ਸਰਗੁਣ ਮਹਿਤਾ ਨੇ ਹਿੰਦੀ ਗੀਤ ‘ਤਰੀਫ਼ਾਂ’ ‘ਤੇ ਬਣਾਇਆ ਵੀਡੀਓ, ਛਾਇਆ ਸੋਸ਼ਲ ਮੀਡੀਆ ਉੱਤੇ, ਦੇਖੋ ਵੀਡੀਓ

written by Lajwinder kaur | August 09, 2020

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਸਰਗੁਣ ਮਹਿਤਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ ।

View this post on Instagram
 

Please guess ki maine end mein kya bola .. and also please do tell me if you know why my mood and videos are so random today ??

A post shared by Sargun Mehta (@sargunmehta) on

ਉਨ੍ਹਾਂ ਨੇ ਹਿੰਦੀ ਗੀਤ ਤਰੀਫ਼ਾਂ ਉੱਤੇ ਵੀਡੀਓ ਬਣਾਇਆ ਹੈ । ਜਿਸ ‘ਚ ਰੈਪਰ ਬਾਦਸ਼ਾਹ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ । ਵੀਡੀਓ ਨੂੰ ਪੋਸਟ ਕਰਦੇ ਹੋਏ ਸਰਗੁਣ ਮਹਿਤਾ ਨੇ ਲਿਖਿਆ ਹੈ, ‘ਪਲੀਜ਼ ਦੱਸੋ ਕਿ ਮੈਂ ਵੀਡੀਓ ਦੇ ਅਖੀਰ ‘ਚ ਕੀ ਬੋਲਿਆ ਹੈ’ । ਸੋਸ਼ਲ ਮੀਡੀਆ ਉੱਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।  ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਸਾਲ ਝੱਲੇ, ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ, ਸੁਰਖੀ ਬਿੰਦੀ ਵਰਗੀ ਕਈ ਸੁਪਰ ਹਿੱਟ ਫ਼ਿਲਮਾਂ ‘ਚ ਨਜ਼ਰ ਆਏ ਸਨ । ਜੇ ਕੋਰੋਨਾ ਨਾ ਹੁੰਦਾ ਤਾਂ ਉਹ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹੁੰਦੇ ।

0 Comments
0

You may also like