ਸਰਗੁਣ ਮਹਿਤਾ ਨੇ ਪਾਇਆ ਗੋਲਡਨ ਸਟਾਰ ਮਲਕੀਤ ਸਿੰਘ ਦੇ ਗਾਣੇ ਉੱਤੇ ਭੰਗੜਾ, ਦੇਖੋ ਵੀਡੀਓ

written by Lajwinder kaur | July 17, 2019

ਪੰਜਾਬੀ ਫ਼ਿਲਮੀ ਇੰਡਸਟਰੀ ਦੀ ਸਟਾਰ ਅਦਾਕਾਰਾ ਸਰਗੁਣ ਮਹਿਤਾ ਜੋ ਕਿ ਸ਼ੋਸਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਜਿਸ ਦੇ ਚੱਲਦੇ ਉਨ੍ਹਾਂ ਦੀ ਇੱਕ ਵੀਡੀਓ ਸ਼ੋਸਲ ਮੀਡੀਆ ਉੱਤੇ ਖੂਬ ਵਾਈਰਲ ਹੋ ਰਹੀ ਹੈ। ਇਸ ਟਿਕ ਟਾਕ ਵੀਡੀਓ ‘ਚ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਮਲਕੀਤ ਸਿੰਘ ਦੇ ਸੁਪਰ ਡੁਪਰ ਹਿੱਟ ਗੀਤ ‘ਭੰਗੜਾ ਪਾਈਏ ਨੀਂ..ਚੱਲ ਬਿੱਲੋ ਸਾਰਿਆਂ ਨੂੰ ਨੱਚ ਦੇ ਦਿਖਾਈਏ’ ਉੱਤੇ ਭੰਗੜੇ ਪਾਉਂਦੇ ਹੋਏ ਨਜ਼ਰ ਆ ਰਹੇ ਹਨ।

ਹੋਰ ਵੇਖੋ:ਗੈਰੀ ਸੰਧੂ ਕਿਹੜੀ ਹਸੀਨਾ ਨੂੰ ਕਰਵਾ ਰਹੇ ਨੇ ਪਿੱਠ ਦੀ ਸਵਾਰੀ, ਦੇਖੋ ਵਾਇਰਲ ਵੀਡੀਓ ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਗੁਰਨਾਮ ਭੁੱਲਰ ਦੇ ਨਾਲ ਪੰਜਾਬੀ ਫ਼ਿਲਮ ਸੁਰਖ਼ੀ ਬਿੰਦੀ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਬਿੰਨੂ ਢਿੱਲੋਂ ਦੇ ਨਾਲ ਇੱਕ ਵਾਰ ਫਿਰ ਤੋਂ ਫ਼ਿਲਮ ‘ਝੱਲਾ’ ‘ਚ ਇਕੱਠੇ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ।

0 Comments
0

You may also like