Advertisment

ਕਈ ਬਿਮਾਰੀਆਂ ਨੂੰ ਦੂਰ ਰੱਖਦਾ ਹੈ ਕੇਸਰ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

author-image
By Rupinder Kaler
New Update
ਕਈ ਬਿਮਾਰੀਆਂ ਨੂੰ ਦੂਰ ਰੱਖਦਾ ਹੈ ਕੇਸਰ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ
Advertisment
ਕਸ਼ਮੀਰੀ ਕੇਸਰ ਵਿੱਚ ਕੁਝ ਅਜਿਹੇ ਤੱਤ ਹੁੰਦੇ ਹਨ ਜਿਹੜੇ ਕਈ ਬਿਮਾਰੀਆਂ ਨੂੰ ਦੂਰ ਕਰਦੇ ਹਨ ।
Advertisment
ਕੇਸਰ ਦੇ ਸੇਵਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਸਰੀਰ ਵਿਚ ਕੈਲਸ਼ੀਅਮ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ। ਜੇ ਤੁਹਾਨੂੰ ਪਾਚਨ ਪ੍ਰਣਾਲੀ ਸਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਅਤੇ ਇਸ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰ ਸਕਦੇ ਹੋ। kashmiri-saffron ਹੋਰ ਪੜ੍ਹੋ : ਕੰਗਨਾ ਰਣੌਤ ਤੇ ਅਦਾਕਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਟਵਿੱਟਰ ਤੇ ਭਿੜੇ, ਦਿਲਜੀਤ ਨੇ ਕੰਗਨਾ ਨੂੰ ਦੱਸਿਆ ਡਰਾਮੇਬਾਜ਼
Advertisment
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਗੰਗਾ ਨਦੀ ਕਿਨਾਰੇ ਕੀਤਾ ਜਾਪ, ਸਭ ਦੀ ਭਲਾਈ ਲਈ ਕੀਤੀ ਕਾਮਨਾ kashmiri-saffron ਇਹ ਤੁਹਾਡੇ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏਗਾ ਅਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ। ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। publive-image ਇਸ ਵਿਚ ਮੌਜੂਦ ਮੈਂਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ। ਜੇ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਜੇ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment