Advertisment

ਸਾਰਾ ਗੁਰਪਾਲ ਨੇ ਪੰਜਾਬੀ ਗੀਤ ਉੱਤੇ ਬਣਾਇਆ ਵੀਡੀਓ, ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

author-image
By Lajwinder kaur
New Update
ਸਾਰਾ ਗੁਰਪਾਲ ਨੇ ਪੰਜਾਬੀ ਗੀਤ ਉੱਤੇ ਬਣਾਇਆ ਵੀਡੀਓ, ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ
Advertisment
ਪੰਜਾਬੀ ਐਕਟਰੈੱਸ ਸਾਰਾ ਗੁਰਪਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੇ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਮਸਤੀ ਵਾਲੀ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਨ੍ਹਾਂ ਨੇ ਹਾਲ ਹੀ ‘ਚ ਆਪਣਾ ਇੱਕ ਹੋਰ ਨਵਾਂ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ ।
Advertisment
inside pic of sara gurpal instagram ਹੋਰ ਪੜ੍ਹੋ : ਨੀਰੂ ਬਾਜਵਾ ਨੇ ‘ਅੰਗਰੇਜ਼ੀ ਬੀਟ’ ਸੌਂਗ ਉੱਤੇ ਬਣਾਇਆ ਜ਼ਬਰਦਸਤ ਡਾਂਸ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ ਇਸ ਵੀਡੀਓ ਚ ਉਹ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਦੇ ਗੀਤ ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ । ਉਨ੍ਹਾਂ ਦੀ ਦਿਲਕਸ਼ ਅਦਾਵਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ । ਇਸ ਵੀਡੀਓ ਉੱਤੇ ਵੱਡੀ ਗਿਣਤੀ ‘ਚ ਲਾਇਕਸ ਆ ਚੁੱਕੇ ਨੇ । sara gurpal inside pic ਜੇ ਗੱਲ ਕਰੀਏ ਸਾਰਾ ਗੁਰਪਾਲ ਦੇ ਵਰਕ ਫਰੰਟ ਦੀ ਤਾਂ ਉਹ ਕਈ ਨਾਮੀ ਸਿੰਗਰਾਂ ਦੇ ਗਾਣਿਆਂ ਚ ਅਦਾਕਾਰੀ ਦੇ ਜਲਵੇ ਬਿਖਰੇ ਚੁੱਕੀ ਹੈ । ਅਦਾਕਾਰਾ ਹੋਣ ਦੇ ਨਾਲ ਉਹ ਚੰਗੀ ਗਾਇਕਾ ਵੀ ਹੈ, ਜਿਸ ਕਰਕੇ ਉਹ ਆਪਣੇ ਗੀਤਾਂ ਦੇ ਲਈ ਵਾਹ ਵਾਹੀ ਖੱਟ ਚੁੱਕੀ ਹੈ । ਹਾਲ ਹੀ ‘ਚ ਉਹ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ਸੀਜ਼ਨ 14 ‘ਚ ਨਜ਼ਰ ਆਈ ਸੀ ।
Advertisment
sara gurpal pic
View this post on Instagram
 

A post shared by Sara Gurpal (@saragurpals)

Advertisment

Stay updated with the latest news headlines.

Follow us:
Advertisment
Advertisment
Latest Stories
Advertisment