਸੀ ਦੇ ਫੈਮਸ ਸ਼ੋਅ ਪੀਟੀਸੀ ਸ਼ੋਅਕੇਸ਼ PTC Showcase 'ਚ ਸ਼ਿਰਕਤ ਕਰਨ ਆ ਰਹੀ ਹੈ। ਜਿਸ ‘ਚ ਗੁਰਨਾਮ ਭੁੱਲਰ, ਤਾਨੀਆ ਤੇ ਜਗਦੀਪ ਸਿੱਧੂ ਇਸ ਫ਼ਿਲਮ ਦੇ ਨਾਲ ਜੁੜੀਆਂ ਗੱਲਾਂ ਕਰਨਗੇ।
ਹੋਰ ਪੜ੍ਹੋ : ਪ੍ਰੀਤੀ ਜ਼ਿੰਟਾ ਨੇ ਦਿਖਾਈ ਜੁੜਵਾ ਬੱਚਿਆਂ ਦੀ ਝਲਕ, ਮਾਂ ਨਾਲ ਪਹਿਲੇ IPL ਮੈਚ ਦਾ ਆਨੰਦ ਲੈਂਦੇ ਨਜ਼ਰ ਆਏ ਦੋਵੇਂ ਬੱਚੇ
ਸੋ ਦੇਖਣਾ ਨਾ ਭੁੱਲਣਾ ਲੇਖ਼ ਫ਼ਿਲਮ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਪੀਟੀਸੀ ਸ਼ੋਅਕੇਸ਼ ‘ਚ ਇਸ ਸ਼ੁਕਰਵਾਰ ਰਾਤ 8 ਵਜੇ ਸਿਰਫ ਪੀਟੀਸੀ ਪੰਜਾਬੀ ਚੈਨਲ ਉੱਤੇ ।
ਹੋਰ ਪੜ੍ਹੋ : World Theatre Day 2022: ਦਰਸ਼ਨ ਔਲਖ ਨੇ ਖ਼ਾਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਿੱਤੀ ਵਿਸ਼ਵ ਰੰਗ-ਮੰਚ ਦਿਵਸ ਦੀਆਂ ਵਧਾਈਆਂ
ਲੇਖ਼ ਫ਼ਿਲਮ ਦਾ ਟ੍ਰੇਲਰ ਅਤੇ ਗੀਤ ਪਹਿਲਾਂ ਹੀ ਦਰਸ਼ਕਾਂ ਦੇ ਵਿਚਕਾਰ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਫ਼ਿਲਮ ਦੀ ਕਹਾਣੀ ਨਾਮੀ ਫ਼ਿਲਮ ਲੇਖਕ ਜਗਦੀਪ ਸਿੱਧੂ ਨੇ ਲਿਖੀ ਹੈ ਤੇ ਮਨਵੀਰ ਬਰਾੜ ਨੇ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ। ਇਹ ਫ਼ਿਲਮ ਦਰਸ਼ਕਾਂ ਨੂੰ ਇੱਕ ਅਜਿਹੀ ਦੁਨੀਆਂ ਦੀ ਝਲਕ ਦੇਖਣ ਨੂੰ ਮਿਲੇਗੀ ਜਿਸ ਵਿੱਚ ਰੋਮਾਂਸ ਅਤੇ ਦਿਲ ਟੁੱਟਣ ਵਾਲਾ ਦੋਵਾਂ ਦਾ ਅਹਿਸਾਸ ਹੋਵੇਗਾ। ਸਕੂਲ ਤੋਂ ਸ਼ੁਰੂ ਹੋਈ ਇਸ ਲਵ ਸਟੋਰੀ ‘ਚ ਕਿਵੇਂ-ਕਿਵੇਂ ਦੇ ਉਤਾਰ-ਚੜ੍ਹਾਅ ਦੇਖਣ ਨੂੰ ਮਿਲਦੇ ਨੇ ਉਹ ਦਰਸ਼ਕਾਂ ਨੂੰ ਇੱਕ ਅਪ੍ਰੈਲ ਨੂੰ ਸਿਨੇਮਾ ਘਰਾਂ ‘ਚ ਦੇਖਣ ਨੂੰ ਮਿਲੇਗਾ।
View this post on Instagram
A post shared by PTC Punjabi (@ptcpunjabi)
