ਜੈਸਮੀਨ ਸੈਂਡਲਾਸ ਦੇ ਗੀਤ ‘ਤੇ ਨੱਚਦੀ ਨਜ਼ਰ ਆਈ ਸਰਗੁਣ ਮਹਿਤਾ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

Written by  Lajwinder kaur   |  July 14th 2020 11:27 AM  |  Updated: July 14th 2020 11:27 AM

ਜੈਸਮੀਨ ਸੈਂਡਲਾਸ ਦੇ ਗੀਤ ‘ਤੇ ਨੱਚਦੀ ਨਜ਼ਰ ਆਈ ਸਰਗੁਣ ਮਹਿਤਾ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਸਰਗੁਣ ਮਹਿਤਾ ਜਿਨ੍ਹਾਂ ਦਾ ਇੱਕ ਡਾਂਸ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।

 

View this post on Instagram

 

@sargunmehta meri #illegalweapon ❤️❤️ #feelitreelit

A post shared by Ravi Dubey 1 (@ravidubey2312) on

ਇਸ ਵੀਡੀਓ ‘ਚ ਉਹ ਗੁਲਾਬੀ ਕੁਈਨ ਤੇ ਗੈਰੀ ਸੰਧੂ ਦੇ ਸੁਪਰ ਹਿੱਟ ਗੀਤ ਇਲੀਗਲ ਵੈਪਨ ਉੱਤੇ ਡਾਂਸ ਸਕਦੇ ਹੋਏ ਦਿਖਾਈ ਦੇ ਰਹੇ ਨੇ । ਇਸ ਵੀਡੀਓ ਨੂੰ ਸਰਗੁਣ ਮਹਿਤਾ ਦੇ ਲਾਈਫ ਪਾਟਨਰ ਰਵੀ ਦੁਬੇ ਨੇ ਵੀ ਸ਼ੇਅਰ ਕੀਤਾ ਹੈ ।

ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪਿਛੇ ਜਿਹੇ ਗਿੱਪੀ ਗਰੇਵਾਲ ਦੇ ਨਵੇਂ ਗੀਤ ‘ਨੱਚ-ਨੱਚ’ ਅਤੇ ਬਾਦਸ਼ਾਹ ਦੇ ਨਵੇਂ ਗੀਤ ‘TOXIC’ ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸੀ । ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਦਾ ਜਲਵੇ ਬਿਖੇਰ ਚੁੱਕੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network