ਸਾਨੂੰ ਸੱਚਖੰਡ ਲੱਗੇ ਬਾਬਾ ਤੇਰਾ ਨਨਕਾਣਾ,ਗੁਰਲੇਜ਼ ਅਖਤਰ ਅਤੇ ਕੁਲਵਿੰਦਰ ਕੈਲੀ ਨੇ ਇੰਝ ਕੀਤਾ ਨਨਕਾਣਾ ਸਾਹਿਬ ਦਾ ਗੁਣਗਾਣ By Shaminder 06 Nov 2019 | Updated On 06 Nov 2019 13:30 IST in Punjabi Buzz PTC Exclusive songs New Update Advertisment ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਦੀ ਬੁਲੰਦ ਆਵਾਜ਼ ਦੀ ਮਾਲਕ ਗੁਰਲੇਜ਼ ਅਖਤਰ 'ਤੇ ਕੁਲਵਿੰਦਰ ਕੈਲੀ ਧਾਰਮਿਕ ਗੀਤ ਲੈ ਕੇ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋ ਚੁੱਕੇ ਨੇ ।ਸੱਚਖੰਡ ਟਾਈਟਲ ਹੇਠ ਇਹ ਧਾਰਮਿਕ ਗੀਤ ਰਿਲੀਜ਼ ਹੋ ਚੁੱਕਿਆ ਹੈ ਅਤੇ ਇਸ ਗੀਤ ਦਾ ਵੀਡੀਓ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ ਵੇਖ ਸਕਦੇ ਹੋ । ਹੋਰ ਵੇਖੋ:ਗੁਰਲੇਜ਼ ਅਖ਼ਤਰ ਤੇ ਦਾਨ ਵੀਰ ਦੀ ਇਹ ਵੀਡੀਓ ਲੋਕਾਂ ਨੂੰ ਆ ਰਹੀ ਹੈ ਖੂਬ ਪਸੰਦ Advertisment ਇਸ ਧਾਰਮਿਕ ਗੀਤ ਦਾ ਆਡੀਓ ਪਹਿਲਾਂ ਹੀ ਰਿਲੀਜ਼ ਹੋ ਚੁੱਕਿਆ ਹੈ ਜਦਕਿ ਗੀਤ ਦਾ ਵੀਡੀਓ ਹੁਣ ਰਿਲੀਜ਼ ਕੀਤਾ ਗਿਆ ਹੈ । ਗੀਤ ਦੀ ਫੀਚਰਿੰਗ 'ਚ ਕੁਲਵਿੰਦਰ ਕੈਲੀ ਅਤੇ ਗੁਰਲੇਜ਼ ਅਖਤਰ ਨਜ਼ਰ ਆ ਰਹੇ ਹਨ ।ਇਸ ਧਾਰਮਿਕ ਗੀਤ ਦੇ ਬੋਲ ਰੋਮੀ ਬੈਂਸ ਨੇ ਲਿਖੇ ਨੇ ਅਤੇ ਮਿਊਜ਼ਿਕ ਬੀਟ ਬ੍ਰੇਕਰ ਨੇ ਦਿੱਤਾ ਹੈ ਜਦਕਿ ਵੀਡੀਓ ਧਰਮਵੀਰ ਵੱਲੋਂ ਬਣਾਇਆ ਗਿਆ ਹੈ । https://www.instagram.com/p/B4Rgeu5FSVH/ ਇਸ ਧਾਰਮਿਕ ਗੀਤ ਦਾ ਆਡੀਓ ਰਿਲੀਜ਼ ਹੋ ਚੁੱਕਿਆ ਹੈ ਜਦਕਿ ਇਸ ਦਾ ਵੀਡੀਓ 5 ਨਵੰਬਰ ਨੂੰ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ ਰਿਲੀਜ਼ ਕੀਤਾ ਗਿਆ ਹੈ। gurlej and kulwinder kally ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਕੁਲਵਿੰਦਰ ਕੈਲੀ ਅਤੇ ਗੁਰਲੇਜ਼ ਅਖਤਰ ਦੀ ਜੋੜੀ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ ਅਤੇ ਗੁਰਲੇਜ਼ ਅਖਤਰ ਤਾਂ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਨੇ । #gurlej-akhtar #kulwinder-kally #sachkhand Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article