PTC Punjabi- Live Gurbani | World's No.1 Punjabi Entertainment Channel | Punjabi-buzz
ਸਤਿੰਦਰ ਸੱਤੀ (Satinder Satti) ਆਪਣੀਆਂ ਪ੍ਰੇਰਣਾਦਾਇਕ ਵੀਡੀਓ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੁੰਦੇ ਰਹਿੰਦੇ ਹਨ । ਉਹ ਜਿੱਥੇ ਇੱਕ ਬਿਹਤਰੀਨ ਐਂਕਰ, ਅਦਾਕਾਰਾ ਅਤੇ ਵਧੀਆ ਗਾਇਕਾ ਦੇ ਤੌਰ ਤੇ ਜਾਣੇ ਜਾਂਦੇ ਹਨ ।ਪਰ ਹੁਣ ਉਨ੍ਹਾਂ ਨੇ ਇੱਕ ਹੋਰ ਉਪਲਬਧੀ ਆਪਣੇ ਨਾਮ ਕਰ ਲਈ ਹੈ ।
ਹੋਰ ਪੜ੍ਹੋ : ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀ ਪ੍ਰੈਗਨੇਂਟ ਪਤਨੀ ਦੀ ਹਾਲਤ ਵਿਗੜੀ, ਅੱਧੀ ਰਾਤ ਨੂੰ ਲਿਜਾਣਾ ਪਿਆ ਹਸਪਤਾਲ
ਕੈਨੇਡੀਅਨ ਵਕੀਲ ਬਣੀ ਸਤਿੰਦਰ ਸੱਤੀ
ਸਤਿੰਦਰ ਸੱਤੀ ਨੂੰ ਤੁਸੀਂ ਆਮ ਤੌਰ ‘ਤੇ ਵੱਡੇ ਵੱਡੇ ਸ਼ੋਅਸ ਨੂੰ ਹੋਸਟ ਕਰਦੇ ਜਾਂ ਫਿਰ ਅਦਾਕਾਰੀ ਕਰਦੇ ਹੋਏ ਵੇਖਿਆ ਹੋਵੇਗਾ । ਪਰ ਬਹੁਤ ਹੀ ਘੱਟ ਲੋਕ ਜਾਣਦੇ ਹਨ ਕਿ ਉਨ੍ਹਾਂ ਨੇ ਮਨੋਰੰਜਨ ਜਗਤ ਦੇ ਨਾਲ-ਨਾਲ ਲਾਅ ਦੀ ਪੜ੍ਹਾਈ ਵੀ ਕੀਤੀ ਹੋਈ ਹੈ । ਐਲਬਰਟਾ ‘ਚ ਉਨ੍ਹਾਂ ਨੇ ਬੈਰਿਸਟਰ ਸਾਲਿਸਟਰ ਯਾਨੀ ਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ ਹੈ ।
ਹੋਰ ਪੜ੍ਹੋ : ਸਰਗੁਨ ਮਹਿਤਾ ਦੀ ਮੰਮੀ ਨੇ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਕੀਤਾ ਡਾਂਸ, ਵੇਖੋ ਖੂਬਸੂਰਤ ਵੀਡੀਓ
ਉਨ੍ਹਾਂ ਨੂੰ ਇੱਕ ਸਮਾਗਮ ਦੇ ਦੌਰਾਨ ਅਹੁਦੇ ਦੀ ਸਹੁੰ ਚੁਕਾਈ ਗਈ ਹੈ । ਦਰਅਸਲ ਕੋਰੋਨਾ ਕਾਲ ਦੇ ਦੌਰਾਨ ਜਦੋਂ ਸੱਤੀ ਕੈਨੇਡਾ ‘ਚ ਸਨ ਤਾਂ ਉਦੋਂ ਉਹ ਵੀ ਕੈਨੇਡਾ ‘ਚ ਸਟੱਕ ਹੋ ਗਈ ਸੀ । ਜਿਸ ਤੋਂ ਬਾਅਦ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਲਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪੜ੍ਹਾਈ ਕੀਤੀ ਅਤੇ ਕੈਲਗਰੀ ਦੇ ਇੱਕ ਵਕੀਲ ਤੋਂ ਲਾਅ ਦੀਆਂ ਬਾਰੀਕੀਆਂ ਸਿੱਖੀਆਂ ।
ਸਤਿੰਦਰ ਸੱਤੀ ਨੇ ਫ਼ਿਲਮਾਂ ‘ਚ ਵੀ ਕੀਤੀ ਹੈ ਅਦਾਕਾਰੀ
