ਸਰਗੁਣ ਮਹਿਤਾ ਦੇ ਡਾਂਸ ਮੂਵਸ ਦਾ ਵੀਡੀਓ ਹੋਇਆ ਵਾਇਰਲ 

Written by  Shaminder   |  July 10th 2019 05:52 PM  |  Updated: July 10th 2019 05:52 PM

ਸਰਗੁਣ ਮਹਿਤਾ ਦੇ ਡਾਂਸ ਮੂਵਸ ਦਾ ਵੀਡੀਓ ਹੋਇਆ ਵਾਇਰਲ 

ਸਰਗੁਣ ਮਹਿਤਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ 'ਚ ਸਰਗੁਣ ਮਹਿਤਾ ਡਾਂਸ ਮੂਵਸ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ 'ਚ ਉਹ ਹਿੰਦੀ ਗੀਤ 'ਤੇ ਡਾਂਸ ਮੂਵਸ ਕਰ ਰਹੀ ਹੈ । ਪੰਜਾਬੀ ਫ਼ਿਲਮਾਂ ਦੀ ਇਸ ਮਸ਼ਹੂਰ ਅਦਾਕਾਰਾ ਨੇ ਕੁਝ ਦਿਨ ਪਹਿਲਾਂ ਵੀ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ । ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਪਤੀ ਰਵੀ ਦੁਬੇ ਨਾਲ ਨਜ਼ਰ ਆਏ ਸਨ ।

ਹੋਰ ਵੇਖੋ :ਅਦਾਕਾਰਾ ਸਰਗੁਣ ਮਹਿਤਾ ਕਰ ਰਹੀ ਹੈ ਸਭ ਦਾ ਮੇਕਅੱਪ !

https://www.instagram.com/p/BzuWcSngC1B/

ਜਿੱਥੇ ਉਹ ਵਿਦੇਸ਼ 'ਚ ਛੁੱਟੀਆਂ ਮਨਾਉਣ ਲਈ ਗਏ ਹੋਏ ਸਨ । ਉੱਥੋਂ ਦੀਆਂ ਕੁਝ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਸਨ । ਦੱਸ ਦਈਏ ਕਿ ਸਰਗੁਣ ਮਹਿਤਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਹ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੇ ਕਰਦੇ ਰਹਿੰਦੇ ਹਨ ।

https://www.instagram.com/p/BzqO4HOApY-/

ਭਾਵੇਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਸਬੰਧਤ ਹੋਣ ਜਾਂ ਫਿਰ ਉਨ੍ਹਾਂ ਦੀ ਪ੍ਰੋਫੈਸ਼ਨਲ ਲਾਈਫ ਬਾਰੇ ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹਨ ।

https://www.instagram.com/p/Bzh2Lj2g37q/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network