ਸਲਮਾਨ ਖ਼ਾਨ ਦੇ ਜਨਮਦਿਨ ‘ਤੇ ਸੋਨਾਕਸ਼ੀ ਸਿਨ੍ਹਾ, ਸਾਬਕਾ ਗਰਲ ਫ੍ਰੈਂਡ ਸੰਗੀਤਾ ਬਿਜਲਾਨੀ ਵੀ ਪਹੁੰਚੀ
ਸਲਮਾਨ ਖ਼ਾਨ ਦੇ ਜਨਮਦਿਨ ‘ਤੇ ਸੋਨਾਕਸ਼ੀ ਸਿਨ੍ਹਾ, ਸਾਬਕਾ ਗਰਲ ਫ੍ਰੈਂਡ ਸੰਗੀਤਾ ਬਿਜਲਾਨੀ ਵੀ ਪਹੁੰਚੀ
ਸਲਮਾਨ ਖ਼ਾਨ (Salman Khan) ਅੱਜ ਆਪਣਾ ਜਨਮ ਦਿਨ (Birthday) ਮਨਾ ਰਹੇ ਹਨ ।ਇਸ ਮੌਕੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰੇ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦੇਣ ਦੇ ਲਈ ਪਹੁੰਚੇ ਹਨ । ਇਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਇਨ੍ਹਾਂ ਵੀਡੀਓਜ਼ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਾਕਸ਼ੀ ਸਿਨ੍ਹਾ ਦੇ ਨਾਲ ਨਾਲ ਸਲਮਾਨ ਖ਼ਾਨ ਦੀ ਸਾਬਕਾ ਗਰਲ ਫ੍ਰੈਂਡ ਸੰਗੀਤਾ ਬਿਜਲਾਨੀ ਵੀ ਉਨ੍ਹਾਂ ਦੇ ਜਨਮਦਿਨ ‘ਤੇ ਪਹੁੰਚੇ ।
Image Source: Twitter
ਹੋਰ ਪੜ੍ਹੋ : ਜਦੋਂ ਏਅਰਪੋਰਟ ‘ਤੇ ਬਿਨ੍ਹਾਂ ਚੈਕਿੰਗ ਦੇ ਜਾਣ ਲੱਗੀ ਕੈਟਰੀਨਾ ਨੂੰ ਸੀਆਰਪੀਐੱਫ ਜਵਾਨ ਨੇ ਟੋਕਿਆ, ਵੀਡੀਓ ਹੋ ਰਿਹਾ ਵਾਇਰਲ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਲਮਾਨ ਖ਼ਾਨ ਸੰਗੀਤਾ ਬਿਜਲਾਨੀ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।
Image Source :Google
ਹੋਰ ਪੜ੍ਹੋ : 2022 ‘ਚ ਇਨ੍ਹਾਂ ਕਲਾਕਾਰਾਂ ਨੂੰ ਅਜੀਬ ਕਾਰਨਾਂ ਕਰਕੇ ਕੀਤਾ ਗਿਆ ਟ੍ਰੋਲ
ਸਲਮਾਨ ਖ਼ਾਨ ਦੇ ਜਨਮ ਦਿਨ ‘ਤੇ ਸੋਨਾਕਸ਼ੀ ਸਿਨ੍ਹਾ ਵੀ ਭਾਈਜਾਨ ਦੇ ਜਨਮ ਦਿਨ ‘ਤੇ ਪਹੁੰਚੀ । ਉਸ ਨੇ ਕਾਲੇ ਰੰਗ ਦੀ ਡ੍ਰੈੱਸ ਪਾਈ ਹੋਈ ਸੀ ।ਸਲਮਾਨ ਫ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ ।
image Source : Google
ਭਾਵੇਂ ਉਹ ਬਾਡੀਗਾਰਡ ਹੋਵੇ, ਹਮ ਆਪਕੇ ਹੈ ਕੌਣ, ਹਮ ਦਿਲ ਦੇ ਚੁਕੇ ਸਨਮ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।ਸਲਮਾਨ ਖ਼ਾਨ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
