Advertisment

ਸੰਜੇ ਦੱਤ ਨੇ ਕੈਂਸਰ ਦੀ ਬਿਮਾਰੀ ‘ਤੇ ਪਾਈ ਜਿੱਤ, ਭਾਵੁਕ ਪੋਸਟ ਪਾਕੇ ਦੱਸਿਆ ਦਿਲ ਦਾ ਹਾਲ

author-image
By Rupinder Kaler
New Update
ਸੰਜੇ ਦੱਤ ਨੇ ਕੈਂਸਰ ਦੀ ਬਿਮਾਰੀ ‘ਤੇ ਪਾਈ ਜਿੱਤ, ਭਾਵੁਕ ਪੋਸਟ ਪਾਕੇ ਦੱਸਿਆ ਦਿਲ ਦਾ ਹਾਲ
Advertisment
ਸੰਜੇ ਦੱਤ ਨੇ ਕੈਂਸਰ ਨੂੰ ਮਾਤ ਦੇ ਦਿੱਤੀ ਹੈ, ਜਿਸ ਦੀ ਜਾਣਕਾਰੀ ਉਹਨਾਂ ਨੇ ਖੁਦ ਪੋਸਟ ਪਾ ਕੇ ਦਿੱਤੀ ਹੈ ।ਸੰਜੇ ਦੱਤ ਨੇ ਟਵਿੱਟਰ 'ਤੇ
Advertisment
ਕੈਂਸਰ ਨਾਲ ਲੜਾਈ ਜਿੱਤਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਖ਼ਬਰ ਨੂੰ ਤੁਹਾਡੇ ਸਾਰਿਆਂ ਨਾਲ ਸਾਂਝਾ ਕਰਦਿਆਂ ਮੇਰਾ ਦਿਲ ਸ਼ੁਕਰਗੁਜ਼ਾਰ ਹੋ ਗਿਆ। sanjay ਹੋਰ ਪੜ੍ਹੋ :  
Advertisment
ਅੱਜ ਹੈ ਅਦਾਕਾਰ ਕਮਲ ਸਦਾਨਾ ਦਾ ਜਨਮ ਦਿਨ, ਇਸ ਵਜ੍ਹਾ ਕਰਕੇ ਆਪਣੇ ਜਨਮ ਦਿਨ ਨੂੰ ਸਭ ਤੋਂ ਮਨਹੂਸ ਮੰਨਦੇ ਹਨ ਕਮਲ ਆਪਣੇ ਜ਼ਮਾਨੇ ‘ਚ ਮਸ਼ਹੂਰ ਰਹੀ ਅਦਾਕਾਰਾ ਦੀਪਤੀ ਨਵਲ ਨੂੰ ਪਿਆ ਦਿਲ ਦਾ ਦੌਰਾ, ਮੋਹਾਲੀ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ ਇੱਕ ਤੋਂ ਬਾਅਦ ਇੱਕ ਨੇਹਾ ਕੱਕੜ ਨੇ ਆਪਣੇ ਰੋਕੇ ਦੀਆਂ ਵੀਡੀਓ ਕੀਤੀਆਂ ਸਾਂਝੀਆਂ, ਰੋਕੇ ’ਤੇ ਖੂਬ ਭੰਗੜੇ ਪਾਏ ਨੇਹਾ ਤੇ ਰੋਹਨਪ੍ਰੀਤ ਨੇ
Advertisment
sanjay ਉਨ੍ਹਾਂ ਨੇ ਪਿਆਰ ਤੇ ਆਸ਼ੀਰਵਾਦ ਲਈ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਹੁਣ ਉਹ ਛੇਤੀ ਹੀ ਸ਼ੂਟਿੰਗ ਤੇ ਵਾਪਿਸ ਪਰਤਣ ਵਾਲੇ ਹਨ । 61ਸਾਲ ਦੇ ਸੰਜੇ ਦੱਤ ਦੀ ਪੀਟੀਆਈ ਰਿਪੋਰਟ ਸਾਹਮਣੇ ਆਈ ਹੈ ਜਿਸ ਵਿੱਚ ਉਹਨਾਂ ਨੂੰ ਕੈਂਸਰ ਫਰੀ ਦੱਸਿਆ ਗਿਆ ਹੈ । ਇਸ ਤੋਂ ਪਹਿਲਾਂ ਉਹਨਾਂ ਦੇ ਕਰੀਬੀ ਦੋਸਤ ਰਾਜ ਬਾਂਸਲ ਨੇ ਦੱਸਿਆ ਸੀ ਕਿ ਸੰਜੇ ਨੇ ਕੈਂਸਰ ਨੂੰ ਮਾਤ ਦੇ ਦਿੱਤੀ ਹੈ ਤੇ ਉਹ ਛੇਤੀ ਹੀ ਦਰਸ਼ਕਾਂ ਦੇ ਵਿੱਚ ਆਉਣ ਵਾਲੇ ਹਨ । sanjay ਤੁਹਾਨੂੰ ਦੱਸ ਦਿੰਦੇ ਹਾਂ ਕਿ ਸੰਜੇ ਦੀ ਸਿਹਤ ਖ਼ਰਾਬ ਹੋਣ ਨਾਲ ਉਹਨਾਂ ਦੀ ਸਭ ਤੋਂ ਵੱਡੀ ਫ਼ਿਲਮ ਕੇਜੀਐੱਫ-2 ਦੀ ਸ਼ੂਟਿੰਗ ਰੁਕ ਗਈ ਸੀ । ਇਸ ਤੋਂ ਬਾਅਦ ਇੱਕ ਵਾਰ ਫਿਰ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਜਾਵੇਗੀ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਸੰਜੇ ਨੇ ਵੀ ਇੱਕ ਵੀਡੀਓ ਸਾਂਝਾ ਕਰਕੇ ਕਿਹਾ ਸੀ ਕਿ ਉਹ ਕੈਂਸਰ ਨੂੰ ਮਾਤ ਦੇਣਗੇ । ਸੰਜੇ ਦੇ ਪ੍ਰਸ਼ੰਸਕਾਂ ਲਈ ਇਹ ਚੰਗੀ ਖ਼ਬਰ ਹੈ ਤੇ ਉਹ ਇੱਕ ਵਾਰ ਫਿਰ ਸੰਜੇ ਨੂੰ ਵੱਡੇ ਪਰਦੇ ਤੇ ਦੇਖ ਸਕਣਗੇ । https://twitter.com/duttsanjay/status/1318844135348948993
Advertisment

Stay updated with the latest news headlines.

Follow us:
Advertisment
Advertisment
Latest Stories
Advertisment