ਸਤਿੰਦਰ ਸੱਤੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਜਿੱਥੇ ਉਹ ਆਪਣੀ ਸ਼ੇਅਰੋ ਸ਼ਾਇਰੀ ਦੇ ਲਈ ਜਾਣੇ ਜਾਂਦੇ ਹਨ । ਉੱਥੇ ਹੀ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾਈ ਹੈ । ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਸਤਿੰਦਰ ਸੱਤੀ ਇਨ੍ਹੀਂ ਦਿਨੀਂ ਮੋਟੀਵੇਸ਼ਨਲ ਵੀਡੀਓਜ਼ ਦਰਸ਼ਕਾਂ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ ।
ਮਸ਼ਹੂਰ ਗਾਇਕ ਅਤੇ ਮਿਊਜ਼ਿਕ ਡਾਇਰੈਕਟਰ ਬੀ ਪਰਾਕ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਗੀਤ ਪੰਜਾਬੀ ਇੰਡਸਟਰੀ ਹੀ ਨਹੀਂ ਬਾਲੀਵੁੱਡ ਇੰਡਸਟਰੀ ‘ਚ ਵੀ ਮਸ਼ਹੂਰ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਹ ਆਪਣੇ ਬਿਜ਼ੀ ਸ਼ੈਡਿਊਲ ਚੋਂ ਆਪਣੇ ਅਤੇ ਆਪਣੇ ਪਰਿਵਾਰ ਦੇ ਲਈ ਅਕਸਰ ਸਮਾਂ ਕੱਢਦੇ ਹਨ।
ਹੋਰ ਪੜ੍ਹੋ : ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀ ਪ੍ਰੈਗਨੇਂਟ ਪਤਨੀ ਦੀ ਹਾਲਤ ਵਿਗੜੀ, ਅੱਧੀ ਰਾਤ ਨੂੰ ਲਿਜਾਣਾ ਪਿਆ ਹਸਪਤਾਲ
ਬਾਂਕੇ ਬਿਹਾਰੀ ਦੇ ਦਰਸ਼ਨ ਕਰਨ ਪਹੁੰਚੇ ਬੀ ਪਰਾਕ
ਬੀ ਪਰਾਕ ਬਾਂਕੇ ਬਿਹਾਰੀ ਦੇ ਦਰਸ਼ਨ ਕਰਨ ਦੇ ਲਈ ਪਹੁੰਚੇ । ਜਿਸ ਦੇ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਇਨ੍ਹਾਂ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਬੀ ਪਰਾਕ ਨੇ ਲਿਖਿਆ ਕਿ ‘ਅੱਜ ਜੋ ਮਹਿਸੂਸ ਕੀਤਾ ਹੈ, ਉਹ ਕਦੇ ਨਹੀਂ ਹੋਇਆ । ਸ਼੍ਰੀ ਬਾਂਕੇ ਬਿਹਾਰੀ ਲਾਲ ਦੀ ਚੌਖਟ ‘ਤੇ ਇਤਰ ਲਗਾਉਣ ਦਾ ਮੌਕਾ ਦਿੱਤਾ ਗਿਆ ।
ਹੋਰ ਪੜ੍ਹੋ : ਸਰਗੁਨ ਮਹਿਤਾ ਦੀ ਮੰਮੀ ਨੇ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਕੀਤਾ ਡਾਂਸ, ਵੇਖੋ ਖੂਬਸੂਰਤ ਵੀਡੀਓ
ਇਸ ਤੋਂ ਵੱਡੀ ਹੋਰ ਗੱਲ ਕੀ ਹੋ ਸਕਦੀ ਹੈ । ਜ਼ਿੰਦਗੀ ‘ਚ ਭਗਵਾਨ ਤੋਂ ਸਿਰਫ ਭਗਵਾਨ ਮੰਗ ਲਓ । ਉਹ ਫਿਰ ਆਪਣੇ ਕੋਲ ਬਿਠਾ ਕੇ ਹੀ ਸਭ ਕੁਝ ਕਰਵਾ ਦਿੰਦਾ ਹੈ’।
