Advertisment

ਰੁਬੀਨਾ ਬਾਜਵਾ ਨੇ ਆਪਣੀ ਵੱਡੀ ਭੈਣ ਨੀਰੂ ਬਾਜਵਾ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਦਿਲ ਨੂੰ ਛੂਹ ਜਾਣ ਵਾਲੀ ਇਹ ਵੀਡੀਓ, ਨੀਰੂ ਨੇ ਵੀ ਭਾਵੁਕ ਪੋਸਟ ਪਾ ਕੇ ਕੀਤਾ ਭੈਣ ਦਾ ਧੰਨਵਾਦ

author-image
By Lajwinder kaur
New Update
ਰੁਬੀਨਾ ਬਾਜਵਾ ਨੇ ਆਪਣੀ ਵੱਡੀ ਭੈਣ ਨੀਰੂ ਬਾਜਵਾ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਦਿਲ ਨੂੰ ਛੂਹ ਜਾਣ ਵਾਲੀ ਇਹ ਵੀਡੀਓ, ਨੀਰੂ ਨੇ ਵੀ ਭਾਵੁਕ ਪੋਸਟ ਪਾ ਕੇ ਕੀਤਾ ਭੈਣ ਦਾ ਧੰਨਵਾਦ
Advertisment
ਅੱਜ ਪਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਦਾ ਜਨਮ ਦਿਨ ਹੈ । ਜਿਸ ਕਰਕੇ ਉਨ੍ਹਾਂ ਦੀ ਛੋਟੀ ਭੈਣ ਨੇ ਵੀ ਬਹੁਤ ਹੀ ਪਿਆਰੀ ਜਿਹੀ ਵੀਡੀਓ ਸਾਂਝੀ ਕਰਕੇ ਆਪਣੀ ਵੱਡੀ ਭੈਣ ਨੀਰੂ ਬਾਜਵਾ ਨੂੰ ਬਰਥਡੇਅ ਵਿਸ਼ ਕੀਤਾ ਹੈ ।  
 
View this post on Instagram
 

Happy Birthday ? I love you @neerubajwa may all your wishes keep coming true. ????

A post shared by Rubina Bajwa (@rubina.bajwa) on

Advertisment
publive-image ਇਸ ਵੀਡੀਓ ‘ਚ ਉਨ੍ਹਾਂ ਨੇ ਨੀਰੂ ਨਾਲ ਬਿਤਾਏ ਖ਼ੂਬਸੂਰਤ ਪਲਾਂ  ਨੂੰ ਪੇਸ਼ ਕੀਤਾ ਹੈ । ਵੀਡੀਓ ‘ਚ ਨੀਰੂ ਬਾਜਵਾ ਦੇ ਬਚਪਨ ਦੀ ਤਸਵੀਰਾਂ, ਫ਼ਿਲਮੀ ਕਰੀਅਰ ਤੋਂ ਲੈ ਕੇ ਦੂਜੀ ਵਾਰ ਮਾਂ ਬਣਨ ਤੱਕ ਦੀਆਂ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਨੇ । ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਨੀਰੂ ਬਾਜਵਾ ਨੇ ਵੀ ਸ਼ੇਅਰ ਕਰਦੇ ਹੋਏ ਆਪਣੀ ਭੈਣ ਦਾ ਸ਼ੁਕਰਾਨਾ ਕਰਦੇ ਹੋਏ ਭਾਵੁਕ ਪੋਸਟ ਪਾਈ ਹੈ । publive-image ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਹੈ । ਉਹ ਪੰਜਾਬੀ ਸਿਨੇਮੇ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਨੇ । ਆਪਣੀ ਭੈਣ ਦੇ ਨਕਸ਼ੇ ਕਦਮਾਂ ‘ਤੇ ਚੱਲਦੇ ਹੋਏ ਰੁਬੀਨਾ ਬਾਜਵਾ ਵੀ ਪੰਜਾਬੀ ਫ਼ਿਲਮਾਂ ‘ਚ ਕਮਾਲ ਦਾ ਕੰਮ ਕਰ ਰਹੇ ਨੇ । ਉਹ ਪਿਛਲੇ ਸਾਲ ‘ਲਾਈਏ ਜੇ ਯਾਰੀਆਂ’, ‘ਮੁੰਡਾ ਹੀ ਚਾਹੀਦਾ’ ਵਰਗੀ ਕਈ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment