ਸਰਗੁਣ ਮਹਿਤਾ ਨੇ ਪੰਜਾਬੀ ਸੂਟ ‘ਚ ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕਾਂ ਨੂੰ ਪਸੰਦ ਆਇਆ ਐਕਟਰੈੱਸ ਦਾ ਇਹ ਕਿਊਟ ਅੰਦਾਜ਼

written by Lajwinder kaur | January 12, 2021

ਆਪਣੀ ਅਦਾਕਾਰੀ ਦੇ ਨਾਲ ਸਭ ਦਾ ਦਿਲ ਜਿੱਤਣ ਵਾਲੀ ਐਕਟਰੈੱਸ ਸਰਗੁਣ ਮਹਿਤਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ। inside pic of sargun mehta pic ਹੋਰ ਪੜ੍ਹੋ : ਏਕਮ ਨੇ ਸ਼ਿੰਦੇ ਦਾ ਕਰਤਾ ਅਜਿਹਾ MAKE-UP, ਦਰਸ਼ਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ
ਤਸਵੀਰਾਂ ਚ ਉਹ ਸ਼ਰਾਰਾ ਸੂਟ ਪਾਇਆ ਹੋਇਆ । ਜਿਸ 'ਚ ਉਹ ਬਹੁਤ ਜ਼ਿਆਦਾ ਖ਼ੂਬਸੂਰਤ ਨਜ਼ਰ ਆ ਰਹੀ ਹੈ । ਪ੍ਰਸ਼ੰਸਕਾਂ ਨੂੰ ਉਨ੍ਹਾਂ ਦਾ ਇਹ ਕਿਊਟ ਅੰਦਾਜ਼ ਖੂਬ ਪਸੰਦ  ਆ ਰਿਹਾ ਹੈ । ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਦਰਸ਼ਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । inside photo of sargun mehta punjabi suit ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਅਖੀਰਲੀ ਵਾਰ ਪੰਜਾਬੀ ਫ਼ਿਲਮ ਝੱਲੇ ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਕਈ ਪੰਜਾਬੀ ਫ਼ਿਲਮਾਂ ਨੇ । ਫ਼ਿਲਮਾਂ ਦੇ ਨਾਲ ਉਹ ਪੰਜਾਬੀ ਮਿਊਜ਼ਿਕ ਵੀਡੀਓ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। sargun mehata pic    

 
View this post on Instagram
 

A post shared by Sargun Mehta (@sargunmehta)

0 Comments
0

You may also like