<link><![CDATA[ https://www.ptcpunjabi.co.in/meet-the-star-cast-of-the-movie-honsla-rakh-at-ptc-showcase ]]></link><pubDate><![CDATA[Wed, 13 Oct 2021 14:03:00 +0530 ]]></pubDate><description><![CDATA[ ਪੀਟੀਸੀ ਪੰਜਾਬੀ ‘ਤੇ ਫ਼ਿਲਮ ‘ਹੌਂਸਲਾ ਰੱਖ’  (Honsla Rakh ) ਦੀ ਸਟਾਰ ਕਾਸਟ ਪਹੁੰਚ ਰਹੀ ਹੈ। ਪੀਟੀਸੀ ਸ਼ੋਅਕੇਸ (PTC Showcase)  ‘ਚ ਫ਼ਿਲਮ ‘ਹੌਂਸਲਾ ਰੱਖ’ ਦੀ ਸਟਾਰ ਕਾਸਟ ਦਿਲਜੀਤ ਦੋਸਾਂਝ, ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਇਸ ਫ਼ਿਲਮ ਦੇ ਨਾਲ  ]]></description><content:encoded><![CDATA[ ਪੀਟੀਸੀ ਪੰਜਾਬੀ ‘ਤੇ ਫ਼ਿਲਮ ‘ਹੌਂਸਲਾ ਰੱਖ’  (Honsla Rakh ) ਦੀ ਸਟਾਰ ਕਾਸਟ ਪਹੁੰਚ ਰਹੀ ਹੈ। ਪੀਟੀਸੀ ਸ਼ੋਅਕੇਸ (PTC Showcase)  ‘ਚ ਫ਼ਿਲਮ ‘ਹੌਂਸਲਾ ਰੱਖ’ ਦੀ ਸਟਾਰ ਕਾਸਟ ਦਿਲਜੀਤ ਦੋਸਾਂਝ, ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਇਸ ਫ਼ਿਲਮ ਦੇ ਨਾਲ ਜੁੜੀਆਂ ਗੱਲਾਂ ਸਾਂਝੀਆਂ ਕਰੇਗੀ । ਇਸ ਸ਼ੋਅ ਦਾ ਪ੍ਰਸਾਰਣ ਦਿਨ ਵੀਰਵਾਰ, 14  ਅਕਤੂਬਰ ਨੂੰ ਰਾਤ 8:30 ਵਜੇ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।ਤੁਸੀਂ ਵੀ ਜਾਨਣਾ ਚਾਹੁੰਦੇ ਹੋ ਇਸ ਫ਼ਿਲਮ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਅਤੇ ਜਾਨਣਾ ਚਾਹੁੰਦੇ ਹੋ ਇਸ ਫ਼ਿਲਮ ਦੇ ਨਾਲ ਜੁੜੇ ਦਿਲਚਸਪ ਕਿੱਸੇ, ਵੇਖਣਾ ਨਾਂ ਭੁੱਲਣਾ ਪੀਟੀਸੀ ਸ਼ੋਅਕੇਸ ।
[caption id="attachment_317865" align="alignnone" width="700"] image From ptc Showcase[/caption]
ਹੋਰ ਪੜ੍ਹੋ : ਗਾਇਕ ਸੁਖਵਿੰਦਰ ਸਿੰਘ ਅਤੇ ਸ਼ਰੂਤੀ ਰਾਣੇ ਦੀ ਆਵਾਜ਼ ‘ਚ ਨਵਾਂ ਗੀਤ ‘ਜਨਰੇਟਰ’ ਰਿਲੀਜ਼
ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਇਹ ਫ਼ਿਲਮ 15  ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਹੈ । ਇਸ ਫ਼ਿਲਮ ਦਿਲਜੀਤ ਦੋਸਾਂਝ ਦੇ ਨਾਲ ਸ਼ਹਿਨਾਜ਼ ਗਿੱਲ ਅਤੇ ਸੋਨਮ ਬਾਜਵਾ ਨਜ਼ਰ ਆਉਣਗੇ ।
