Advertisment

ਬਾਲੀਵੁੱਡ ਨੂੰ ਅਲਵਿਦਾ ਕਹਿਣ ਵਾਲੀ ਅਦਾਕਾਰਾ ਸਨਾ ਖ਼ਾਨ ਨੇ ਗੁਜਰਾਤ ਦੇ ਮੌਲਾਨਾ ਮੁਫ਼ਤੀ ਅਨਸ ਨਾਲ ਕਰਵਾਇਆ ਵਿਆਹ

author-image
By Rupinder Kaler
New Update
ਬਾਲੀਵੁੱਡ ਨੂੰ ਅਲਵਿਦਾ ਕਹਿਣ ਵਾਲੀ ਅਦਾਕਾਰਾ ਸਨਾ ਖ਼ਾਨ ਨੇ ਗੁਜਰਾਤ ਦੇ ਮੌਲਾਨਾ ਮੁਫ਼ਤੀ ਅਨਸ ਨਾਲ ਕਰਵਾਇਆ ਵਿਆਹ
Advertisment
ਅਦਾਕਾਰਾ ਸਨਾ ਖ਼ਾਨ ਨੇ ਗੁਜਰਾਤ ਦੇ
Advertisment
ਮੌਲਾਨਾ ਮੁਫ਼ਤੀ ਅਨਸ ਨਾਲ ਵਿਆਹ ਕਰਵਾ ਲਿਆ ਹੈ। ਸਨਾ ਨੇ ਆਪਣੇ ਵਿਆਹ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਤੁਹਾਨੂੰੰ ਦੱਸ ਦਿੰਦੇ ਹਾਂ ਕਿ ਸਨਾ ਖ਼ਾਨ ਨੇ ਕੁਝ ਦਿਨ ਪਹਿਲਾਂ ਇਸਲਾਮ ਦੇ ਪ੍ਰਚਾਰ ਲਈ ਫਿਲਮ ਇੰਡਸਟਰੀ ਛੱਡ ਦਿੱਤੀ ਸੀ। ਜਿਸ ਤੋਂ ਬਾਅਦ ਹੁਣ ਉਸਨੇ ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਵਿਆਹ ਕਰਵਾ ਲਿਆ ਹੈ। sana-khan ਹੋਰ ਪੜ੍ਹੋ :
Advertisment
sana-khan ਸਨਾ ਨੇ ਹੁਣ ਆਪਣੇ ਵਿਆਹ ਦੀ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਵਿਚ ਉਹ ਮੌਲਾਨਾ ਮੁਫ਼ਤੀ ਅਨਸ  ਨਾਲ ਬੈਠੀ ਨਜ਼ਰ ਆ ਰਹੀ ਹੈ। ਸਨਾ ਖ਼ਾਨ ਨੇ ਆਪਣੇ ਵਿਆਹ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, 'ਅੱਲਾ ਦੀ ਖਾਤਰ ਇੱਕ ਦੂਜੇ ਨਾਲ ਪਿਆਰ ਕਰੋ, ਅੱਲਾ ਇਸ ਦੁਨੀਆ ਵਿੱਚ ਸਾਡੇ ਨਾਲ ਹੋਵੇ।' ਸਨਾ ਦਾ ਵਿਆਹ 20 ਨਵੰਬਰ ਨੂੰ ਹੋਇਆ ਹੈ। sana-khan ਵੀਡੀਓ ਵਿੱਚ ਸਨਾ ਖਾਨ ਆਪਣੇ ਪਤੀ  ਦਾ ਹੱਥ ਫੜੀ ਪੌੜੀਆਂ ਤੋਂ ਹੇਠਾਂ ਆ ਰਹੀ ਹੈ। ਇਕ ਹੋਰ ਵੀਡੀਓ ਵਿਚ ਉਹ ਕੇਕ ਕੱਟ ਰਹੀ ਦਿਖ ਰਹੀ ਹੈ। ਸ਼ੇਅਰ ਕੀਤੀ ਤਸਵੀਰ ਵਿੱਚ ਸਨਾ ਲਾਲ ਰੰਗ ਦੇ ਲਹਿੰਗੇ ਵਿੱਚ ਬੇਹੱਦ ਖੂਬਸੂਰਤ ਲੱਗ ਰਹੀ ਹੈ। sana-khan ਮੌਲਾਨਾ ਮੁਫ਼ਤੀ ਅਨਸ  ਨੇ ਚਿੱਟੀ ਸ਼ੇਰਵਾਨੀ ਪਾਈ ਹੋਈ ਹੈ। ਸਨਾ ਦੇ ਹੱਥਾਂ ਵਿਚ ਮਹਿੰਦੀ ਹੈ, ਜਿਸ ਦਾ ਰੰਗ ਵੀ ਗਹਿਰਾ ਹੈ। ਤਸਵੀਰ ਵਿਚ ਸਨਾ ਬਹੁਤ ਖੂਬਸੂਰਤ ਲੱਗ ਰਹੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment