ਸਰਗੁਨ ਮਹਿਤਾ ਤੇ ਰਵੀ ਦੁਬੇ ਦਾ ਰੋਮਾਂਟਿਕ ਵੀਡੀਓ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਸਰਗੁਨ ਮਹਿਤਾ ਤੇ ਰਵੀ ਦੁਬੇ ਦਾ ਰੋਮਾਂਟਿਕ ਵੀਡੀਓ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਸਰਗੁਨ ਮਹਿਤਾ (Sargun Mehta) ਅਤੇ ਰਵੀ ਦੁਬੇ (Ravi Dubey)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਰਵੀ ਦੁਬੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਵੀ ਦੁਬੇ ਆਪਣੀ ਪਤਨੀ ਸਰਗੁਨ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਜਨੂੰਨੀਅਤ ਦੇ ਟਾਈਟਲ ਟ੍ਰੈਕ ‘ਤੇ ਲਿਪ ਸਿੰਕ ਕਰ ਰਹੇ ਹਨ।
Image source : Youtube
ਹੋਰ ਪੜ੍ਹੋ : ਬਿੱਗ ਬੌਸ -16 ਦੇ ਘਰ ਦੇ ਬਾਹਰ ਨਜ਼ਰ ਆਈ ‘ਗਦਰ -2’ ਦੀ ਜੋੜੀ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ
ਸਰਗੁਨ ਮਹਿਤਾ ਅਤੇ ਰਵੀ ਦੁਬੇ ਦੋਵੇਂ ਵਧੀਆ ਅਦਾਕਾਰ
ਸਰਗੁਨ ਮਹਿਤਾ ਜਿੱਥੇ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਰਹੀ ਹੈ। ਉੱਥੇ ਹੀ ਉੇਨ੍ਹਾਂ ਦੇ ਪਤੀ ਰਵੀ ਦੁਬੇ ਵੀ ਟੀਵੀ ਇੰਡਸਟਰੀ ਦੇ ਬਿਹਤਰੀਨ ਅਦਾਕਾਰ ਹਨ ।
Image Source : Instagram
ਹੋਰ ਪੜ੍ਹੋ : ਅਨੰਦ ਕਾਰਜ ਤੋਂ ਬਾਅਦ ਇਹ ਜੋੜੀ ਸਿੱਧੀ ਪਹੁੰਚੀ ਕੌਮੀ ਇਨਸਾਫ ਮੋਰਚੇ ‘ਤੇ, ਵੀਡੀਓ ਹੋ ਰਿਹਾ ਵਾਇਰਲ
ਉਹ ਟੀਵੀ ਦੇ ਕਈ ਹਿੱਟ ਸੀਰੀਅਲਸ ‘ਚ ਕੰਮ ਕਰ ਚੁੱਕੇ ਹਨ ਅਤੇ ਜਲਦ ਹੀ ਉਹ ਇੱਕ ਹੋਰ ਸੀਰੀਅਲ ‘ਚ ਵੀ ਨਜ਼ਰ ਆਉਣ ਵਾਲੇ ਹਨ ।
Image Source :Instagram
ਸਰਗੁਨ ਮਹਿਤਾ ਜਲਦ ਹੀ ਗੁਰਨਾਮ ਭੁੱਲਰ ਦੇ ਨਾਲ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ‘ਚ ਨਜ਼ਰ ਆਉੇਣ ਵਾਲੀ ਹੈ । ਇਸ ਫ਼ਿਲਮ ਦਾ ਪਹਿਲਾ ਗੀਤ ‘ਮੱਲੋ ਮੱਲੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਦਾਕਾਰਾ ਫ਼ਿਲਮ ‘ਸੌਂਕਣ ਸੌਂਕਣੇ’ ‘ਚ ਨਜ਼ਰ ਆਈ ਸੀ । ਇਸ ਫ਼ਿਲਮ ਨੇ ਵੀ ਬਾਕਸ ਆਫ਼ਿਸ ‘ਤੇ ਵਧੀਆ ਬਿਜਨੇਸ ਕੀਤਾ ਸੀ । ਫ਼ਿਲਮ ‘ਚ ਨਿਮਰਤ ਖਹਿਰਾ ਅਤੇ ਐਮੀ ਵਿਰਕ ਵੀ ਉਸ ਦੇ ਨਾਲ ਨਜ਼ਰ ਆਏ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
