Advertisment

ਗਾਜ਼ੀਪੁਰ ਬਾਰਡਰ ’ਤੇ ਪਹੁੰਚੀ ਰੁਪਿੰਦਰ ਹਾਂਡਾ, ਕਿਸਾਨਾਂ ਨੂੰ ਕੀਤਾ ਸੰਬੋਧਨ

author-image
By Rupinder Kaler
New Update
ਗਾਜ਼ੀਪੁਰ ਬਾਰਡਰ ’ਤੇ ਪਹੁੰਚੀ ਰੁਪਿੰਦਰ ਹਾਂਡਾ, ਕਿਸਾਨਾਂ ਨੂੰ ਕੀਤਾ ਸੰਬੋਧਨ
Advertisment
26 ਜਨਵਰੀ ਦੀ ਘਟਨਾ ਤੋਂ ਬਾਅਦ ਗੋਦੀ ਮੀਡੀਆ ਵੱਲੋਂ ਕਿਸਾਨ ਅੰਦੋਲਨ ਨੂੰ ਲਗਾਤਾਰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਸਭ ਦੇ ਚਲਦੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਗਾਇਕ ਤੇ ਅਦਾਕਾਰ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਕਿਸਾਨ ਅੰਦੋਲਨ ਵਿੱਚ ਡਟੇ ਰਹਿਣ ਤੇ
Advertisment
ਮੋਦੀ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਸਮਝਣ । rupinder handa ਹੋਰ ਪੜ੍ਹੋ : ਗਗਨ ਕੋਕਰੀ ਦੀ ਪਿੰਡ ਦੀ ਪੰਚਾਇਤ ਨੇ ਕਿਸਾਨ ਅੰਦੋਲਨ ਲਈ ਕੀਤਾ ਵੱਡਾ ਐਲਾਨ, ਕਿਸਾਨ ਆਗੂ ਟਿਕੈਤ ਬਾਰੇ ਆਖੀ ਇਹ ਗੱਲ
Advertisment
ਗਾਇਕ ਜਸਬੀਰ ਜੱਸੀ ਨੇ ਗੋਦੀ ਮੀਡੀਆ ਨੂੰ ਲਿਆ ਲੰਮੇ ਹੱਥੀਂ, ਕਹੀ ਵੱਡੀ ਗੱਲ inside pic of rupinder handa ਇਸ ਸਭ ਦੇ ਚਲਦੇ ਗਾਜ਼ੀਪੁਰ ਬਾਰਡਰ ਤੇ ਪੰਜਾਬੀ ਗਾਇਕਾ
Advertisment
ਰੁਪਿੰਦਰ ਹਾਂਡਾ ਪਹੁੰਚੀ ।ਇੱਥੇ ਪਹੁੰਚ ਕੇ ਉਹਨਾਂ ਨੇ ਕਿਸਾਨਾਂ ਦੇ ਨਾਲ ਸਟੇਜ ਵੀ ਸਾਂਝੀ ਕੀਤੀ । ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਰੁਪਿੰਦਰ ਹਾਂਡਾ ਭਾਵੁਕ ਹੋ ਕੇ ਰੋ ਵੀ ਪਈ ।  ਸਪੀਚ ਦੌਰਾਨ ਇਮੋਸ਼ਨਲ ਹੋਈ ਰੁਪਿੰਦਰ ਹਾਂਡਾ ਨੇ ਕਿਹਾ ਕਿ ਜੇਕਰ ਮੈਨੂੰ ਕਿਸਾਨਾਂ ਲਈ ਆਪਣਾ ਘਰ ਵੀ ਵੇਚਣਾ ਪੈ ਗਿਆ ਤਾਂ ਮੈਂ ਵੇਚ ਦਵਾਂਗੀ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਰੁਪਿੰਦਰ ਹਾਂਡਾ ਦਿੱਲੀ ਵਿੱਚ ਸੇਵਾ ਕਰ ਰਹੀ ਹੈ । ਉਹਨਾਂ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਕਈ ਗੀਤ ਵੀ ਰਿਲੀਜ਼ ਕੀਤੇ ਗਏ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment