PTC Punjabi- Live Gurbani | World's No.1 Punjabi Entertainment Channel | Simran-studio
<link><![CDATA[ https://www.ptcpunjabi.co.in/bibi-ravinder-kaur-jis-new-shabad-released-on-occasion-of-baisakhi ]]></link><pubDate><![CDATA[Thu, 14 Apr 2022 13:46:39 +0530 ]]></pubDate><description><![CDATA[ ਅੱਜ ਦਾ ਦਿਨ ਸਿੱਖ ਇਤਿਹਾਸ ‘ਚ ਬੇਹੱਦ ਅਹਿਮ ਹੈ , ਅੱਜ ਦੇ ਦਿਨ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ ]]></description><content:encoded><![CDATA[ ਅੱਜ ਦਾ ਦਿਨ ਸਿੱਖ ਇਤਿਹਾਸ ‘ਚ ਬੇਹੱਦ ਅਹਿਮ ਹੈ , ਅੱਜ ਦੇ ਦਿਨ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਸ ਖ਼ਾਸ ਮੌਕੇ ਉੱਤੇ ਪੀਟੀਸੀ ਪੰਜਾਬੀ ਵੱਲੋਂ ਨਵਾਂ ਸ਼ਬਦ ਰਿਲੀਜ਼ ਕੀਤਾ ਗਿਆ ਹੈ। ਜਿਸ ਨੂੰ ਬੀਬੀ ਰਵਿੰਦਰ ਕੌਰ ਜੀ (Bibi Ravinder Kaur ji ) ਦੀ ਆਵਾਜ਼ ‘ਚ ਰਿਲੀਜ਼ ਕੀਤਾ ਗਿਆ ਹੈ ।
ਹੋਰ ਪੜ੍ਹੋ : Happy Baisakhi 2022 : ਦੇਸ਼ ਭਰ 'ਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਵਿਸਾਖੀ, ਜਾਣੋ ਇਸ ਦਿਨ ਦਾ ਮਹੱਤਵ
ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ’ ਰਿਲੀਜ਼ ਕੀਤਾ ਗਿਆ ਹੈ। ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਜਦੋਂ ਕਿ ਮਿਊਜ਼ਿਕ Ali Akbar ਨੇ ਦਿੱਤਾ ਹੈ । ਇਸ ਸ਼ਬਦ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਤੇ ਪੀਟੀਸੀ ਸਿਮਰਨ ਉੱਤੇ ਚਲਾਇਆ ਜਾ ਰਿਹਾ ਹੈ। ਦੱਸ ਦਈਏ ਇਹ ਸ਼ਬਦ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਕੀਤਾ ਜਾਵੇਗਾ ਰਿਲੀਜ਼
ਦੱਸ ਦਈਏ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਦਾ ਲਾਭ ਉਠਾ ਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੰਗਤਾਂ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਂਦਾ ਹੈ ।
<link><![CDATA[ https://www.ptcpunjabi.co.in/ptc-records-sant-baba-harjit-singh-ji-new-shabad-mere-pyare-guru-ji-released ]]></link><pubDate><![CDATA[Mon, 07 Feb 2022 18:16:33 +0530 ]]></pubDate><description><![CDATA[ ਪੀਟੀਸੀ ਪੰਜਾਬੀ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ। ਇਸ ਫਲਸਫੇ ਦੇ ਤਹਿਤ ਇੱਕ ਹੋਰ ਨਵਾਂ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਸੰਤ ਬਾਬਾ ਹਰਜੀਤ ਸਿੰਘ ਜੀ ਮਹਿਤਾ ਚੌਂਕ ਵਾਲੇ Sant Baba Harjit Singh ]]></description><content:encoded><![CDATA[ ਪੀਟੀਸੀ ਪੰਜਾਬੀ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ। ਇਸ ਫਲਸਫੇ ਦੇ ਤਹਿਤ ਇੱਕ ਹੋਰ ਨਵਾਂ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਸੰਤ ਬਾਬਾ ਹਰਜੀਤ ਸਿੰਘ ਜੀ ਮਹਿਤਾ ਚੌਂਕ ਵਾਲੇ Sant Baba Harjit Singh Ji (Mehta Chownk Wale) ਦੀ ਆਵਾਜ਼ ‘ਚ ਨਵੇਂ ਸ਼ਬਦ (Shabad) ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ਉੱਤੇ ਕੀਤਾ ਗਿਆ ਹੈ। ਉਹ ‘ਮੇਰੇ ਪਿਆਰੇ ਗੁਰੂ ਜੀ’ (MERE PYARE GURU JI) ਸ਼ਬਦ ਦੇ ਨਾਲ ਸੰਗਤਾਂ ਦੇ ਰੂਬਰੂ ਹੋਏ ਹਨ।
ਹੋਰ ਪੜ੍ਹੋ : ਮਹਿਤਾਬ ਵਿਰਕ ਦੀ ਡੈਬਿਊ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦਾ ਨਵਾਂ ਮਜ਼ੇਦਾਰ ਪੋਸਟਰ ਆਇਆ ਸਾਹਮਣੇ, ਜਾਣੋ ਕਿਸ ਦਿਨ ਰਿਲੀਜ਼ ਹੋਣ ਜਾ ਰਹੀ ਹੈ ਇਹ ਫ਼ਿਲਮ
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਸ ‘ਤੇ ਵੀ ਇਸ ਸ਼ਬਦ ਨੂੰ ਸਰਵਣ ਕੀਤਾ ਜਾ ਸਕਦਾ ਹੈ । ਇਸ ਸ਼ਬਦ ‘ਚ ਉਨ੍ਹਾਂ ਨੇ ਗੁਰੂ ਸਾਹਿਬ ਜੀ ਮਹਿਮਾ ਨੂੰ ਬਿਆਨ ਕੀਤਾ ਹੈ ਤੇ ਇਨਸਾਨ ਨੂੰ ਪਰਮਾਤਮਾ ਦੇ ਨਾਲ ਜੁੜ ਦੀ ਗੱਲ ਕਰ ਰਹੇ ਹਨ।
ਹੋਰ ਪੜ੍ਹੋ : ਐਮੀ ਵਿਰਕ,ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੀ ਜੋੜੀ ਵਾਲੀ ਫ਼ਿਲਮ ‘ਸੌਂਕਣ ਸੌਂਕਣੇ’ ਇਸ ਦਿਨ ਬਣੇਗੀ ਸਿਨੇਮਾ ਘਰ ਦਾ ਸ਼ਿੰਗਾਰ
ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਤੁਸੀਂ ਵੀ ਸਰਵਣ ਕਰਨਾ ਚਾਹੁੰਦੇ ਹੋ ਨਵੇਂ-ਨਵੇਂ ਸ਼ਬਦ ਅਤੇ ਮਾਨਣਾ ਚਾਹੁੰਦੇ ਹੋ ਧਾਰਮਿਕ ਪ੍ਰੋਗਰਾਮਾਂ ਦਾ ਆਨੰਦ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ । ਇਸ ਤੋਂ ਇਲਾਵਾ ਧਾਰਮਿਕ ਸ਼ਬਦਾਂ ਦਾ ਅਨੰਦ ਯੂਟਿਊਬ ਚੈਨਲ ਪੀਟੀਸੀ ਰਿਕਾਡਜ਼ ਉੱਤੇ ਲੈ ਸਕਦੇ ਹੋ। ਦੱਸ ਦਈਏ ਕਿ ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ, ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।
<link><![CDATA[ https://www.ptcpunjabi.co.in/bhai-jagtar-singh-jis-new-shabad-mohan-neend-na-aave-will-be-released-on-ptc-records ]]></link><pubDate><![CDATA[Mon, 22 Nov 2021 16:52:46 +0530 ]]></pubDate><description><![CDATA[ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਸ ਫਲਸਫੇ ਦੇ ਤਹਿਤ 23 ਨਵੰਬਰ ਨੂੰ ਇੱਕ ਹੋਰ ਨਵਾਂ ਸ਼ਬਦ ਰਿਲੀਜ਼ ਹੋਣ ਜਾ  ]]></description><content:encoded><![CDATA[ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਸ ਫਲਸਫੇ ਦੇ ਤਹਿਤ 23 ਨਵੰਬਰ ਨੂੰ ਇੱਕ ਹੋਰ ਨਵਾਂ ਸ਼ਬਦ ਰਿਲੀਜ਼ ਹੋਣ ਜਾ ਰਿਹਾ ਹੈ। ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਨਵਾਂ ਸ਼ਬਦ ਮੋਹਨ ਨੀਦ ਨ ਆਵੈ (mohan neend na aave)ਰਿਲੀਜ਼ ਹੋਵੇਗਾ।
ਹੋਰ ਪੜ੍ਹੋ : ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’, ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ
ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਮੰਗਲਵਾਰ 23 ਨਵੰਬਰ ਨੂੰ ਪੀਟੀਸੀ ਰਿਕਾਰਡਾਜ਼ ਦੇ ਨਾਲ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਕੀਤਾ ਜਾਵੇਗਾ।
ਹੋਰ ਪੜ੍ਹੋ : ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰੋ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ‘ਸੁਣਿਐ ਦੂਖ ਪਾਪ ਕਾ ਨਾਸੁ’, ਬਾਬਾ ਨਾਨਕ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਭਾਈ ਜਗਤਾਰ ਸਿੰਘ ਜੀ Bhai Jagtar Singh Ji ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਪਹਿਲਾਂ ਵੀ ਕਈ ਸ਼ਬਦ ਰਿਲੀਜ਼ ਹੋ ਚੁੱਕੇ ਹਨ। ਜਿਸ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਜਾ ਕੇ ਇਨ੍ਹਾਂ ਸ਼ਬਦਾਂ ਦਾ ਅਨੰਦ ਲੈ ਸਕਦੇ ਹੋ। ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਜਿੱਥੇ ਪੀਟੀਸੀ ਸਿਮਰਨ ‘ਤੇ ਕਈ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਜਿਸ ਕਰਕੇ ਪੀਟੀਸੀ ਪੰਜਾਬੀਆਂ ਦੇ ਲਈ ਕਈ ਰਿਆਲਟੀ ਸ਼ੋਅਜ਼ ਲੈ ਕੇ ਆਉਂਦਾ ਰਹਿੰਦਾ ਹੈ।
<link><![CDATA[ https://www.ptcpunjabi.co.in/bhai-jaskaran-singh-jis-new-shabad-sansaar-samunde-taar-gobinde-will-be-released-soon ]]></link><pubDate><![CDATA[Mon, 27 Sep 2021 16:00:33 +0530 ]]></pubDate><description><![CDATA[ ਪੀਟੀਸੀ ਪੰਜਾਬੀ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰਦਾ ਰਹਿੰਦਾ ਹੈ । ਜਿਸ ਕਰਕੇ ਹਰ ਹਫਤੇ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ। ਇਸ ਲੜੀ ਦੇ ਤਹਿਤ ਭਾਈ ਜਸਕਰਨ ਸਿੰਘ ਜੀ (Bhai Jaskaran Singh ji) ]]></description><content:encoded><![CDATA[ ਪੀਟੀਸੀ ਪੰਜਾਬੀ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰਦਾ ਰਹਿੰਦਾ ਹੈ । ਜਿਸ ਕਰਕੇ ਹਰ ਹਫਤੇ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ। ਇਸ ਲੜੀ ਦੇ ਤਹਿਤ ਭਾਈ ਜਸਕਰਨ ਸਿੰਘ ਜੀ (Bhai Jaskaran Singh ji)  ਪਟਿਆਲਾ ਵਾਲਿਆਂ ਦੀ ਆਵਾਜ਼ ‘ਚ ਨਵਾਂ ਸ਼ਬਦ (Shabad)  ਰਿਲੀਜ਼ ਹੋਣ ਜਾ ਰਿਹਾ ਹੈ। ਜੀ ਹਾਂ ਉਹ ਨਵਾਂ ਸ਼ਬਦ ‘ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ’ (Sansaar samunde Taar Gobinde) ਲੈ ਕੇ ਆ ਰਹੇ ਨੇ।
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
