ਸਰਗੁਣ ਮਹਿਤਾ ਨੇ ਪੰਜਾਬੀ ਸੂਟ ‘ਚ ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕਾਂ ਨੂੰ ਪਸੰਦ ਆਇਆ ਐਕਟਰੈੱਸ ਦਾ ਇਹ ਕਿਊਟ ਅੰਦਾਜ਼

Written by  Lajwinder kaur   |  January 12th 2021 04:29 PM  |  Updated: January 12th 2021 04:29 PM

ਸਰਗੁਣ ਮਹਿਤਾ ਨੇ ਪੰਜਾਬੀ ਸੂਟ ‘ਚ ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕਾਂ ਨੂੰ ਪਸੰਦ ਆਇਆ ਐਕਟਰੈੱਸ ਦਾ ਇਹ ਕਿਊਟ ਅੰਦਾਜ਼

ਆਪਣੀ ਅਦਾਕਾਰੀ ਦੇ ਨਾਲ ਸਭ ਦਾ ਦਿਲ ਜਿੱਤਣ ਵਾਲੀ ਐਕਟਰੈੱਸ ਸਰਗੁਣ ਮਹਿਤਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ। inside pic of sargun mehta pic

ਹੋਰ ਪੜ੍ਹੋ : ਏਕਮ ਨੇ ਸ਼ਿੰਦੇ ਦਾ ਕਰਤਾ ਅਜਿਹਾ MAKE-UP, ਦਰਸ਼ਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ

ਤਸਵੀਰਾਂ ਚ ਉਹ ਸ਼ਰਾਰਾ ਸੂਟ ਪਾਇਆ ਹੋਇਆ । ਜਿਸ 'ਚ ਉਹ ਬਹੁਤ ਜ਼ਿਆਦਾ ਖ਼ੂਬਸੂਰਤ ਨਜ਼ਰ ਆ ਰਹੀ ਹੈ । ਪ੍ਰਸ਼ੰਸਕਾਂ ਨੂੰ ਉਨ੍ਹਾਂ ਦਾ ਇਹ ਕਿਊਟ ਅੰਦਾਜ਼ ਖੂਬ ਪਸੰਦ  ਆ ਰਿਹਾ ਹੈ । ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਦਰਸ਼ਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ ।

inside photo of sargun mehta punjabi suit

ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਅਖੀਰਲੀ ਵਾਰ ਪੰਜਾਬੀ ਫ਼ਿਲਮ ਝੱਲੇ ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਕਈ ਪੰਜਾਬੀ ਫ਼ਿਲਮਾਂ ਨੇ । ਫ਼ਿਲਮਾਂ ਦੇ ਨਾਲ ਉਹ ਪੰਜਾਬੀ ਮਿਊਜ਼ਿਕ ਵੀਡੀਓ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

sargun mehata pic

 

 

 

View this post on Instagram

 

A post shared by Sargun Mehta (@sargunmehta)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network