ਸਪਨਾ ਚੌਧਰੀ ‘ਤੇ ਛਾਇਆ ਗਾਇਕ ਕਾਕਾ ਦੇ ਗੀਤ “ਕਹਿ ਲੈਣ ਦੇ” ਦਾ ਜਾਦੂ, ਦਰਸ਼ਕਾਂ ਨਾਲ ਸ਼ੇਅਰ ਕੀਤਾ ਇਹ ਖ਼ਾਸ ਵੀਡੀਓ

written by Lajwinder kaur | December 16, 2020

ਮਸ਼ਹੂਰ ਹਰਿਆਣਵੀਂ ਡਾਂਸਰ ਸਪਨਾ ਚੌਧਰੀ ਜਿਨ੍ਹਾਂ ਨੇ ਮਾਂ ਬਣਨ ਤੋਂ ਬਾਅਦ ਕੁਝ ਸਮੇਂ ਲਈ ਸੋਸ਼ਲ ਮੀਡੀਆ ਤੋਂ ਦੂਰ ਬਣਾ ਲਈ ਸੀ । ਪਰ ਹੁਣ ਫਿਰ ਤੋਂ ਉਹ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਹੋਏ ਨਵੀਆਂ ਵੀਡੀਓਜ਼ ਸ਼ੇਅਰ ਕਰ ਰਹੀ ਹੈ। pic of sapana ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਦੀਆਂ ਨਵੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ, ਦਰਸ਼ਕਾਂ ਨੂੰ ਪਸੰਦ ਆਇਆ ਐਕਟਰੈੱਸ ਦਾ ਇਹ ਅੰਦਾਜ਼
ਸਪਨਾ ਚੌਧਰੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫੈਨਜ਼ ਦੇ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਸੀ, ਜਿਸ ਉਹ ਪੰਜਾਬੀ ਗੀਤ ਦਾ ਅਨੰਦ ਲੈਂਦੀ ਹੋਈ ਦਿਖਾਈ ਦੇ ਰਹੀ ਹੈ । ਜੀ ਹਾਂ ਉਨ੍ਹਾਂ ਨੇ ਪੰਜਾਬੀ ਗਾਇਕ ਕਾਕਾ ਦੇ ਗਾਣੇ “ਕਹਿ ਲੈਣ ਦੇ” ਉੱਤੇ ਅਦਾਕਾਰੀ ਕਰਦੀ ਹੋਈ ਵੀਡੀਓ ਬਣਾਇਆ ਹੈ । ਕਾਕਾ ਦੇ ਇਸ ਗੀਤ ਨੇ ਉਨ੍ਹਾਂ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ ਹੈ । inside pic of sapana choudhary ਇਸ  ਵੀਡੀਓ ਨੂੰ ਪੋਸਟ ਕਰਦੇ ਹੋਏ ਸਪਨਾ ਚੌਧਰੀ ਨੇ ਲਿਖਿਆ ਹੈ ‘ਪਿਆਰ ਹੋ ਗਿਆ ਗਾਣੇ ਸੇ’ ।  ਦਰਸ਼ਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । ਵੱਡੀ ਗਿਣਤੀ ‘ਚ ਇਸ ਵੀਡੀਓ ਉੱਤੇ ਲਾਈਕਸ ਆ ਚੁੱਕੇ ਨੇ । sapana  

 
View this post on Instagram
 

A post shared by Sapna Choudhary (@itssapnachoudhary)

0 Comments
0

You may also like