ਗਾਇਕ ਸਤਿੰਦਰ ਸਰਤਾਜ ਲੈ ਕੇ ਆ ਰਹੇ ਨੇ ਨਵਾਂ ਗੀਤ ‘ਤਵੱਜੋ’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

written by Lajwinder kaur | June 08, 2021

ਪੰਜਾਬੀ ਗਾਇਕ ਸਤਿੰਦਰ ਸਰਤਾਜ ਜੋ ਕਿ ਆਪਣੀ ਮਿਊਜ਼ਿਕ ਐਲਬਮ ‘ਦਰਿਆਈ ਤਰੑਜ਼ਾਂ’ ‘ਚੋਂ ਇੱਕ ਹੋਰ ਨਵਾਂ ਗੀਤ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਨਵੇਂ ਗੀਤ ਤਵੱਜੋ ਦਾ ਪੋਸਟਰ ਸਾਂਝਾ ਕੀਤਾ ਹੈ।

feature image of satinder sartaaj bought new luxury car Image Source: instagram
ਹੋਰ ਪੜ੍ਹੋ : ‘All Bamb’ ਗੀਤ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਅੰਮ੍ਰਿਤ ਮਾਨ ਤੇ ਨੀਰੂ ਬਾਜਵਾ ਦੀ ਰੋਮਾਂਟਿਕ ਕਮਿਸਟਰੀ, ਦੇਖੋ ਵੀਡੀਓ
satinder sartaaj new song twajjo poster Image Source: instagram
ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘#𝕋𝕎𝔸𝕁𝕁𝕆 ਤਵੱਜੋ ਅਗਲਾ ਗੀਤ ਐਲਬਮ #SevenRivers “ਦਰਿਆਈ ਤਰੑਜ਼ਾਂ” Releasing on #15June. ਇਹ ਤਰੑਜ਼ ਦਰਿਆ ਸਿੰਧ ਨੂੰ ਸਮਰਪਿਤ । ਇਹ ਕਲਾ ਦਰਿਆ ਸਿੰਧ ਨੂੰ ਸਮਰਪਿਤ ਹੈ। ਇਸ ਮਿਊਜ਼ਿਕ ਵੀਡੀਓ ਬਾਰੇ ਸਭ ਤੋਂ ਵਿਲੱਖਣ ਗੱਲ ਇਹ ਹੈ ਕਿ ਅਸੀਂ ਇਸਨੂੰ #OneTake ਵਿਚ ਸ਼ੂਟ ਕੀਤਾ ਹੈ🎥 ਜ਼ਰਾ ਦਿਓ ਤਵੱਜੋ ਜੀ..😍 #Sartaaj’ । ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ।
neeru and satinder Image Source: instagram
ਇਸ ਮਿਊਜ਼ਿਕ ਐਲਬਮ ‘ਚੋਂ ਪਹਿਲਾਂ ਵੀ ਕਈ ਗੀਤ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਦੱਸ ਦਈਏ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ‘ਕਲੀ ਜੋਟਾ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।  
 
View this post on Instagram
 

A post shared by Satinder Sartaaj (@satindersartaaj)

0 Comments
0

You may also like