ਅਮਰਜੀਤ ਸਿੰਘ ਸਰੋਂ ਵੱਲੋਂ ਡਾਇਰੈਕਟ ਕੀਤੀ ‘ਹੌਸਲਾ ਰੱਖ’ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਫ਼ਿਲਮ ਹੈ ਜਿਸ ‘ਚ ਪਿਆਰ, ਕਾਮੇਡੀ ਤੇ ਇਮੋਸ਼ਨਲ ਰੰਗ ਵੀ ਦੇਖਣ ਨੂੰ ਮਿਲਣਗੇ। ਇਸ ਫ਼ਿਲਮ ਵਿੱਚ ਮੁੱਖ ਕਿਰਦਾਰਾਂ ‘ਚ ਦਿਲਜੀਤ ਦੋਸਾਂਝ, ਸ਼ਹਿਨਾਜ਼ ਗਿੱਲ, ਸੋਨਮ ਬਾਜਵਾ ਤੇ ਸ਼ਿੰਦਾ ਗਰੇਵਾਲ ਨਜ਼ਰ ਆਵੇਗਾ। ਰਾਕੇਸ਼ ਧਵਨ ਵੱਲੋਂ ਇਸ ਫ਼ਿਲਮ ਨੂੰ ਲਿਖਿਆ ਗਿਆ ਹੈ। ਇਹ ਫ਼ਿਲਮ ਇਸ ਹਫਤੇ ਦੁਸ਼ਹਿਰੇ ਵਾਲੇ ਦਿਨ ਵਰਲਡ ਵਾਈਡ ਰਿਲੀਜ਼ ਹੋ ਰਹੀ ਹੈ।
View this post on Instagram
A post shared by PTC Punjabi (@ptcpunjabi)
<link><![CDATA[ https://www.ptcpunjabi.co.in/meet-the-star-cast-of-the-movie-jinne-jamme-saare-nikamme-in-ptc-showcase-this-time ]]></link><pubDate><![CDATA[Tue, 12 Oct 2021 17:31:30 +0530 ]]></pubDate><description><![CDATA[ ਪੀਟੀਸੀ ਪੰਜਾਬੀ ਦੇ ਸ਼ੋਅ ਪੀਟੀਸੀ ਸ਼ੋਅਕੇਸ (PTC Showcase)  ‘ਚ ਇਸ ਵਾਰ ਅਦਾਕਾਰ ਜਸਵਿੰਦਰ ਭੱਲਾ ਅਤੇ ਬਿੰਨੂ ਢਿੱਲੋਂ ਆਉਣਗੇ । ਇਸ ਸ਼ੋਅ ‘ਚ ਜਿੱਥੇ ਉਹ ਆਪਣੀ ਫ਼ਿਲਮ‘ਜਿੰਨੇ ਜੰਮੇ ਸਾਰੇ ਨਿਕੰਮੇ’ ਫ਼ਿਲਮ ਬਾਰੇ ਗੱਲਬਾਤ ਕਰਨਗੇ । ਇਸ ਦੇ ਨਾਲ ਹੀ ਆਪਣ ]]></description><content:encoded><![CDATA[ ਪੀਟੀਸੀ ਪੰਜਾਬੀ ਦੇ ਸ਼ੋਅ ਪੀਟੀਸੀ ਸ਼ੋਅਕੇਸ (PTC Showcase)  ‘ਚ ਇਸ ਵਾਰ ਅਦਾਕਾਰ ਜਸਵਿੰਦਰ ਭੱਲਾ ਅਤੇ ਬਿੰਨੂ ਢਿੱਲੋਂ ਆਉਣਗੇ । ਇਸ ਸ਼ੋਅ ‘ਚ ਜਿੱਥੇ ਉਹ ਆਪਣੀ ਫ਼ਿਲਮ‘ਜਿੰਨੇ ਜੰਮੇ ਸਾਰੇ ਨਿਕੰਮੇ’ ਫ਼ਿਲਮ ਬਾਰੇ ਗੱਲਬਾਤ ਕਰਨਗੇ । ਇਸ ਦੇ ਨਾਲ ਹੀ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਜੁੜੀਆਂ ਗੱਲਾਂ ਵੀ ਸਾਂਝੀਆਂ ਕਰਨਗੇ । ਤੁਸੀਂ ਇਸ ਸ਼ੋਅ ਦਾ ਅਨੰਦ ਪੀਟੀਸੀ ਪੰਜਾਬੀ ‘ਤੇ ਦਿਨ ਸ਼ੁੱਕਰਵਾਰ, 15 ਅਕਤੂਬਰ, ਰਾਤ 8:30  ਵਜੇ ਮਾਣ ਸਕਦੇ ਹੋ ।
[caption id="attachment_317756" align="alignnone" width="700"] image From instagram[/caption]
