ਸਨਾ ਖ਼ਾਨ ਨੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  November 25th 2020 05:14 PM  |  Updated: November 25th 2020 05:15 PM

ਸਨਾ ਖ਼ਾਨ ਨੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਸਨਾ ਖ਼ਾਨ ਏਨੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹੈ । ਅਦਾਕਾਰਾ ਨੇ ਹਾਲ ਹੀ ‘ਚ ਗੁਜਰਾਤ ਦੇ ਮੌਲਾਨਾ ਮੁਫਤੀ ਅਨਸ ਸੈਯਦ ਦੇ ਨਾਲ ਨਿਕਾਹ ਕੀਤਾ ਹੈ । ਹਾਲ ਹੀ ‘ਚ ਸਨਾ ਖ਼ਾਨ ਨੇ ਆਪਣੀ ਮਹਿੰਦੀ ਅਤੇ ਵਿਆਹ ਦੀਆਂ ਰਸਮਾਂ ਦੇ ਨਾਲ ਜੁੜੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

sana khan

ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦੇ ਹੱਥਾਂ ‘ਚ ਮਹਿੰਦੀ ਲੱਗੀ ਹੋਈ ਨਜ਼ਰ ਆ ਰਹੀ ਹੈ । ਸਨਾ ਖ਼ਾਨ ਨੇ ਆਪਣੀ ਮਹਿੰਦੀ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ ।

ਹੋਰ ਪੜ੍ਹੋ : ਬਾਲੀਵੁੱਡ ਨੂੰ ਅਲਵਿਦਾ ਕਹਿਣ ਵਾਲੀ ਅਦਾਕਾਰਾ ਸਨਾ ਖ਼ਾਨ ਨੇ ਗੁਜਰਾਤ ਦੇ ਮੌਲਾਨਾ ਮੁਫ਼ਤੀ ਅਨਸ ਨਾਲ ਕਰਵਾਇਆ ਵਿਆਹ

sana khan

ਸਨਾ ਖ਼ਾਨ ਓਰੇਂਜ ਕਲਰ ਦੇ ਸੂਟ ਅਤੇ ਪਿੰਕ ਦੁੱਪਟੇ ‘ਚ ਵਿਖਾਈ ਦੇ ਰਹੀ ਹੈ ।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਵਲੀਮੇ ਦੀਆਂ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

sana

ਸਨਾ ਖ਼ਾਨ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਨੂੰ ਵੱਡੀ ਗਿਣਤੀ ‘ਚ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਅਦਾਕਾਰਾ ਨੇ ਕੁਝ ਦਿਨ ਪਹਿਲਾਂ ਹੀ ਬਾਲੀਵੁੱਡ ਨੂੰ ਅਲਵਿਦਾ ਕਹਿ ਦਿੱਤਾ ਹੈ ।

 

View this post on Instagram

 

A post shared by Filmykiida (@filmykiida)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network