ਸਲਮਾਨ ਖ਼ਾਨ ਦਾ ਆਪਣੀ ਭਾਣਜੀ ਦੇ ਨਾਲ ਵੀਡੀਓ ਹੋ ਰਿਹਾ ਵਾਇਰਲ, ਸਿੱਖ ਲੁੱਕ ‘ਚ ਆਏ ਨਜ਼ਰ

written by Shaminder | January 23, 2021

ਸਲਮਾਨ ਖ਼ਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੀ ਭਾਣਜੀ ਦੇ ਨਾਲ ਨਜ਼ਰ ਆ ਰਹੇ ਹਨ ।  ਖ਼ਾਸ ਗੱਲ ਇਹ ਹੈ ਕਿ ਸਲਮਾਨ ਖ਼ਾਨ ਸਿਰ ‘ਤੇ ਪਰਨਾ ਬੰਨੀ ਸਰਦਾਰੀ ਲੁੱਕ ‘ਚ ਨਜ਼ਰ ਆ ਰਹੇ ਹਨ ।  Salman Khan ਉਨ੍ਹਾਂ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਲੋਕ ਲਗਾਤਾਰ ਇਸ ‘ਤੇ ਕਮੈਂਟਸ ਕਰ ਰਹੇ ਹਨ ਅਤੇ ਇਸ ਵੀਡੀਓ ਨੂੰ ਸ਼ੇਅਰ ਕਰ ਰਹੇ ਹਨ । ਦੱਸ ਦਈਏ ਕਿ ਸਲਮਾਨ ਖ਼ਾਨ ਜਲਦ ਹੀ ਆਪਣੀ ਆਉਣ ਵਾਲੀ ਫ਼ਿਲਮ ‘ਚ ਵੀ ਸਰਦਾਰ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ । ਹੋਰ ਪੜ੍ਹੋ : ਵਾਰਿਸ ਭਰਾਵਾਂ ਦਾ ਗੀਤ ‘ਭਗਤ ਸਿੰਘ ਊਧਮ ਸਿੰਘ ਦੇ ਵਾਰਿਸ’ ਹੋਇਆ ਰਿਲੀਜ਼
Salman Khan ਜਿਸ ਦਾ ਫ੍ਰਸਟ ਲੁੱਕ ਵੀ ਉਨ੍ਹਾਂ ਨੇ ਬੀਤੇ ਦਿਨੀਂ ਸਾਂਝਾ ਕੀਤਾ ਸੀ । ਸਲਮਾਨ ਖ਼ਾਨ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ । salman khan ਉਨ੍ਹਾਂ ਨੇ ‘ਮੈਂਨੇ ਪਿਆਰ ਕਿਆ’, ‘ਬਾਡੀਗਾਰਡ’, ‘ਹਮਆਪਕੇ ਹੈਂ ਕੌਣ’ ਸਣੇ ਕਈ ਹਿੱਟ ਫ਼ਿਲਮਾਂ ਕੀਤੀਆਂ ਹਨ ।

 
View this post on Instagram
 

A post shared by Voompla (@voompla)

0 Comments
0

You may also like