ਸਰਬਜੀਤ ਚੀਮਾ ਨੇ ਆਪਣੇ ਬੇਟੇ ਗੁਰਵਰ ਚੀਮਾ ਦੇ ਜਨਮਦਿਨ ‘ਤੇ ਵਧਾਈਆਂ ਦੇਣ ਵਾਲੇ ਪ੍ਰਸ਼ੰਸਕਾਂ ਦਾ ਦਿਲੋਂ ਕੀਤਾ ਧੰਨਵਾਦ

written by Lajwinder kaur | February 04, 2021

ਪੰਜਾਬੀ ਗਾਇਕ ਸਰਬਜੀਤ ਚੀਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਅੱਜ ਉਨ੍ਹਾਂ ਦੇ ਬੇਟੇ ਗੁਰਵਰ ਚੀਮਾ ਦਾ ਬਰਥਡੇਅ ਹੈ । ਉਨ੍ਹਾਂ ਨੇ ਪਿਆਰੀ ਜਿਹੀ ਪੋਸਟ ਪਾ ਕੇ ਸਭ ਦੇ ਨਾਲ ਇਹ ਖੁਸ਼ੀ ਸਾਂਝੀ ਕੀਤੀ ਹੈ । punjabi Singer sarbjit cheema post for son birthday ਹੋਰ ਪੜ੍ਹੋ : ਗਾਇਕਾ ਹਰਸ਼ਦੀਪ ਕੌਰ ਬਹੁਤ ਜਲਦ ਬਣਨ ਵਾਲੀ ਹੈ ਮਾਂ, ਪੋਸਟ ਪਾ ਕੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਖੁਸ਼ੀ ਤੇ ਨਾਲ ਮੰਗੀਆਂ ਅਸੀਸਾਂ
ਸਰਬਜੀਤ ਚੀਮਾ ਨੇ ਲਿਖਿਆ ਹੈ- ‘ਆਪ ਸਭ ਦਾ ਦਿਲ ਤੋਂ ਬਹੁਤ ਬਹੁਤ ਧੰਨਵਾਦ ਤੁਸੀਂ ਅੱਜ ਗੁਰਵਰ @gurvarcheema ਦੇ ਜਨਮ ਦਿਨ ‘ਤੇ ਢੇਰ ਸਾਰੀਆਂ ਸ਼ੁੱਭ ਕਾਮਨਾਮਾਂ ਭੇਜ ਰਹੇ ਹੋ ਰੱਬ ਤੁਹਾਨੂੰ ਸੱਭ ਨੂੰ ਚੜ੍ਹਦੀਕਲਾ ਬਖਸ਼ੇ ?? Happy Birthday @gurvarcheema’। ਉਨ੍ਹਾਂ ਨੇ ਨਾਲ ਹੀ ਆਪਣੇ ਬੇਟੇ ਦੀ ਤਸਵੀਰ ਵੀ ਸਾਂਝੀ ਕੀਤੀ ਹੈ । ਪ੍ਰਸ਼ੰਸਕ ਵੀ ਕਮੈਂਟ ਕਰਕੇ ਗੁਰਵਰ ਚੀਮਾ ਨੂੰ ਬਰਥਡੇਅ ਵਿਸ਼ ਕਰ ਰਹੇ ਨੇ। image of sarbhjit cheema with son ?????? ?????? ਜੇ ਗੱਲ ਕਰੀਏ ਸਰਬਜੀਤ ਚੀਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਬਿਹਤਰੀਨ ਗੀਤ ਦੇ ਚੁੱਕੇ ਨੇ । ਦੱਸ ਦਈਏ ਏਨੀਂ ਦਿਨੀਂ ਉਹ ਕੈਨੇਡਾ ਤੋਂ ਇੰਡੀਆ ਆਏ ਹੋਏ ਨੇ । ਉਹ ਸਪੈਸ਼ਲ ਕਿਸਾਨੀ ਅੰਦੋਲਨ ‘ਚ ਸ਼ਾਮਿਲ ਹੋਏ ਲਈ ਆਏ ਨੇ। ਉਹ ਆਪਣੇ ਬੇਟੇ ਦੇ ਨਾਲ ਮਿਲਕੇ ਕਿਸਾਨੀ ਮੋਰਚੇ ‘ਚ ਆਪਣੀ ਸੇਵਾਵਾਂ ਨਿਭਾ ਰਹੇ ਨੇ । sarbjit cheema with son  

0 Comments
0

You may also like