ਸਰਗੁਣ ਮਹਿਤਾ ਨੇ ਪੰਜਾਬੀ ਗੀਤ ‘ਨਿਕਲੇ ਕਰੰਟ’ ‘ਤੇ ਕੀਤਾ ਜ਼ਬਰਦਸਤ ਡਾਂਸ, ਦਰਸ਼ਕਾਂ ਨੂੰ ਇਹ ਵੀਡੀਓ ਆ ਰਹੀ ਹੈ ਖੂਬ ਪਸੰਦ

Written by  Lajwinder kaur   |  August 26th 2020 12:34 PM  |  Updated: August 26th 2020 12:40 PM

ਸਰਗੁਣ ਮਹਿਤਾ ਨੇ ਪੰਜਾਬੀ ਗੀਤ ‘ਨਿਕਲੇ ਕਰੰਟ’ ‘ਤੇ ਕੀਤਾ ਜ਼ਬਰਦਸਤ ਡਾਂਸ, ਦਰਸ਼ਕਾਂ ਨੂੰ ਇਹ ਵੀਡੀਓ ਆ ਰਹੀ ਹੈ ਖੂਬ ਪਸੰਦ

ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਏਨੀਂ ਦਿਨੀਂ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਦਾ ਇੱਕ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

 

View this post on Instagram

 

#niklecurrent with @yasshkadamm

A post shared by Sargun Mehta (@sargunmehta) on

View this post on Instagram

 

#niklecurrent with @yasshkadamm

A post shared by Sargun Mehta (@sargunmehta) on

 ਇਸ ਵੀਡੀਓ ‘ਚ ਉਹ ਜੱਸੀ ਗਿੱਲ ਤੇ ਨੇਹਾ ਕੱਕੜ ਦੇ ਸੁਪਰ ਹਿੱਟ ਗੀਤ ‘ਨਿਕਲੇ ਕਰੰਟ’ ਉੱਤੇ ਜ਼ਬਰਦਸਤ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ‘ਚ ਉਹ ਡਾਂਸਰ ਯਸ਼ ਦੇ ਨਾਲ ਦਿਖਾਈ ਦੇ ਰਹੇ ਨੇ । ਇਸ ਵੀਡੀਓ ਨੂੰ ਇੱਕ ਲੱਖ ਤੋਂ ਵੱਧ ਵਿਊਜ਼ ਆ ਚੁੱਕੇ ਨੇ ।

ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸਿਨੇਮੇ ਨੂੰ ਕਈ ਸੁਪਰ ਹਿੱਟ ਫ਼ਿਲਮਾਂ ਦੇ ਚੁੱਕੇ ਨੇ । ਪਿਛਲੇ ਸਾਲ ਉਹ ਸੁਰਖ਼ੀ ਬਿੰਦੀ, ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ, ਝੱਲੇ ਵਰਗੀ ਸੁਪਰ ਹਿੱਟ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ । ਇਸ ਸਾਲ ਵੀ ਉਨ੍ਹਾਂ ਦੀ ਕਈ ਫ਼ਿਲਮਾਂ ਰਿਲੀਜ਼ ਦੇ ਲਈ ਤਿਆਰ ਸਨ । ਪਰ ਕੋਰੋਨਾ ਕਾਲ ਕਰਕੇ ਫ਼ਿਲਮਾਂ ਦੀ ਰਿਲੀਜ਼ ‘ਤੇ ਰੋਕ ਲੱਗੀ ਹੋਈ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network