PTC Punjabi- Live Gurbani | World's No.1 Punjabi Entertainment Channel | Ptc-studio
<link><![CDATA[ https://www.ptcpunjabi.co.in/new-shabad-mere-saha-will-released-in-voice-of-bhai-barinder-singh-ji ]]></link><pubDate><![CDATA[Fri, 05 Mar 2021 16:56:02 +0530 ]]></pubDate><description><![CDATA[ ਪੀਟੀਸੀ ਨੈੱਟਵਰਕ ਹਰ ਹਫਤੇ ਨਾਨਕ ਨਾਮ ਲੇਵਾ ਸੰਗਤ ਦੇ ਲਈ ਧਾਰਮਿਕ ਸ਼ਬਦ ਲੈ ਕੇ ਆਉਂਦੇ ਨੇ । ਇਸ ਸਿਲਸਿਲੇ ਦੇ ਚਲਦੇ ਇਸ ਸ਼ਨੀਵਾਰ ਯਾਨੀਕਿ 6 ਮਾਰਚ ਨੂੰ ਨਵੇਂ ਧਾਰਮਿਕ ਗੀਤ ‘ਮੇਰੇ ਸਾਹਾ’ ਦਾ ਵਰਲਡ ਪ੍ਰੀਮੀਅਰ ਪੀਟੀਸੀ ‘ਤੇ ਕੀਤਾ ਜਾਵੇਗਾ ।
ਹੋਰ ਪੜ੍ਹੋ : ਭਾਈ ਗੁਰਦੀਪ ਸਿੰਘ ਰਸੀਲਾ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
ਇਹ ਸ਼ਬਦ ਭਾਈ ਬਰਿੰਦਰ ਸਿੰਘ ਜੀ ਗੁਰਦਾਸਪੁਰ ਵਾਲੇ (Bhai Barinder Singh Ji) ਤੇ ਉਨ੍ਹਾਂ ਦੇ ਸਾਥੀਆਂ ਦੀ ਰਸਭਿੰਨੀ ਆਵਾਜ਼ 'ਚ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ ਇਸ ਤੋਂ ਇਲਾਵਾ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਚੱਕ ਦੇ ਤੇ ਪੀਟੀਸੀ ਸਿਮਰਨ ਉੱਤੇ ਵੀ ਚਲਾਇਆ ਜਾਵੇਗਾ।
ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਸ਼ਬਦ ਰਿਲੀਜ਼ ਹੋ ਚੁੱਕੇ ਨੇ। ਇਨ੍ਹਾਂ ਸਾਰੇ ਸ਼ਬਦਾਂ ਨੂੰ ਸੰਗਤਾਂ ਪੀਟੀਸੀ ਪਲੇਅ ਐਪ ‘ਤੇ ਵੀ ਸਰਵਣ ਕਰ ਸਕਦੇ ਨੇ। ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਪੀਟੀਸੀ ਸਿਮਰਨ ‘ਤੇ ਵੀ ਸਿੱਖੀ ਨਾਲ ਸਬੰਧਤ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।
<link><![CDATA[ https://www.ptcpunjabi.co.in/bhai-amritpal-singh-jis-shabad-kavan-gun-pranpath-milo-meri-maaie-released-on-ptc-records ]]></link><pubDate><![CDATA[Sat, 02 Jan 2021 15:07:06 +0530 ]]></pubDate><description><![CDATA[ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸ਼ਬਦ ਦਾ ਵਰਲਡ ਵਾਈਡ ਪ੍ਰੀਮੀਅਰ ਹੋ ਗਿਆ ਹੈ । ‘ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ’ ਟਾਈਟਲ ਹੇਠ ਰਿਲੀਜ਼ ਹੋਏ ਇਸ ਸ਼ਬਦ ਦਾ ਆਨੰਦ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਮਾਣ ਸਕਦੇ ਹੋ ।  ]]></description><content:encoded><![CDATA[ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸ਼ਬਦ ਦਾ ਵਰਲਡ ਵਾਈਡ ਪ੍ਰੀਮੀਅਰ ਹੋ ਗਿਆ ਹੈ । ‘ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ’ ਟਾਈਟਲ ਹੇਠ ਰਿਲੀਜ਼ ਹੋਏ ਇਸ ਸ਼ਬਦ ਦਾ ਆਨੰਦ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਮਾਣ ਸਕਦੇ ਹੋ । ਇਸ ਤੋਂ ਇਲਾਵਾ ਤੁਸੀਂ ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਵੀ ਸੁਣ ਸਕਦੇ ਹੋ ।