ਬੀ ਪਰਾਕ ਨੇ ਕ੍ਰਿਸ਼ਨ ਜੀ ਦਾ ਗੁਣਗਾਣ ਕਰਦੇ ਸਾਧੂ ਦਾ ਵੀਡੀਓ ਕੀਤਾ ਸਾਂਝਾ
ਬੀ ਪਰਾਕ ਨੇ ਬਾਂਕੇ ਬਿਹਾਰੀ ਦੇ ਦਰਸ਼ਨ ਦੇ ਵੀਡੀਓ ਦੇ ਨਾਲ-ਨਾਲ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਇੱਕ ਸਾਧੂ ਭਗਵੇਂ ਕੱਪੜਿਆਂ ‘ਚ ਸ਼੍ਰੀ ਕ੍ਰਿਸ਼ਨ ਜੀ ਦਾ ਗੁਣਗਾਣ ਕਰਦਾ ਹੋਇਆ ਦਿਾਖਈ ਦੇ ਰਿਹਾ ਹੈ ।
ਮਸ਼ਹੂਰ ਯੂਟਿਊਬਰ ਅਰਮਾਨ ਮਲਿਕ (Armaan Malik)ਦੀਆਂ ਦੋਵੇਂ ਪਤਨੀਆਂ ਪ੍ਰੈਗਨੇਂਟ ਹਨ ਅਤੇ ਉਹ ਜਲਦ ਹੀ ਬੱਚੇ ਨੂੰ ਜਨਮ ਦੇਣ ਵਾਲੀਆਂ ਹਨ । ਪਰ ਅਣਾਨਕ ਅੱਧੀ ਰਾਤ ਨੂੰ ਪਾਇਲ ਮਲਿਕ ਦੀ ਹਾਲਤ ਖਰਾਬ ਹੋ ਗਈ । ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ । ਜਿਸ ਦਾ ਇੱਕ ਵੀਡੀਓ ਅਰਮਾਨ ਮਲਿਕ ਦੇ ਵੱਲੋਂ ਆਪਣੇ ਯੂਟਿਊਬ ਚੈਨਲ ‘ਤੇ ਸਾਂਝਾ ਕੀਤਾ ਗਿਆ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਰਮਾਨ ਮਲਿਕ ਆਪਣੀਆਂ ਦੋਵਾਂ ਪਤਨੀਆਂ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਕਾਰ ‘ਚ ਹਸਪਤਾਲ ‘ਚ ਆਪਣੀ ਪਤਨੀ ਨੂੰ ਲੈ ਕੇ ਜਾ ਰਹੇ ਹਨ ।
ਹੋਰ ਪੜ੍ਹੋ : ਸਰਗੁਨ ਮਹਿਤਾ ਦੀ ਮੰਮੀ ਨੇ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਕੀਤਾ ਡਾਂਸ, ਵੇਖੋ ਖੂਬਸੂਰਤ ਵੀਡੀਓ
ਸੋਸ਼ਲ ਮੀਡੀਆ ‘ਤੇ ਅਰਮਾਨ ਮਲਿਕ ਸਾਂਝੀ ਕਰਦੇ ਰਹਿੰਦੇ ਹਨ ਪਤਨੀਆਂ ਬਾਰੇ ਜਾਣਕਾਰੀ
ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ ਪ੍ਰੈਗਨੇਂਸੀ ਇਨਜੁਆਏ ਕਰ ਰਹੀਆਂ ਹਨ । ਬੀਤੀ ਰਾਤ ਪਾਇਲ ਦੀ ਹਾਲਤ ਵਿਗੜ ਗਈ । ਜਿਸ ਤੋਂ ਬਾਅਦ ਉਹ ਪਤਨੀ ਨੂੰ ਲੈ ਕੇ ਹਸਪਤਾਲ ਗਏ ਅਤੇ ਇਸ ਦੌਰਾਨ ਉਹ ਅੱਜ ਕੱਲ੍ਹ ਔਰਤਾਂ ਨੂੰ ਗਰਭ ਅਵਸਥਾ ਦੇ ਦੌਰਾਨ ਹੋਣ ਵਾਲੀਆਂ ਦਿੱਕਤਾਂ ਦੇ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆਏ।
ਹੋਰ ਪੜ੍ਹੋ : ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਅਦਾਕਾਰਾ ਨੇ ਕਿਹਾ ‘ਸਮੇਂ ‘ਤੇ ਮਦਦ ਮਿਲ ਗਈ ….’
