ਸਾਰਾ ਅਲੀ ਖ਼ਾਨ ਵਿਦੇਸ਼ ‘ਚ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਆਈ ਨਜ਼ਰ, ਵੇਖੋ ਖ਼ੂਬਸੂਰਤ ਤਸਵੀਰਾਂ
ਸਾਰਾ ਅਲੀ ਖ਼ਾਨ ਵਿਦੇਸ਼ ‘ਚ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਆਈ ਨਜ਼ਰ, ਵੇਖੋ ਖ਼ੂਬਸੂਰਤ ਤਸਵੀਰਾਂ
ਅਦਾਕਾਰਾ ਸਾਰਾ ਅਲੀ ਖ਼ਾਨ (Sara Ali khan) ਜੋ ਪਿਛਲੇ ਕਈ ਮਹੀਨਿਆਂ ਤੋਂ ਸ਼ੁਭਮਨ ਗਿੱਲ ਦੇ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਚਰਚਾ ‘ਚ ਹੈ । ਉਸ ਦੀਆਂ ਖ਼ੂਬਸੂਰਤ ਤਸਵੀਰਾਂ (Beautiful Pics) ਸਾਹਮਣੇ ਆਈਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ ।
Image Source : Instagram
ਹੋਰ ਪੜ੍ਹੋ : ਕਰੀਨਾ ਕਪੂਰ ਦੇ ਛੋਟੇ ਬੇਟੇ ਜੇਹ ਦੀ ਨਾਨੇ ਦੇ ਨਾਲ ਕਿਊਟ ਤਸਵੀਰ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਸ਼ੁਭਮਨ ਗਿੱਲ ਦੇ ਨਾਲ ਅਫੇਅਰ ਦੀ ਹੋ ਰਹੀ ਚਰਚਾ
ਸ਼ੁਭਮਨ ਗਿੱਲ ਦੀਆਂ ਸਾਰਾ ਅਲੀ ਖ਼ਾਨ ਦੇ ਨਾਲ ਅਫੇਅਰ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ । ਹਾਲਾਂਕਿ ਅਦਾਕਾਰਾ ਨੇ ਇਨ੍ਹਾਂ ਖਬਰਾਂ ‘ਤੇ ਚੁੱਪੀ ਸਾਧੀ ਹੋਈ ਸੀ । ਪਰ ਕੁਝ ਸਮਾਂ ਪਹਿਲਾਂ ਸ਼ੁਭਮਨ ਗਿੱਲ ਸੋਨਮ ਬਾਜਵਾ ਦੇ ਸ਼ੋਅ ‘ਚ ਨਜ਼ਰ ਆਏ ਸਨ ।
Image Source : Instagram
ਜਿਸ ‘ਚ ਉਨ੍ਹਾਂ ਨੇ ਸਾਰਾ ਅਲੀ ਖ਼ਾਨ ਦੇ ਨਾਲ ਅਫੇਅਰ ਦੀਆਂ ਖਬਰਾਂ ‘ਤੇ ਵੀ ਗੱਲਬਾਤ ਕੀਤੀ ਸੀ । ਸੋਨਮ ਬਾਜਵਾ ਨੇ ਸ਼ੁਭਮਨ ਗਿੱਲ ਨੂੰ ਟਵੀਟ ਕਰਦੇ ਹੋਏ ਸਾਰਾ ਦਾ ਨਾਮ ਲੈ ਕੇ ਵੀ ਛੇੜਿਆ ਸੀ ਕਿ ‘ਯੇ ਸਾਰਾ ਕਾ ਸਾਰਾ ਝੂਠ ਹੈ’।
Image Source : Instagram
ਸਾਰਾ ਅਲੀ ਖ਼ਾਨ ਸੋਸ਼ਲ ਮੀਡੀਆ ‘ਤੇ ਰਹਿੰਦੀ ਹੈ ਸਰਗਰਮ
ਸਾਰਾ ਅਲੀ ਖ਼ਾਨ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਉਹ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਉਹ ਅੰਮ੍ਰਿਤਾ ਸਿੰਘ ਅਤੇ ਸੈਫ ਅਲੀ ਖ਼ਾਨ ਦੀ ਧੀ ਹੈ । ਇਸ ਤੋਂ ਇਲਾਵਾ ਉਸ ਦਾ ਇੱਕ ਭਰਾ ਇਬ੍ਰਾਹੀਮ ਵੀ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