ਹੋਰ ਪੜ੍ਹੋ :
ਗਾਇਕ ਪਾਰਸ ਅਨੰਦ ਅਤੇ ਸਮ੍ਰਿਧੀ ਸ਼ਰਮਾ ਦੀ ਆਵਾਜ਼ ‘ਚ ਗੀਤ ਹੋਵੇਗਾ ਰਿਲੀਜ਼
ਯੂ ਕੇ ਦੇ ਵੱਡੇ ਕਾਰੋਬਾਰੀ ਪੀਟਰ ਵਿਰਦੀ ਨੇ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਤੇ ਲੰਗਰ ਵੰਡ ਕੇ ਮਨਾਇਆ ਨਵੇਂ ਸਾਲ ਦਾ ਜਸ਼ਨ
ਭਾਈ ਅੰਮ੍ਰਿਤਪਾਲ ਸਿੰਘ ਜੀ ਤੇ ਉਹਨਾਂ ਦੇ ਸਾਥੀਆਂ ਦੀ ਆਵਾਜ਼ ਵਿੱਚ ਰਿਲੀਜ਼ ਹੋਏ ਸ਼ਬਦ ਦਾ ਮਿਊਜ਼ਿਕ ਐਚ ਆਰ ਸਟੂਡੀਓ ਜਲੰਧਰ ਨੇ ਤਿਆਰ ਕੀਤਾ ਹੈ ਜਦੋਂ ਕਿ ਸ਼ਬਦ ਦੀ ਵੀਡੀਓ ਪੀਟੀਸੀ ਰਿਕਾਰਡਜ਼ ਨੇ ਹੀ ਤਿਆਰ ਕੀਤੀ ਹੈ । ਪੀਟੀਸੀ ਪੰਜਾਬੀ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਉਪਰਾਲੇ ਕਰ ਰਿਹਾ ਹੈ ।
ਜਿੱਥੇ ਪੀਟੀਸੀ ਪੰਜਾਬੀ ਵੱਲੋਂ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਰੋਜ਼ਾਨਾਂ ਧਾਰਮਿਕ ਪ੍ਰੋਗਰਾਮਾਂ ਅਤੇ ਸਿੱਖੀ ਨਾਲ ਸਬੰਧਿਤ ਪ੍ਰੋਗਰਾਮ ‘ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।
<link><![CDATA[ https://www.ptcpunjabi.co.in/amar-sehmbi-latest-song-joomar-boliyan-released ]]></link><pubDate><![CDATA[Fri, 11 Dec 2020 13:35:28 +0530 ]]></pubDate><description><![CDATA[ ਪੰਜਾਬੀ ਗਾਇਕ ਅਮਰ ਸੈਂਬੀ ਆਪਣੇ ਨਵੇਂ ਸੱਭਿਆਚਾਰਕ ਗੀਤ ‘JHOOMER BOLIYAN’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਉਨ੍ਹਾਂ ਨੇ ਪੰਜਾਬੀ ਵਿਰਸੇ ਦੇ ਲੋਕ ਗੀਤਾਂ ਨੂੰ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । ਇਸ ਗੀਤ ਨੂੰ ਪੀਟੀਸੀ ਪੰਜ ]]></description><content:encoded><![CDATA[ ਪੰਜਾਬੀ ਗਾਇਕ ਅਮਰ ਸੈਂਬੀ ਆਪਣੇ ਨਵੇਂ ਸੱਭਿਆਚਾਰਕ ਗੀਤ ‘JHOOMER BOLIYAN’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਉਨ੍ਹਾਂ ਨੇ ਪੰਜਾਬੀ ਵਿਰਸੇ ਦੇ ਲੋਕ ਗੀਤਾਂ ਨੂੰ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।
  ਹੋਰ ਪੜ੍ਹੋ : ਦਿੱਲੀ ਕਿਸਾਨੀ ਮੋਰਚੇ ‘ਚ ਪਹੁੰਚੇ ਗਾਇਕ ਗੁਰਨਾਮ ਭੁੱਲਰ, ਲੰਗਰ ‘ਚ ਰੋਟੀਆਂ ਬਣਾਉਂਦੇ ਆਏ ਨਜ਼ਰ
ਇਹ ਗਾਣੇ ਦੇ ਬੋਲ Traditional ਨੇ ਤੇ ਮਿਊਜ਼ਿਕ Surinder Bachan ਨੇ ਤਿਆਰ ਕੀਤਾ ਹੈ । ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
ਪੀਟੀਸੀ ਰਿਕਾਰਡਜ਼ ਅਜਿਹਾ ਪਲੇਟਫਾਰਮ ਹੈ ਜਿਸ ਤੇ ਨਾਮੀ ਗਾਇਕਾਂ ਦੇ ਨਾਲ ਨਵੇਂ ਹੁਨਰ ਨੂੰ ਜੱਗ ਜ਼ਾਹਿਰ ਕੀਤਾ ਜਾਂਦਾ ਹੈ ।
<link><![CDATA[ https://www.ptcpunjabi.co.in/bhai-amarjeet-singh-ji-new-shabad-mittar-pyaara-nanak-ji ]]></link><pubDate><![CDATA[Sun, 06 Dec 2020 15:32:22 +0530 ]]></pubDate><description><![CDATA[ ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ‘ਮਿਤ੍ਰ ਪਿਆਰਾ ਨਾਨਕ ਜੀ’ ਰਿਲੀਜ਼ ਕੀਤਾ ਗਿਆ ਹੈ ।
 ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਦੇ ਕਈ ਹੋਰ ਚੈਨਲਾਂ ਉੱਤੇ ਕੀਤਾ ਗਿਆ ਹੈ । ‘ਮਿਤ੍ਰ ਪਿਆਰਾ ਨਾਨਕ ਜੀ’ ਸ਼ਬਦ ਨੂੰ ਭਾਈ ਅਮਰਜੀਤ ਸਿੰਘ ਜੀ ਪਟਿਆਲਾ ਵਾਲਿਆਂ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ਦੇ ਨਾਲ ਸ਼ਿੰਗਾਰਿਆ ਗਿਆ ਹੈ ।
ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।
<link><![CDATA[ https://www.ptcpunjabi.co.in/ptc-records-presents-new-song-smile-sung-by-rai-jujhar ]]></link><pubDate><![CDATA[Thu, 20 Aug 2020 11:52:47 +0530 ]]></pubDate><description><![CDATA[ ਰਾਏ ਜੁਝਾਰ ਦਾ ਨਵਾਂ ਗੀਤ ‘ਸਮਾਇਲ’ ਪੀਟੀਸੀ ਰਿਕਾਰਡਜ਼ ’ਤੇ ਰਿਲੀਜ਼ ਹੋ ਗਿਆ ਹੈ, ਇਸ ਗੀਤ ਦਾ ਪੀਟੀਸੀ ਪੰਜਾਬੀ ‘ਤੇ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਇਹ ਗੀਤ ਇੱਕ ਰੋਮਾਂਟਿਕ ਗੀਤ ਜਿਸ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਜਾਂਦੇ ਹਨ । ਇਸ ਗੀਤ ਵਿੱ ]]></description><content:encoded><![CDATA[ ਰਾਏ ਜੁਝਾਰ ਦਾ ਨਵਾਂ ਗੀਤ ‘ਸਮਾਇਲ’ ਪੀਟੀਸੀ ਰਿਕਾਰਡਜ਼ ’ਤੇ ਰਿਲੀਜ਼ ਹੋ ਗਿਆ ਹੈ, ਇਸ ਗੀਤ ਦਾ ਪੀਟੀਸੀ ਪੰਜਾਬੀ ‘ਤੇ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਇਹ ਗੀਤ ਇੱਕ ਰੋਮਾਂਟਿਕ ਗੀਤ ਜਿਸ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਜਾਂਦੇ ਹਨ । ਇਸ ਗੀਤ ਵਿੱਚ ਰਾਏ ਜੁਝਾਰ ਦੇ ਨਾਲ ਨਾਲ ਮਾਡਲ ਅਵਿਨਾਸ਼ ਕੁਮਾਰ ਤੇ ਇੱਕ ਫੀਮੇਲ ਮਾਡਲ ਨੂੰ ਫੀਚਰ ਕੀਤਾ ਗਿਆ ਹੈ ।
https://www.instagram.com/p/CED8D4knTVN/
ਗੀਤ ਦੇ ਬੋਲੀ ਰਵੀ ਆਲਮ ਸ਼ਾਹ ਨੇ ਲਿਖੇ ਨੇ ਅਤੇ ਆਪਣੇ ਮਿਊਜ਼ਿਕ ਦੇ ਨਾਲ ਗੀਤ ਨੂੰ ਸ਼ਿੰਗਾਰਿਆ ਹੈ ਰੋਮੀ ਸਿੰਘ ਹੋਰਾ ਨੇ ਤੇ ਡਾਇਰੈਕਸ਼ਨ ਕੀਤੀ ਹੈ ਜਿੰਮੀ ਸਹਿਗਲ ਨੇ । ਇਸ ਗੀਤ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ, ਪੀਟੀਸੀ ਪਲੇਅ ਤੇ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ ਤੇ ਦੇਖ ਸਕਦੇ ਹੋ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਾਏ ਜੁਝਾਰ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਜਿਨ੍ਹਾਂ ‘ਚ ‘ਦੁੱਖੜਾ’, ‘ਕਿਤਾਬਾਂ’, ‘ਪੱਖੀਆਂ’, ‘ਬੋਤਲੇ ਸ਼ਰਾਬ ਦੀਏ’ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਗਿਆ ਹੈ ਤੇ ਇਸ ਗੀਤ ਦਾ ਅਨੰਦ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਅਤੇ ਪੀਟੀਸੀ ਪੰਜਾਬੀ ‘ਤੇ ਮਾਣ ਸਕਦੇ ਹੋ । ]]></content:encoded><enclosure url='https://media.ptcpunjabi.co.in/wp-content/uploads/2020/08/1-109.jpg' length='288767' type='image/jpeg' /><media:description type='plain'><![CDATA[ ਖੂਬ ਪਸੰਦ ਕੀਤਾ ਜਾ ਰਿਹਾ ਹੈ ਰਾਏ ਜੁਝਾਰ ਦਾ ਨਵਾਂ ਗੀਤ ‘ਸਮਾਇਲ’ ]]></media:description></item></channel></rss>