Advertisment

ਸਰਗੁਨ ਮਹਿਤਾ ਨੇ ਸਾਂਝੀ ਕੀਤੀ ਆਪਣੀ ਤਸਵੀਰ, ਕਿਹਾ ਮਿਲੋ ਅਸਲੀ ਸਰਗੁਨ ਨੂੰ

author-image
By Shaminder
New Update
ਸਰਗੁਨ ਮਹਿਤਾ ਨੇ ਸਾਂਝੀ ਕੀਤੀ ਆਪਣੀ ਤਸਵੀਰ, ਕਿਹਾ ਮਿਲੋ ਅਸਲੀ ਸਰਗੁਨ ਨੂੰ
Advertisment
ਸਰਗੁਨ ਮਹਿਤਾ (Sargun Mehta) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਬਗੈਰ ਮੇਕਅੱਪ ਤੋਂ ਨਜ਼ਰ ਆ ਰਹੀ ਹੈ । ਇਹ ਤਸਵੀਰ ਸਵੇਰੇ ਸਵੇਰੇ ਲਈ ਗਈ ਹੈ ਅਤੇ ਅਦਾਕਾਰਾ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਅਸਲੀ ਸਰਗੁਨ ਨੂੰ ਮਿਲੋ।
Advertisment
sargun mehta- image From instagram ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨੀਆ ਮਾਸਟਰ ਮਾਈਂਡ ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ।ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੀ ਹੈ । ਉਸ ਨੇ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਕੁਝ ਸਮਾਂ ਪਹਿਲਾਂ ਹੀ ਉਸ ਦੀ ਫ਼ਿਲਮ ‘ਸੌਂਕਣ ਸੌਂਕਣੇ’ ਰਿਲੀਜ਼ ਹੋਈ ਸੀ । Sargun Mehta can’t keep her calm as ‘Saunkan Saunkne’ crosses Rs 40 cr mark within 10 days Image Source: Instagram
Advertisment
ਹੋਰ ਪੜ੍ਹੋ :  ਇੰਡਸਟਰੀ ਛੱਡ ਹਿਮਾਲਿਆ ਜਾ ਰਹੀ ਹੈ ਇਹ ਅਦਾਕਾਰਾ, ਵਜ੍ਹਾ ਜਾਣ ਹੋ ਜਾਓਗੇ ਹੈਰਾਨ ਇਸ ਫ਼ਿਲਮ ‘ਚ ਉਸ ਦੇ ਨਾਲ ਨਿਮਰਤ ਖਹਿਰਾ ਅਤੇ ਐਮੀ ਵਿਰਕ ਨਜ਼ਰ ਆਏ ਸਨ । ਇਸ ਤੋਂ ਇਲਾਵਾ ਹੁਣ ਉਹ ਆਪਣੀ ਅਗਲੀ ਫ਼ਿਲਮ ‘ਮੋਹ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਫ਼ਿਲਮ ‘ਚ ਉਸ ਦੇ ਨਾਲ ਗੀਤਾਜ਼ ਬਿੰਦਰਖੀਆ ਨਜ਼ਰ ਆਉਣਗੇ । sargun mehta- ਫ਼ਿਲਮ ਨੂੰ ਲੈ ਕੇ ਦਰਸ਼ਕ ਵੀ ਬਹੁਤ ਜ਼ਿਆਦਾ ਉਤਸ਼ਾਹਿਤ ਹਨ । ਇਸ ਦੇ ਨਾਲ ਹੀ ਸਰਗੁਨ ਹੋਰ ਵੀ ਕਈ ਪ੍ਰਾਜੈਕਟਸ ‘ਚ ਆਉਣ ਵਾਲੇ ਦਿਨਾਂ ‘ਚ ਦਿਖਾਈ ਦੇਵੇਗੀ । ਉਸ ਦਾ ਪਤੀ ਵੀ ਇੱਕ ਵਧੀਆ ਅਦਾਕਾਰ ਹੈ ਅਤੇ ਉਹ ਕਈ ਹਿੰਦੀ ਸੀਰੀਅਲਸ ‘ਚ ਨਜ਼ਰ ਆ ਚੁੱਕਿਆ ਹੈ ।
 
View this post on Instagram
 

A post shared by Sargun Mehta (@sargunmehta)

Advertisment

Stay updated with the latest news headlines.

Follow us:
Advertisment
Advertisment
Latest Stories
Advertisment