ਸਰਗੁਣ ਮਹਿਤਾ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਬਾਦਸ਼ਾਹ ਦੇ ਗੀਤ ‘ਪਾਣੀ-ਪਾਣੀ’ ਉੱਤੇ ਬਣਾਇਆ ਇਹ ਦਿਲਕਸ਼ ਵੀਡੀਓ

Written by  Lajwinder kaur   |  July 07th 2021 04:24 PM  |  Updated: July 07th 2021 04:24 PM

ਸਰਗੁਣ ਮਹਿਤਾ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਬਾਦਸ਼ਾਹ ਦੇ ਗੀਤ ‘ਪਾਣੀ-ਪਾਣੀ’ ਉੱਤੇ ਬਣਾਇਆ ਇਹ ਦਿਲਕਸ਼ ਵੀਡੀਓ

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਸਰਗੁਣ ਮਹਿਤਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਹਾਲ ਹੀ ‘ਚ ਬਾਦਸ਼ਾਹ ਦੇ ਨਵੇਂ ਗੀਤ ‘ਪਾਣੀ-ਪਾਣੀ’ ਉੱਤੇ  ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੀ ਹੈ।

punjabi actress sargun mehta Image Source: Instagram

ਹੋਰ ਪੜ੍ਹੋ : ਆਪਣੇ ਬਰਥਡੇਅ ‘ਤੇ ਕੌਰ ਬੀ ਨੇ ਆਪਣੀ ਸਹੇਲੀਆਂ ਦੇ ਨਾਲ ਪਾਇਆ ਗਿੱਧਾ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ

ਹੋਰ ਪੜ੍ਹੋ : ਪੰਜਾਬੀ ਜਗਤ ਦੇ ਦਿੱਗਜ ਗਾਇਕ ਦੁਰਗਾ ਰੰਗੀਲਾ ਨੇ ਕੁਝ ਇਸ ਤਰ੍ਹਾਂ ਮਨਾਇਆ ਜਨਮਦਿਨ, ਪਹਿਲੀ ਵਾਰ ਸਾਂਝੀਆਂ ਕੀਤੀਆਂ ਪਰਿਵਾਰ ਦੇ ਨਾਲ ਖ਼ਾਸ ਤਸਵੀਰਾਂ

inside image of sargun mehta shared video Image Source: Instagram

ਇਸ ਵੀਡੀਓ ‘ਚ ਉਹ ਆਪਣੀ ਸਾਥੀ ਕਲਾਕਾਰ ਦੇ ਨਾਲ ਦਿਲਕਸ਼ ਅਦਾਵਾਂ ਬਿਖੇਰਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ‘ਚ ਉਹ ਇੱਕ ਤੋਂ ਬਾਅਦ ਇੱਕ ਕਈ ਡਰੈੱਸਾਂ ‘ਚ ਨਜ਼ਰ ਆ ਰਹੇ ਨੇ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਪ੍ਰਸ਼ੰਸਕਾਂ ਨੂੰ ਅਦਾਕਾਰਾ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।

new images of sargun mehta shared on instagram

ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ ਚ ਉਹ ਯੂ.ਕੇ ‘ਚ ਆਪਣੀ ਫ਼ਿਲਮ ‘ਕਿਸਮਤ-2’ ਦੀ ਸ਼ੂਟਿੰਗ ਪੂਰੀ ਕਰਕੇ ਆਏ ਨੇ। ਇਸ ਤੋਂ ਇਲਾਵਾ ਉਹ ਐਮੀ ਵਿਰਕ ਦੇ ਨਾਲ ‘ਸੌਂਕਣ ਸੌਂਕਣੇ’ ਫ਼ਿਲਮ ‘ਚ ਨਜ਼ਰ ਆਉਣਗੇ।

 

 

View this post on Instagram

 

A post shared by Sargun Mehta (@sargunmehta)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network