ਉਹ ਆਪਸ ‘ਚ ਗੱਲਬਾਤ ਕਰ ਰਹੇ ਹਨ ਕਿ ਪਹਿਲਾਂ ਔਰਤਾਂ ਕੰਮ ਵੀ ਕਰਦੀਆਂ ਸਨ ਅਤੇ ਪ੍ਰੈਗਨੇਂਸੀ ਦੇ ਦੌਰਾਨ ਉਨ੍ਹਾਂ ਨੂੰ ਸਿਹਤ ਸਬੰਧੀ ਵੀ ਕੋਈ ਪ੍ਰੇਸ਼ਾਨੀ ਨਹੀਂ ਸੀ ਹੁੰਦੀ ਪਰ ਅੱਜ ਕੱਲ੍ਹ ਅਜਿਹਾ ਨਹੀਂ ਹੈ ਅਤੇ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ।
ਪਾਇਲ ਮਲਿਕ ਨੂੰ ਹੋਈ ਪ੍ਰੇਸ਼ਾਨੀ
ਪਾਇਲ ਮਲਿਕ ਨੂੰ ਤੇਜ਼ ਦਰਦ ਦੇ ਕਾਰਨ ਹਸਪਤਾਲ ਲਿਜਾਣਾ ਪਿਆ ਹੈ । ਅਰਮਾਨ ਮਲਿਕ ਦੱਸਦੇ ਨਜ਼ਰ ਆਏ ਕਿ ਪਾਇਲ ਨੂੰ ਤੇਜ਼ ਦਰਦ ਦੇ ਨਾਲ-ਨਾਲ ਉਲਟੀਆਂ ਵੀ ਹੋ ਰਹੀਆਂ ਹਨ। ਜਿਸ ਕਾਰਨ ਉਹ ਉਸ ਨੂੰ ਲੈ ਕੇ ਹਸਪਤਾਲ ਆਏ ਹਨ ।
ਸਰਗੁਨ ਮਹਿਤਾ (Sargun Mehta) ਦਾ ਨਾਮ ਪਾਲੀਵੁੱਡ ਦੀਆਂ ਨਾਮੀ ਹੀਰੋਇਨਾਂ ‘ਚ ਸ਼ੁਮਾਰ ਹੈ । ਉਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਨੂੰ ਲੈ ਕੇ ਚਰਚਾ ‘ਚ ਹੈ । ਜਿਸ ਦੇ ਉਹ ਲਗਾਤਾਰ ਵੀਡੀਓਜ਼ ਅਤੇ ਤਸਵੀਰਾਂ ਵੀ ਸਾਂਝੀਆਂ ਕਰ ਰਹੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਅਦਾਕਾਰਾ ਨੇ ਕਿਹਾ ‘ਸਮੇਂ ‘ਤੇ ਮਦਦ ਮਿਲ ਗਈ ….’
ਵੀਡੀਓ ‘ਚ ਅਦਾਕਾਰਾ ਦੀ ਮਾਂ ਨੇ ਲਗਾਏ ਠੁਮਕੇ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀ ਮਾਂ ਨੇ ਵੀ ਸਰਗੁਨ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਦੇ ਗੀਤ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਸ਼ਾਨਦਾਰ ਡਾਂਸ ਕੀਤਾ ਹੈ ।
ਹੋਰ ਪੜ੍ਹੋ : ਪ੍ਰੀਤੀ ਜ਼ਿੰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਸਰਗੁਨ ਦੀ ਮੰਮੀ ਦੇ ਡਾਂਸ ਨੂੰ ਵੇਖ ਕੇ ਹਰ ਕੋਈ ਦੰਗ ਰਹਿ ਗਿਆ ਹੈ । ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।
ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਦਿੱਤੇ ਪ੍ਰਤੀਕਰਮ
ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਵੀ ਆਪੋ ਆਪਣੇ ਪ੍ਰਤੀਕਰਮ ਦਿੱਤੇ ਹਨ ।ਫ਼ਿਲਮ ਡਾਇਰੈਕਟਰ ਜਗਦੀਪ ਸਿੰਘ  ਨੇ ਵੀ ਫਾਇਰ ਵਾਲਾ ਇਮੋਜੀ ਪੋਸਟ ਕੀਤਾ ਹੈ ।
ਜਦੋਂਕਿ ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਲਵ ਯੂ ਮੌਮ’ ਇਸ ਦੇ ਨਾਲ ਹੀ ਹਾਰਟ ਅਤੇ ਗੁਲਾਬ ਵਾਲਾ ਇਮੋਜੀ ਵੀ ਸਾਂਝਾ ਕੀਤਾ ਹੈ । ਦੱਸ ਦਈਏ ਕਿ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਦੀ ਫ਼ਿਲਮ ਜਲਦ ਹੀ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ।
