ਰਵੀ ਦੁਬੇ ਅਤੇ ਸਰਗੁਨ ਮਹਿਤਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਪ੍ਰਸ਼ੰਸਕ ਕਰ ਰਹੇ ਇਸ ਤਰ੍ਹਾਂ ਦੇ ਕਮੈਂਟਸ

Written by  Shaminder   |  July 09th 2020 12:27 PM  |  Updated: July 09th 2020 12:27 PM

ਰਵੀ ਦੁਬੇ ਅਤੇ ਸਰਗੁਨ ਮਹਿਤਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਪ੍ਰਸ਼ੰਸਕ ਕਰ ਰਹੇ ਇਸ ਤਰ੍ਹਾਂ ਦੇ ਕਮੈਂਟਸ

ਪੂਰੇ ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰ ਹੈ ।ਅਜਿਹੇ ‘ਚ ਸੈਲੀਬ੍ਰੇਟੀਜ਼ ਵੀ ਆਪਣੇ ਘਰਾਂ ‘ਚ ਹੀ ਸਮਾਂ ਬਿਤਾ ਰਹੇ ਨੇ ।ਸਰਗੁਨ ਮੁਹਤਾ ਵੀ ਏਨੀਂ ਦਿਨੀਂ ਆਪਣੇ ਪਤੀ ਦੇ ਨਾਲ ਸਮਾਂ ਬਿਤਾ ਰਹੇ ਨੇ । ਉਹ ਆਪਣੇ ਪਤੀ ਰਵੀ ਦੁਬੇ ਦੇ ਨਾਲ ਘਰ ‘ਚ ਹੀ ਕਵਾਲਿਟੀ ਟਾਈਮ ਬਿਤਾ ਕੇ ਅਤੇ ਤਰ੍ਹਾਂ ਤਰ੍ਹਾਂ ਦੀਆਂ ਐਕਟੀਵਿਟੀਜ਼ ਕਰਕੇ ਸਮਾਂ ਗੁਜ਼ਾਰ ਰਹੇ ਨੇ ।

https://www.instagram.com/reel/CCZBJv2A2Qv/?igshid=vuxo6ykka08a

ਇਨ੍ਹਾਂ ਵੀਡੀਓਜ਼ ਦੇ ਜ਼ਰੀਏ ਹੀ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਹੋਏ ਹਨ । ਉਨ੍ਹਾਂ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੇ ਪਤੀ ਰਵੀ ਦੁਬੇ ਦੇ ਨਾਲ ਨਜ਼ਰ ਆ ਰਹੇ ਨੇ ।

https://www.instagram.com/p/CCXg_jjA72X/

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਵੀ ਦੁਬੇ ਆਪਣੇ ਡਾਗੀ ਵਾਂਗ ਨਕਲ ਕਰ ਰਹੇ ਹਨ । ਜਿਸ ‘ਤੇ ਸਰਗੁਨ ਉਨ੍ਹਾਂ ਨੂੰ ਭੌਂਕਣ ਲਈ ਕਹਿੰਦੀ ਹੈ ਜਿਸ ਤੇ ਰਵੀ ਦੁਬੇ ਕਰਕੇ ਵਿਖਾਉਂਦੇ ਹਨ ।

https://www.instagram.com/p/CAeml3wAfRR/

ਦੋਵਾਂ ਦੇ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਏਨੇ ਨੂੰ ਉਨ੍ਹਾਂ ਦਾ ਡਾਗੀ ਵੀ ਉਨ੍ਹਾਂ ਦੇ ਕੋਲ ਹੀ ਆ ਜਾਂਦਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network