ਇਹ ਸ਼ਬਦ ਦਾ ਵਰਲਡ ਪ੍ਰੀਮੀਅਰ 28 ਸਤੰਬਰ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ਿਕ, ਪੀਟੀਸੀ ਸਿਮਰਨ ਦੇ ਨਾਲ ਪੀਟੀਸੀ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਹੋਵੇਗਾ। ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਪਹਿਲਾਂ ਵੀ ਕਈ ਸ਼ਬਦ ਰਿਲੀਜ਼ ਹੋ ਚੁੱਕੇ ਨੇ। ਸੰਗਤਾਂ ਇਨ੍ਹਾਂ ਸਾਰੇ ਸ਼ਬਦਾਂ ਦਾ ਅਨੰਦ ਪੀਟੀਸੀ ਰਿਕਾਰਡਜ਼ ਯੂਟਿਊਬ ਚੈਨਲ ਉੱਤੇ ਲੈ ਸਕਦੇ ਨੇ।
ਹੋਰ ਪੜ੍ਹੋ :ਜਪਜੀ ਖਹਿਰਾ ਨੇ ਇਹ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ- ‘ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਦੱਸ ਦਈਏ ਕਿ ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ । ਇਸ ਤੋਂ ਇਲਾਵਾ ਸਵੇਰੇ-ਸ਼ਾਮ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ।
<link><![CDATA[ https://www.ptcpunjabi.co.in/ptc-records-new-shabad-tis-sahib-ki-tek-bhai-amritpal-singh-ji-will-be-releasing-on-21th-july ]]></link><pubDate><![CDATA[Tue, 20 Jul 2021 16:23:44 +0530 ]]></pubDate><description><![CDATA[ ਪੀਟੀਸੀ ਨੈੱਟਵਰਕ ਹਰ ਹਫਤੇ ਨਾਨਕ ਨਾਮ ਲੇਵਾ ਸੰਗਤ ਦੇ ਲਈ ਧਾਰਮਿਕ ਸ਼ਬਦ ਲੈ ਕੇ ਆਉਂਦੇ ਨੇ । ਇਸ ਸਿਲਸਿਲੇ ਦੇ ਚਲਦੇ ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ (ਜਲੰਧਰ ਵਾਲੇ) ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਹੋਣ ਜਾ ਰਿਹਾ ਹੈ।
ਹੋਰ ਪੜ੍ਹੋ : ਗਾਇਕ ਗੁਰਸ਼ਬਦ ਨੇ ਆਸਟ੍ਰੇਲੀਆ ‘ਚ ਵੱਸਦੇ ਪੰਜਾਬੀਆਂ ਨੂੰ ਦਿੱਤਾ ਖ਼ਾਸ ਸੁਨੇਹਾ, ਕਿਹਾ ਜੇ ਕਰਨਗੇ ਇਹ ਕੰਮ ਤਾਂ ਪੰਜਾਬੀ ਮਾਂ-ਬੋਲੀ ਨੂੰ ਮਿਲੇਗਾ ਮਾਣ
ਹੋਰ ਪੜ੍ਹੋ : ਭਾਈ ਅਮਨਦੀਪ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਸਖੀਹੋ ਸਹੇਲੜੀਹੋ’ ਹੋਇਆ ਰਿਲੀਜ਼
‘ਤਿਸੁ ਸਾਹਿਬ ਕੀ ਟੇਕ’ ਸ਼ਬਦ ਦਾ ਵਰਲਡ ਪ੍ਰੀਮੀਅਰ ਬੁੱਧਵਾਰ 21 ਜੁਲਾਈ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ਉੱਤੇ ਕੀਤਾ ਜਾਵੇਗਾ । ਪ੍ਰਮਾਤਮਾ ਦੇ ਨਾਲ ਜੋੜਨ ਵਾਲੇ ਇਹ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਜੀ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਹੋਵੇਗਾ ।
ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ]]></content:encoded><enclosure url='https://media.ptcpunjabi.co.in/wp-content/uploads/2021/07/WhatsApp-Image-2021-07-20-at-3.14.11-PM.jpeg' length='28918' type='image/jpeg' /><media:description type='plain'><![CDATA[ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਨਵਾਂ ਸ਼ਬਦ ‘ਤਿਸੁ ਸਾਹਿਬ ਕੀ ਟੇਕ’ ]]></media:description></item></channel></rss>