
ਕ੍ਰਿਸਮਸ ਵੀਕ ਚੱਲ ਰਿਹਾ ਹੈ । ਅਜਿਹੇ ‘ਚ ਸੈਲੀਬ੍ਰੇਟੀਜ਼ ਵੀ ਇਸ ਤਿਉਹਾਰ ਨੂੰ ਮਨਾਉਣ ‘ਚ ਪਿੱਛੇ ਨਹੀਂ ਹਨ । ਅਦਾਕਾਰਾ ਸਾਰਾ ਅਲੀ ਖ਼ਾਨ(Sara Ali khan) ਇਨ੍ਹੀਂ ਦਿਨੀਂ ਕ੍ਰਿਸਮਸ ਦਾ ਤਿਉਹਾਰ ਮਨਾਉਣ ਦੇ ਲਈ ਲੰਡਨ (London) ‘ਚ ਹੈ । ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

ਹੋਰ ਪੜ੍ਹੋ : ਉਰਫੀ ਜਾਵੇਦ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਸਵੀਮਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਅਦਾਕਾਰਾ ਨੇ ਆਪਣੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਲੰਡਨ ‘ਚ ਵੱਖ ਵੱਖ ਲੋਕੇਸ਼ਨ ‘ਤੇ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਸਰਦੀ ‘ਚ ਇੰਝ ਸਮਾਂ ਬਿਤਾਉਂਦੇ ਨਜ਼ਰ ਆਏ ਅਦਾਕਾਰ ਧਰਮਿੰਦਰ ਕਿਹਾ ‘ਗੁਲਾਬੀ ਠੰਢ ਦਾ ਆਪਣਾ ਹੀ ਨਸ਼ਾ ਹੈ’
ਸਾਰਾ ਅਲੀ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਜਲਦ ਹੀ ਹੋਰ ਕਈ ਫ਼ਿਲਮਾਂ ‘ਚ ਵੀ ਉਹ ਦਿਖਾਈ ਦੇਣ ਵਾਲੀ ਹੈ । ਕੋਈ ਸਮਾਂ ਹੁੰਦਾ ਸੀ ਕਿ ਸਾਰਾ ਅਲੀ ਖ਼ਾਨ ਕਾਫੀ ਭਾਰੀ ਭਰਕਮ ਸਰੀਰ ਦੀ ਹੁੰਦੀ ਸੀ ।
ਉਸ ਨੇ ਖੁਦ ਨੂੰ ਫਿੱਟ ਕਰਨ ਦੇ ਲਈ ਕਾਫੀ ਮਿਹਨਤ ਕੀਤੀ ਅਤੇ ਘੰਟਿਆਂ ਬੱਧੀ ਜਿੰਮ ‘ਚ ਪਸੀਨਾ ਵਹਾਇਆ ਸੀ । ਪਰ ਹੁਣ ਅਦਾਕਾਰਾ ਬਿਲਕੁਲ ਫਿੱਟ ਹੈ ਅਤੇ ਘੰਟਿਆਂ ਬੱਧੀ ਜਿੰਮ ‘ਚ ਵਰਕ ਆਊਟ ਕਰਦੀ ਹੋਈ ਨਜ਼ਰ ਆਉਂਦੀ ਹੈ ।
View this post on Instagram