ਸ਼ੁਸ਼ਮਿਤਾ ਸੇਨ ਨੂੰ ਦਿਲ ਦਾ ਦੌਰਾ ਪਿਆ ਹੈ । ਜਿਸ ਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਅਦਾਕਾਰਾ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝੀ ਕਰਦੇ ਹੋਏ ਅਦਾਕਾਰਾ ਨੇ ਆਪਣੀ ਸਿਹਤ ਬਾਰੇ ਵੀ ਜਾਣਕਾਰੀ ਸ਼ੇਅਰ ਕੀਤੀ ਹੈ ।ਅਦਾਕਾਰਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਹਾਰਟ ਅਟੈਕ ਆਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਜਰੀ ਕਰਵਾਉਣੀ ਪਈ । ਹਾਲਾਂਕਿ ਉਹ ਹੁਣ ਠੀਕ ਹਨ ਅਤੇ ਜ਼ਿੰਦਗੀ ਜਿਉਣ ਦੇ ਲਈ ਮੁੜ ਤੋਂ ਤਿਆਰ ਹਨ ।
ਹੋਰ ਪੜ੍ਹੋ :  ਪ੍ਰੀਤੀ ਜ਼ਿੰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਅਦਾਕਾਰਾ ਨੇ ਸਿਹਤ ਬਾਰੇ ਪ੍ਰਸ਼ੰਸਕਾਂ ਦੇ ਨਾਲ ਜਾਣਕਾਰੀ ਕੀਤੀ ਸਾਂਝੀ
ਅਦਾਕਾਰਾ ਨੇ ਦੱਸਿਆ ਕਿ ਉਹ ਆਪਣੇ ਪ੍ਰਸ਼ੰਸਕਾਂ ਅਤੇ ਚਾਹੁਣ ਵਾਲਿਆਂ ਦੇ ਨਾਲ ਇਹ ਜਾਣਕਾਰੀ ਸਾਂਝੀ ਕਰ ਰਹੀ ਹੈ ਕਿ ਉਹ ਹੁਣ ਠੀਕ ਹੈ । ਅਦਾਕਾਰਾ ਨੇ ਲਿਖਿਆ ਕਿ ਮੇਰੀ ਐਂਜੀਓਪਲਾਸਟੀ ਕੀਤੀ ਗਈ ਹੈ ਅਤੇ ਮੇਰੇ ਕਾਰਡੀਓਲੋਜਿਸਟ ਨੇ ਪੁਸ਼ਟੀ ਕੀਤੀ ਹੈ ਕਿ ਮੇਰਾ ਦਿਲ ਬਹੁਤ ਵੱਡਾ ਹੈ ।ਬਹੁਤ ਸਾਰੇ ਲੋਕ ਜਿਨ੍ਹਾਂ ਨੇ ਸਮੇਂ ‘ਤੇ ਸਹਾਇਤਾ ਕੀਤੀ । ਸਭ ਦਾ ਧੰਨਵਾਦ…’।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪੁੱਤਰ ਨੂੰ ਲੈ ਕੇ ਭਾਵੁਕ ਪੋਸਟ ਕੀਤੀ ਸਾਂਝੀ, ਕਿਹਾ ਸਾਰੀ ਦੁਨੀਆਂ ਤੇਰੇ ਲਈ ਦੁਖੀ ਹੈ ਪੁੱਤ, ਸਭ ਦੀਆਂ ਬਦ-ਦੁਆਵਾਂ ਦੁਸ਼ਮਣਾਂ ਦੀਆਂ ਜੜ੍ਹਾਂ ਪੁੱਟ ਦੇਣਗੀਆਂ
ਸੁਸ਼ਮਿਤਾ ਸੇਨ ਦੇ ਪ੍ਰਸ਼ੰਸਕਾਂ ਨੇ ਵੀ ਦਿੱਤੇ ਰਿਐਕਸ਼ਨ
ਸੁਸ਼ਮਿਤਾ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਪ੍ਰਸ਼ੰਸਕਾਂ ਨੇ ਵੀ ਇਸ ‘ਤੇ ਖੂਬ ਰਿਐਕਸ਼ਨ ਦਿੱਤੇ । ਪ੍ਰਸ਼ੰਸਕਾਂ ਨੇ ਅਦਾਕਾਰੀ ਦੀ ਸਿਹਤਮੰਦੀ ਲਈ ਪ੍ਰਾਰਥਨਾ ਕੀਤੀ ।
ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ‘ਤੁਹਾਡੇ ਲਈ ਬਹੁਤ ਸਾਰਾ ਪਿਆਰ ਅਤੇ ਸ਼ਕਤੀ…ਤੁਸੀਂ ਇੱਕ ਪ੍ਰੇਰਣਾ ਹੋ’। ਇਸ ਤੋਂ ਇਲਾਵਾ ਇੱਕ ਹੋਰ ਨੇ ਲਿਖਿਆ ‘ਆਪਣਾ ਖਿਆਲ ਰੱਖੋ’।