Advertisment

ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿੱਚ ਕੀਤਾ ਜਾ ਰਿਹਾ ਹੈ ਸਪੁਰਦ-ਏ-ਖਾਕ 

author-image
By Rupinder Kaler
New Update
ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿੱਚ ਕੀਤਾ ਜਾ ਰਿਹਾ ਹੈ ਸਪੁਰਦ-ਏ-ਖਾਕ 
Advertisment
ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਾਤੀ ਜਾਵੇ ਤਾਂ
Advertisment
ਸਰਦੂਲ ਸਿਕੰਦਰ ਦਾ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ । publive-image ਹੋਰ ਪੜ੍ਹੋ : ਦਿਲਪ੍ਰੀਤ ਢਿੱਲੋਂ ਦੀ ਆਵਾਜ਼ ‘ਚ ਨਵਾਂ ਗੀਤ ‘ਜੱਟ ‘ਤੇ ਜਵਾਨੀ’ ਰਿਲੀਜ਼
Advertisment
JAZZYB ,SARDOOL SIKANDER .AMAR NOORI ਉਹਨਾਂ ਦਾ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । ਖ਼ਬਰਾਂ ਦੀ ਮੰਨੀਏ ਤਾਂ ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਪੀੜਤ ਸਨ ।ਉਹਨਾਂ ਦੇ ਪਰਿਵਾਰ ਦੀ ਗੱਲ ਕੀਤੀ ਜਾਵੇ ਤਾਂ 15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ । sardool sikander amar noorie ਉਹਨਾਂ ਦੇ ਦਾਦੇ ਪੜਦਾਦੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧ ਰੱਖਦੇ ਸਨ ।ਉਹਨਾਂ ਦੀ ਪਹਿਲੀ ਕੈਸੇਟ ‘ਰੋਡਵੇਜ਼ ਦੀ ਲਾਰੀ’ ਕਾਫ਼ੀ ਮਕਬੂਲ ਹੋਈ ਸੀ ਜਦੋਂ ਕਿ ਸਭ ਤੋਂ ਵੱਧ ਵਿਕਣ ਵਾਲੀ ਕੈਸੇਟ 1991 ਵਿੱਚ ਆਈ ‘ਹੁਸਨਾਂ ਦੇ ਮਾਲਕੋ’ ਸੀ ।
 
View this post on Instagram
 

A post shared by Gurlej Akhtar (@gurlejakhtarmusic)

Advertisment

Stay updated with the latest news headlines.

Follow us:
Advertisment
Advertisment
Latest Stories
Advertisment