ਹੋਰ ਪੜ੍ਹੋ : ਕਈ ਦਹਾਕਿਆਂ ਤੋਂ ਰੇਖਾ ਨਾਲ ਰਹਿਣ ਵਾਲੀ ਇਸ ਔਰਤ ਨੂੰ ਲੈ ਕੇ ਹੁੰਦੀਆਂ ਹਨ ਕਈ ਤਰ੍ਹਾਂ ਦੀਆਂ ਗੱਲਾਂ
ਦੱਸ ਦਈਏ ਕਿ ਫ਼ਿਲਮ ‘ਜਿੰਨੇ ਜੰਮੇ ਸਾਰੇ ਨਿਕੰਮੇ’ ਦਾ ਟ੍ਰੇਲਰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ । ਟ੍ਰੇਲਰ   ‘ਚ ਨਿਰੰਜਨ ਸਿੰਘ (ਜਸਵਿੰਦਰ ਭੱਲਾ) ਅਤੇ ਸਤਵੰਤ ਕੌਰ(ਸੀਮਾ ਕੌਸ਼ਲ) ਜੋ ਕਿ ਹਸਪਤਾਲ ‘ਚ ਨਜ਼ਰ ਆਉਂਦੇ ਨੇ ਤੇ ਕਹਿੰਦੇ ਨੇ ਸਾਡੇ ਬੱਚੇ ਸਾਨੂੰ ਪੁੱਛਦੇ ਨਹੀਂ ਤਾਂਹੀ ਅਸੀਂ ਪੰਜਵਾਂ ਬੱਚਾ ਜੰਮਨਾ ਚਾਹੁੰਦੇ ਹਾਂ।ਜਦੋਂ ਪੰਜਵੇਂ ਬੱਚੇ ਦੀ ਪਲੈਨਿੰਗ ਵਾਲੀ ਗੱਲ ਜਦੋਂ ਚਾਰੋਂ ਬੱਚਿਆਂ ਤੱਕ ਪਹੁੰਚੀ ਹਾਂ ਤਾਂ ਉਹ ਸ਼ਹਿਰ ਤੋਂ ਸਿੱਧਾ ਪਿੰਡ ਆਪਣੇ ਮਾਪਿਆਂ ਕੋਲ ਪਹੁੰਚ ਜਾਂਦੇ ਨੇ।
[caption id="attachment_317757" align="alignnone" width="700"] image From Instagram[/caption]
ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ । ਬੀਤੇ ਦਿਨ ਇਸ ਫ਼ਿਲਮ ਦਾ ਇੱਕ ਗੀਤ ਵੀ ਰਿਲੀਜ਼ ਹੋਇਆ ਹੈ । ਜਿਸ ਨੂੰ ਜੱਟੀ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਜਿਸ ‘ਚ ਜਸਵਿੰਦਰ ਭੱਲਾ ਨੇ ਵੀ ਆਪਣੀ ਆਵਾਜ਼ ਦਿੱਤੀ ਹੈ ।
View this post on Instagram
A post shared by PTC Punjabi (@ptcpunjabi)
ਹਾਸਿਆਂ ਦੇ ਨਾਲ ਇਹ ਫ਼ਿਲਮ ਸਮਾਜਿਕ ਸੰਦੇਸ਼ ਵੀ ਦਿੰਦੇ ਹੋਈ ਨਜ਼ਰ ਆਵੇਗੀ। ਕਿਵੇਂ ਬੱਚੇ ਵੱਡੇ ਹੋ ਕਿ ਆਪੋ ਆਪਣੀ ਜ਼ਿੰਦਗੀਆਂ 'ਚ ਮਸ਼ਰੂਫ ਹੋ ਜਾਂਦੇ ਨੇ ਤੇ ਉਨ੍ਹਾਂ ਕੋਲ ਆਪਣੇ ਮਾਪਿਆਂ ਦੇ ਕੋਲ ਬੈਠਣ ਲਈ ਵੀ ਟਾਈਮ ਨਹੀਂ ਹੁੰਦਾ ਹੈ।
<link><![CDATA[ https://www.ptcpunjabi.co.in/meet-singer-and-songwriter-shree-brar-at-ptc-showcase ]]></link><pubDate><![CDATA[Wed, 05 May 2021 13:57:03 +0530 ]]></pubDate><description><![CDATA[ ਪੀਟੀਸੀ ਪੰਜਾਬੀ ‘ਤੇ ਹਰ ਵਾਰ ਤੁਹਾਨੂੰ ਨਵੇਂ ਸੈਲੀਬ੍ਰੇਟੀ ਦੇ ਨਾਲ ਮਿਲਾਇਆ ਜਾਂਦਾ ਹੈ । ਇਸ ਵਾਰ ਤੁਹਾਨੂੰ ਮਿਲਵਾਇਆ ਜਾਵੇਗਾ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਦੇ ਨਾਲ । ਸ਼੍ਰੀ ਬਰਾੜ ਪੀਟੀਸੀ ਸ਼ੋਅ ਕੇਸ ‘ਚ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਨਗੇ ]]></description><content:encoded><![CDATA[ ਪੀਟੀਸੀ ਪੰਜਾਬੀ ‘ਤੇ ਹਰ ਵਾਰ ਤੁਹਾਨੂੰ ਨਵੇਂ ਸੈਲੀਬ੍ਰੇਟੀ ਦੇ ਨਾਲ ਮਿਲਾਇਆ ਜਾਂਦਾ ਹੈ । ਇਸ ਵਾਰ ਤੁਹਾਨੂੰ ਮਿਲਵਾਇਆ ਜਾਵੇਗਾ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਦੇ ਨਾਲ । ਸ਼੍ਰੀ ਬਰਾੜ ਪੀਟੀਸੀ ਸ਼ੋਅ ਕੇਸ ‘ਚ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਨਗੇ । ਇਸ ਦੇ ਨਾਲ ਹੀ ਆਪਣੇ ਨਾਂਅ ਤੋਂ ਵੀ ਉਹ ਪਰਦਾ ਚੁੱਕਣਗੇ । ਪੀਟੀਸੀ ਸ਼ੋਅਕੇਸ ਦਾ ਪ੍ਰਸਾਰਣ ਦਿਨ ਵੀਰਵਾਰ ਨੂੰ ਰਾਤ 9:30 ਵਜੇ ਕੀਤਾ ਜਾਵੇਗਾ ।
ਹੋਰ ਪੜ੍ਹੋ : ਗਾਇਕ ਲਖਵਿੰਦਰ ਵਡਾਲੀ ਦਾ ਨਵਾਂ ਗੀਤ ‘ਨਜ਼ਾਰਾ’ ਰਿਲੀਜ਼  
ਤੁਸੀਂ ਵੀ ਆਪਣੇ ਪਸੰਦੀਦਾ ਕਲਾਕਾਰ ਨੂੰ ਮਿਲਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਸ਼ੋਅਕੇਸ ।ਸ਼੍ਰੀ ਬਰਾੜ ਇਸ  ਸ਼ੋਅ ‘ਚ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਨਗੇ । ਇਸ ਦੇ ਨਾਲ ਹੀ ਉਹ ਆਪਣੇ ਨਵੇਂ ਗੀਤ ‘ਬੂਹਾ’ ਬਾਰੇ ਵੀ ਗੱਲਬਾਤ ਕਰਨਗੇ ।
ਇਸ ਤੋਂ ਇਲਾਵਾ ਉਹ ਪਵਨਦੀਪ ਸਿੰਘ ਸ਼੍ਰੀ ਬਰਾੜ ਭਣਨ ਦੇ ਸਫਰ ਬਾਰੇ ਵੀ ਦੱਸਣਗੇ ।ਆਪਣੇ ਗੀਤਾਂ ਕਰਕੇ ਚਰਚਾ ‘ਚ ਰਹਿਣ ਵਾਲੇ ਸ਼੍ਰੀ ਬਰਾੜ ਦਾ ਨਵਾਂ ਗੀਤ ‘ਬੂਹਾ’ ਖੂਬ ਸੁਰਖੀਆਂ ਵਟੋਰ ਰਿਹਾ ਹੈ । ਇਸ ਗੀਤ ‘ਚ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਖਾਸ ਦੋਸਤ ਮਨਕਿਰਤ ਔਲਖ ਅਤੇ ਈਸ਼ਾ ਗੁਪਤਾ ਵੀ ਦਿਖਾਈ ਦਿੱਤੇ ਸਨ । ਇਸ ਤੋਂ ਪਹਿਲਾਂ ਗੀਤ ‘ਕਿਸਾਨ ਐਂਥਮ’ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।